ਪੜਚੋਲ ਕਰੋ

Urfi Javed Earning : ਗੂਗਲ ਦੇ CEO ਸੁੰਦਰ ਪਿਚਾਈ ਤੋਂ ਜ਼ਿਆਦਾ ਕਮਾਉਂਦੀ ਹੈ Urfi Javed , ਐਨੀ ਹੈ ਇੱਕ ਮਹੀਨੇ ਦੀ ਕਮਾਈ

Uorfi Javed Total Wealth : Uorfi Javed ਇੱਕ ਫਲਾਈਟ ਦੌਰਾਨ ਕਥਿਤ ਅਸ਼ਲੀਲਤਾ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦਾਂ ਵਿੱਚ ਹੈ। ਅਕਸਰ ਵਿਵਾਦਾਂ ਵਿੱਚ ਘਿਰੀ ਰਹਿਣ ਵਾਲੀ ਉਰਫੀ ਜਾਵੇਦ ਕਮਾਈ ਵਿੱਚ ਵੱਡਿਆ - ਵੱਡਿਆ ਨੂੰ ਪਛਾੜ ਦਿੰਦੀ ਹੈ...

Uorfi Javed

1/9

2/9
Uorfi Javed ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਉਸ ਨੇ ਦੋਸ਼ ਲਾਇਆ ਹੈ ਕਿ ਹਾਲ ਹੀ ਦੀ ਫਲਾਈਟ ਦੌਰਾਨ ਕੁਝ ਲੋਕਾਂ ਨੇ ਉਸ ਨਾਲ ਦੁਰਵਿਵਹਾਰ ਕੀਤਾ। ਉਰਫੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਇਸ ਘਟਨਾ ਨਾਲ ਜੁੜੀ ਵੀਡੀਓ ਵੀ ਅਪਲੋਡ ਕੀਤੀ ਹੈ।

3/9
ਅਸਲ 'ਚ ਉਰਫੀ ਪਹਿਲੀ ਵਾਰ ਲਾਈਮਲਾਈਟ 'ਚ ਨਹੀਂ ਹੈ। ਵਿਵਾਦਾਂ ਨਾਲ ਉਨ੍ਹਾਂ ਦਾ ਗੂੜ੍ਹਾ ਰਿਸ਼ਤਾ ਹੈ ਪਰ ਉਹ ਕਮਾਈ ਵਿੱਚ ਵੀ ਬਹੁਤ ਅੱਗੇ ਹੈ। ਉਸ ਦੀ ਕਮਾਈ ਕਈ ਵੱਡੇ ਚਿਹਰਿਆਂ ਤੋਂ ਵੱਧ ਹੈ।

4/9
ਗੂਗਲ ਦੇ ਸੀਈਓ ਸੁੰਦਰ ਪਿਚਾਈ ਦੀ ਉਦਾਹਰਣ ਲਓ। ਉਰਫੀ ਜਾਵੇਦ ਦੀ ਕਮਾਈ ਦਾ ਅੰਕੜਾ ਗੂਗਲ ਦੇ ਸੀਈਓ ਸੁੰਦਰ ਪਿਚਾਈ ਦੀ ਕਮਾਈ ਤੋਂ ਵੱਧ ਹੈ।

5/9
ਸੋਸ਼ਲ ਮੀਡੀਆ ਉਰਫੀ ਦੀ ਕਮਾਈ ਦਾ ਸਭ ਤੋਂ ਵੱਡਾ ਸਰੋਤ ਹੈ। ਲੱਖਾਂ ਫਾਲੋਅਰਸ Urfi ਨੂੰ ਇੱਕ ਵੱਡਾ ਪ੍ਰਭਾਵਕ ਬਣਾਉਂਦੇ ਹਨ ਅਤੇ ਇਸ ਲਈ ਬਹੁਤ ਸਾਰੇ ਵੱਡੇ ਬ੍ਰਾਂਡ ਉਸਦੇ ਨਾਲ ਕੋਲਾਬ ਕਰਦੇ ਹਨ।

6/9
ਇਸ ਤੋਂ ਇਲਾਵਾ ਉਰਫੀ ਟੀਵੀ ਸ਼ੋਅ ਅਤੇ ਰਿਐਲਿਟੀ ਸ਼ੋਅ ਆਦਿ ਤੋਂ ਵੀ ਕਮਾਈ ਕਰਦੀ ਹੈ। ਅੰਦਾਜ਼ਾ ਹੈ ਕਿ ਇਨ੍ਹਾਂ ਤਰੀਕਿਆਂ ਨਾਲ ਉਹ ਹਰ ਮਹੀਨੇ ਕਰੀਬ 2 ਕਰੋੜ ਰੁਪਏ ਕਮਾ ਲੈਂਦੀ ਹੈ।

7/9
ਇਸ ਤਰ੍ਹਾਂ ਉਸ ਦੀ ਰੋਜ਼ਾਨਾ ਦੀ ਆਮਦਨ 6.50 ਲੱਖ ਰੁਪਏ ਤੋਂ ਵੱਧ ਹੈ ਅਤੇ ਉਸ ਦੀ ਸਾਲਾਨਾ ਕਮਾਈ ਲਗਭਗ 24 ਕਰੋੜ ਰੁਪਏ ਹੈ।

8/9
ਕਿਹਾ ਜਾਂਦਾ ਹੈ ਕਿ ਉਰਫੀ ਜਾਵੇਦ ਦੀ ਮੌਜੂਦਾ ਜਾਇਦਾਦ ਲਗਭਗ 172 ਕਰੋੜ ਰੁਪਏ ਹੈ। ਉਹ ਵੱਖ-ਵੱਖ ਸ਼ੋਅ ਲਈ 40 ਹਜ਼ਾਰ ਰੁਪਏ ਪ੍ਰਤੀ ਐਪੀਸੋਡ ਚਾਰਜ ਕਰਦੀ ਹੈ।

9/9
ਦੂਜੇ ਪਾਸੇ ਜੇਕਰ ਅਸੀਂ ਸੁੰਦਰ ਪਿਚਾਈ ਦੀ ਕਮਾਈ 'ਤੇ ਨਜ਼ਰ ਮਾਰੀਏ ਤਾਂ 2022 'ਚ ਉਨ੍ਹਾਂ ਨੂੰ ਗੂਗਲ ਤੋਂ ਕਰੀਬ 16 ਕਰੋੜ ਰੁਪਏ ਦੀ ਤਨਖਾਹ ਮਿਲੀ। ਇਸ ਤਰ੍ਹਾਂ ਉਰਫੀ ਜਾਵੇਦ ਉਸ ਤੋਂ ਡੇਢ ਗੁਣਾ ਜ਼ਿਆਦਾ ਕਮਾਈ ਕਰ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget