ਪੜਚੋਲ ਕਰੋ

Hina Khan Pics: ਸ਼ਾਰਟ ਸਕਰਟ 'ਚ ਹਿਨਾ ਖ਼ਾਨ ਦਾ ਗਲੈਮਰਸ ਲੁੱਕ, ਸਟਾਈਲਿਸ਼ ਅਵਤਾਰ ਵੇਖ ਫੈਨਸ ਕਰ ਰਹੇ ਤਾਰੀਫ਼

hina khan

1/7
ਹਿਨਾ ਖ਼ਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ-ਵੀਡੀਓਜ਼ ਸ਼ੇਅਰ ਕਰਕੇ ਹਲਚਲ ਪੈਦਾ ਕਰਦੀ ਰਹਿੰਦੀ ਹੈ। ਹੁਣ ਅਦਾਕਾਰਾ ਨੇ ਸ਼ਾਰਟ ਸਕਰਟ 'ਚ ਆਪਣੀ ਗਲੈਮਰਸ ਫੋਟੋ ਸ਼ੇਅਰ ਕੀਤੀ ਹੈ।

2/7
ਇਸ ਫੋਟੋ 'ਚ ਹਿਨਾ ਖ਼ਾਨ ਸ਼ਾਰਟ ਸਕਰਟ ਦੇ ਨਾਲ ਪਿੰਕ ਟੌਪ ਪਹਿਨੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਫੋਟੋ 'ਚ ਹਿਨਾ ਦਾ ਸ਼ਾਨਦਾਰ ਪੋਜ਼ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਰਿਹਾ ਹੈ।

3/7
ਹਿਨਾ ਖ਼ਾਨ ਦੀ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਫੈਨਜ਼ ਉਸ ਦੇ ਲੁੱਕ ਅਤੇ ਸਟਾਈਲ 'ਤੇ ਖੂਬ ਕਮੈਂਟ ਕਰ ਰਹੇ ਹਨ।

4/7
ਟੀਵੀ ਦੀ ਮਸ਼ਹੂਰ ਅਦਾਕਾਰਾ ਹਿਨਾ ਖ਼ਾਨ ਨੂੰ ਹਾਲ ਹੀ ਵਿੱਚ ਕਾਨਸ ਫਿਲਮ ਫੈਸਟੀਵਲ 2022 ਵਿੱਚ ਦੇਖਿਆ ਗਿਆ ਸੀ। ਰੈੱਡ ਕਾਰਪੇਟ ਤੋਂ ਹੀਨਾ ਦਾ ਸਾਰਾ ਲੁੱਕ ਸਾਹਮਣੇ ਆਇਆ ਸੀ।

5/7
ਹਿਨਾ ਖ਼ਾਨ ਦੀ ਆਉਣ ਵਾਲੀ ਫਿਲਮ 'ਕੰਟਰੀ ਆਫ ਦਾ ਬਲਾਈਂਡ' ਹੈ, ਜਿਸ ਦਾ ਪੋਸਟਰ ਉਸਨੇ ਕਾਨਸ ਫਿਲਮ ਫੈਸਟੀਵਲ ਦੌਰਾਨ ਲਾਂਚ ਕੀਤਾ ਸੀ।

6/7
ਹਿਨਾ ਖ਼ਾਨ ਆਪਣੇ ਲੁੱਕ 'ਤੇ ਕਾਫੀ ਐਕਪੈਰੀਮੈਂਟ ਕਰਦੀ ਹੈ। ਉਨ੍ਹਾਂ ਦੇ ਫੈਨਸ ਨੂੰ ਵੀ ਹੀਨਾ ਦੇ ਨਵੇਂ ਪ੍ਰਯੋਗ ਕਾਫੀ ਪਸੰਦ ਆ ਰਿਹਾ ਹੈ।

7/7
ਹਿਨਾ  ਖ਼ਾਨ ਨੇ ਟੀਵੀ ਸ਼ੋਅ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਨਾਲ ਘਰ-ਘਰ ਵਿੱਚ ਨਾਮ ਕਮਾਇਆ ਸੀ। ਇਸ ਦੇ ਨਾਲ ਹੀ ਸਲਮਾਨ ਖਾਨ ਮਸ਼ਹੂਰ ਰਿਐਲਿਟੀ ਸ਼ੋਅ ਬਿੱਗ ਬੌਸ ਦੇ ਵਿਨਰ ਬਣਦੇ ਰਹੇ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

MLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWALGurpreet Gogi Death| AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਬੋਲੇ ਅਮਨ ਅਰੋੜਾRavneet Bittu | ਕਿਸਾਨਾਂ ਲਈ ਵੱਡੇ ਮੁਨਾਫੇ ਦੀ ਖ਼ਬਰ, ਹੁਣ ਵਧੇਗੀ ਕਿਸਾਨਾਂ ਦੀ ਆਮਦਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?

Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Embed widget