ਪੜਚੋਲ ਕਰੋ

Uorfi Javed ਨੇ ਸਾੜੀ ਪਹਿਨ ਕੇ ਫੈਨਜ਼ ਨੂੰ ਦਿਖਾਇਆ ਆਪਣਾ ਦੇਸੀ ਲੁੱਕ, ਸਟ੍ਰੈਪਲੇਸ ਬਲਾਊਜ਼ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

Urfi Javed Saree Look : ਸੋਸ਼ਲ ਮੀਡੀਆ 'ਤੇ ਆਪਣੀ ਲੁੱਕ ਨਾਲ ਸੁਰਖੀਆਂ ਬਟੋਰਨ ਵਾਲੀ ਅਭਿਨੇਤਰੀ ਉਰਫੀ ਜਾਵੇਦ ਆਪਣੀ ਖੂਬਸੂਰਤੀ ਨੂੰ ਬਰਕਰਾਰ ਰੱਖਦੀ ਹੈ। ਉਰਫੀ ਆਪਣੇ ਬੋਲਡ ਅਵਤਾਰ ਨਾਲ ਸੋਸ਼ਲ ਮੀਡੀਆ 'ਤੇ ਹਮੇਸ਼ਾ ਵਾਇਰਲ ਰਹਿੰਦੀ ਹੈ।

Urfi Javed

1/5

2/5
ਸੋਸ਼ਲ ਮੀਡੀਆ 'ਤੇ ਛਾਈ ਰਹਿਣ ਵਾਲੀ ਉਰਫੀ ਜਾਵੇਦ ਅਕਸਰ ਆਪਣੇ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਆਉਂਦੀ ਹੈ। ਹਾਲ ਹੀ 'ਚ ਅਦਾਕਾਰਾ ਦਾ ਇਕ ਨਵਾਂ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

3/5
ਲੇਟੈਸਟ ਲੁੱਕ ਦੀ ਗੱਲ ਕਰੀਏ ਤਾਂ ਉਰਫੀ ਜਾਵੇਦ ਪੀਲੇ ਰੰਗ ਦੀ ਸਾੜੀ 'ਚ ਨਜ਼ਰ ਆ ਰਹੀ ਹੈ। ਇਸ 'ਚ ਉਹ ਆਪਣੇ ਦੇਸੀ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ। ਉਰਫੀ ਸਾੜ੍ਹੀ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ।

4/5
ਉਰਫੀ ਜਾਵੇਦ ਨੇ ਸਟ੍ਰੈਪਲੇਸ ਬਲਾਊਜ਼ ਨਾਲ ਲੈਵੇਂਡਰ ਅਤੇ ਪੀਲੀ ਸਾੜੀ ਨੂੰ ਸਟਾਈਲ ਕੀਤਾ। ਅਦਾਕਾਰਾ ਕਈ ਵਾਰ ਦੇਸੀ ਲੁੱਕ ਵਿੱਚ ਨਜ਼ਰ ਆ ਚੁੱਕੀ ਹੈ

5/5
ਬਿੱਗ ਬੌਸ ਓਟੀਟੀ ਫੇਮ ਉਰਫੀ ਜਾਵੇਦ ਹਮੇਸ਼ਾ ਆਪਣੇ ਕੱਪੜਿਆਂ ਨੂੰ ਲੈ ਕੇ ਵਾਇਰਲ ਹੁੰਦੀ ਰਹਿੰਦੀ ਹੈ। ਇਸ ਤੋਂ ਪਹਿਲਾਂ ਵੀ ਅਭਿਨੇਤਰੀ ਨੇ ਬਲੂ ਕਲਰ ਦੀ ਸਾੜੀ 'ਚ ਆਪਣਾ ਜਲਵਾ ਦਿਖਾਇਆ ਸੀ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Election 2024: ਆਖ਼ਰ ਵਾਪਸ ਆ ਹੀ ਗਏ ਰਾਘਵ ਚੱਢਾ ! ਕੇਜੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਤੇ ਦਿੱਲੀ ਨੂੰ ਲੈ ਘੜੀ ਰਣਨੀਤੀ ?

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)

MI vs LSG: ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ਦਾ ਬੁਰਾ ਹਾਲ, ਜਾਣੋ ਕਦੋਂ ਤੱਕ ਵਰ੍ਹੇਗੀ ਅਸਮਾਨੀ ਅੱਗ
Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ਦਾ ਬੁਰਾ ਹਾਲ, ਜਾਣੋ ਕਦੋਂ ਤੱਕ ਵਰ੍ਹੇਗੀ ਅਸਮਾਨੀ ਅੱਗ
Advertisement
for smartphones
and tablets

ਵੀਡੀਓਜ਼

Delhi Police arrests Bibhav Kumar |ਦਿੱਲੀ ਪੁਲਿਸ ਨੇ ਪੁੱਛਗਿੱਛ ਬਾਅਦ ਕੇਜਰੀਵਾਲ ਦੇ PA ਬਿਭਵ ਨੂੰ ਹਿਰਾਸਤ ਵਿੱਚ ਲਿਆNuh Bus Accident| ਬੱਸ ਹਾਦਸੇ ਦੇ ਪੀੜਤਾਂ ਦੇ ਘਰ ਪਹੁੰਚੇ ਮੰਤਰੀ, 11 ਲੋਕਾਂ ਦੀ ਮੌਤ ਦੀ ਖ਼ਬਰBus accident| 'ਮਦਦ ਮੰਗੀ ਪਰ ਕਿਸੇ ਨੇ ਮਦਦ ਨਹੀਂ ਕੀਤੀ, ਵੀਡੀਓ ਬਣਾ ਰਹੇ ਸੀ ਬੱਸ'AAP MP Raghav Chadha|ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ ਰਾਘਵ ਚੱਢਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election 2024: ਆਖ਼ਰ ਵਾਪਸ ਆ ਹੀ ਗਏ ਰਾਘਵ ਚੱਢਾ ! ਕੇਜੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਤੇ ਦਿੱਲੀ ਨੂੰ ਲੈ ਘੜੀ ਰਣਨੀਤੀ ?
Election 2024: ਆਖ਼ਰ ਵਾਪਸ ਆ ਹੀ ਗਏ ਰਾਘਵ ਚੱਢਾ ! ਕੇਜੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਤੇ ਦਿੱਲੀ ਨੂੰ ਲੈ ਘੜੀ ਰਣਨੀਤੀ ?
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)
MI vs LSG: ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ਦਾ ਬੁਰਾ ਹਾਲ, ਜਾਣੋ ਕਦੋਂ ਤੱਕ ਵਰ੍ਹੇਗੀ ਅਸਮਾਨੀ ਅੱਗ
Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ਦਾ ਬੁਰਾ ਹਾਲ, ਜਾਣੋ ਕਦੋਂ ਤੱਕ ਵਰ੍ਹੇਗੀ ਅਸਮਾਨੀ ਅੱਗ
Swati Maliwal: ਸਵਾਤੀ ਮਾਲੀਵਾਲ ਦੇ ਇਲਜ਼ਾਮਾਂ ਨੂੰ AAP ਨੇ ਸਿਰੇ ਤੋਂ ਨਕਾਰਿਆ, ਆਤਿਸ਼ੀ ਨੇ ਕਿਹਾ- 'ਭਾਜਪਾ ਦੀ ਸਾਜ਼ਿਸ਼ ਦਾ ਇੱਕ ਮੋਹਰਾ ਹੈ'

Mohali News: ਮੋਹਾਲੀ 'ਚ ਬੈਠ ਕੀਤਾ ਵੱਡਾ ਕਾਰਾ, ਠੱਗ ਲਏ ਅਮਰੀਕੀ ਲੋਕ, 155 ਲੋਕ ਗ੍ਰਿਫਤਾਰ, ਇੰਝ ਮਾਰ ਰਹੇ ਸੀ ਠੱਗੀ

Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 

Swati Maliwal Case:  ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ

Embed widget