OTT ਦੀ ਬੋਲਡ ਅਦਾਕਾਰਾ ਤ੍ਰਿਪਤੀ ਡਿਮਰੀ ਨੇ ਬੈਕਲੇਸ ਆਊਟਫਿਟ 'ਚ ਦਿਖਾਇਆ ਹੌਟ ਅਵਤਾਰ

OTT ਪਲੇਟਫਾਰਮ ਅਤੇ ਇੰਟਰਨੈੱਟ ਤੇ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰ ਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਵਾਲੀ ਅਦਾਕਾਰਾ ਤ੍ਰਿਪਤੀ ਡਿਮਰੀ ਇਨ੍ਹੀਂ ਦਿਨੀਂ ਸੁਰਖੀਆਂ ਚ ਹੈ।

Tripti dimri

1/6
OTT ਪਲੇਟਫਾਰਮ ਅਤੇ ਇੰਟਰਨੈੱਟ 'ਤੇ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰ ਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਵਾਲੀ ਅਦਾਕਾਰਾ ਤ੍ਰਿਪਤੀ ਡਿਮਰੀ ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ।
2/6
ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਉਸ ਦੀ ਅਦਾਵਾਂ 'ਤੇ ਲੋਕ ਆਪਣਾ ਦਿਲ ਹਾਰ ਬੈਠ ਜਾਂਦੇ ਹਨ।
3/6
ਹਾਲਾਂਕਿ ਇਨ੍ਹਾਂ ਤਸਵੀਰਾਂ 'ਚ ਵੀ ਅਦਾਕਾਰਾ ਨੇ ਆਪਣੇ ਸਟਾਈਲਿਸ਼ ਪਹਿਰਾਵੇ 'ਚ ਫੋਟੋਸ਼ੂਟ ਕਰਵਾ ਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ।
4/6
ਅਦਾਕਾਰਾ ਨੇ ਬਲੈਕ ਕਲਰ ਦੀ ਬੈਕਲੈੱਸ ਡਰੈੱਸ ਪਾਈ ਹੋਈ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
5/6
ਤ੍ਰਿਪਤੀ ਡਿਮਰੀ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੇ ਹਰ ਲੁੱਕ 'ਤੇ ਲਾਈਕ ਅਤੇ ਕਮੈਂਟ ਕਰਦੇ ਹਨ।
6/6
ਤ੍ਰਿਪਤੀ ਡਿਮਰੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2017 'ਚ ਫਿਲਮ 'ਪੋਸਟਰ ਬੁਆਏਜ਼' ਨਾਲ ਕੀਤੀ ਸੀ।
Sponsored Links by Taboola