ਪੜਚੋਲ ਕਰੋ

Shocking: ਮਸ਼ਹੂਰ ਅਦਾਕਾਰਾ ਦਾ ਸਰੀਰਕ ਸਬੰਧ ਬਣਾਉਂਦੇ ਅਸ਼ਲੀਲ ਵੀਡੀਓ ਰਿਕਾਰਡ, ਇੰਟਰਨੈੱਟ 'ਤੇ ਮੱਚੀ ਤਰਥੱਲੀ

Actress Shocking Revelation: ਮਨੋਰੰਜਨ ਜਗਤ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ ਹਨ।

Actress Shocking Revelation

1/5
ਦਰਅਸਲ, ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੀ ਰਹਿਣ ਵਾਲੀ ਅਦਾਕਾਰਾ ਉਰਮਿਲਾ ਸਨਾਵਰ ਨੇ ਉੱਤਰਾਖੰਡ ਵਿੱਚ ਭਾਜਪਾ ਦੇ ਸਾਬਕਾ ਵਿਧਾਇਕ ਸੁਰੇਸ਼ ਰਾਠੌਰ 'ਤੇ ਗੰਭੀਰ ਦੋਸ਼ ਲਗਾਏ ਹਨ। ਇਨ੍ਹਾਂ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਇੰਟਰਨੈੱਟ ਉੱਪਰ ਤਰਥੱਲੀ ਮੱਚ ਗਈ ਹੈ।

2/5
ਉਨ੍ਹਾਂ ਨੇ ਇਸ ਮਾਮਲੇ ਵਿੱਚ ਮਦਦ ਮੰਗੀ ਹੈ ਅਤੇ ਕਿਹਾ ਕਿ ਸਾਬਕਾ ਵਿਧਾਇਕ ਨੇ ਦੋ ਸਾਲ ਪਹਿਲਾਂ ਉਨ੍ਹਾਂ ਨਾਲ ਗੰਧਰਵ ਵਿਆਹ ਕਰਵਾਇਆ ਸੀ। ਇਸ ਤੋਂ ਇਲਾਵਾ ਅਭਿਨੇਤਰੀ ਨੇ ਵਿਧਾਇਕ 'ਤੇ ਜਿਨਸੀ ਸ਼ੋਸ਼ਣ ਅਤੇ ਅਸ਼ਲੀਲ ਵੀਡੀਓ ਬਣਾਉਣ ਦਾ ਵੀ ਦੋਸ਼ ਲਗਾਇਆ ਹੈ। ਅਦਾਕਾਰਾ ਨੇ ਦੱਸਿਆ ਕਿ ਉਨ੍ਹਾ ਦਾ ਅਸ਼ਲੀਲ ਵੀਡੀਓ ਦਿਖਾ ਕੇ ਉਸ ਨੂੰ ਬਲੈਕਮੇਲ ਕੀਤਾ ਗਿਆ ਅਤੇ ਕਈ ਅਧਿਕਾਰੀਆਂ ਨਾਲ ਸਬੰਧ ਬਣਾਉਣ ਲਈ ਵੀ ਦਬਾਅ ਪਾਇਆ ਜਾਂਦਾ ਸੀ।

3/5
ਪੁਲਿਸ ਨੇ ਅਭਿਨੇਤਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਨਾਲ ਮੁਲਾਕਾਤ ਦੌਰਾਨ ਅਦਾਕਾਰਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਸੁਰੇਸ਼ ਰਾਠੌਰ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ 12 ਜੂਨ 2020 ਨੂੰ ਹੋਈ ਸੀ। ਉਸ ਸਮੇਂ ਦੌਰਾਨ ਉਹ ਸੰਤ ਰਵਿਦਾਸ ਆਸ਼ਰਮ ਵਿੱਚ ਆਚਾਰੀਆ ਹੋਇਆ ਕਰਦਾ ਸੀ। ਇਸ ਤੋਂ ਬਾਅਦ ਦੋਵਾਂ ਵਿਚਾਲੇ ਲਗਾਤਾਰ ਗੱਲਬਾਤ ਹੁੰਦੀ ਰਹੀ ਅਤੇ ਬਾਅਦ 'ਚ ਸੁਰੇਸ਼ ਨੇ ਅਦਾਕਾਰਾ ਨੂੰ ਬੁੱਗਾਵਾਲਾ ਆਸ਼ਰਮ 'ਚ ਮਿਲਣ ਲਈ ਬੁਲਾਇਆ।

4/5
ਉਰਮਿਲਾ ਨੇ ਸੁਰੇਸ਼ ਨਾਲ ਕੀਤਾ ਸੀ ਗੰਧਰਵ ਵਿਆਹ    ਅਭਿਨੇਤਰੀ ਨੇ ਖੁਲਾਸਾ ਕੀਤਾ ਕਿ ਜਦੋਂ ਉਹ ਆਸ਼ਰਮ ਵਿੱਚ ਦੁਪਹਿਰ ਦੇ ਖਾਣੇ ਲਈ ਸੁਰੇਸ਼ ਨੂੰ ਮਿਲੀ ਸੀ, ਤਾਂ ਉਸ ਦੇ ਖਾਣੇ ਵਿੱਚ ਨਸ਼ੀਲਾ ਪਦਾਰਥ ਮਿਲਿਆ ਹੋਇਆ ਸੀ ਅਤੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੌਰਾਨ ਇੱਕ ਅਸ਼ਲੀਲ ਵੀਡੀਓ ਰਿਕਾਰਡ ਕੀਤਾ ਗਿਆ ਸੀ। ਜਿਸ ਨੂੰ ਦਿਖਾ ਕੇ ਉਸ ਨੂੰ ਲਗਾਤਾਰ ਬਲੈਕਮੇਲ ਕੀਤਾ ਜਾ ਰਿਹਾ ਸੀ। ਇਸ ਵੀਡੀਓ ਰਾਹੀਂ ਸੁਰੇਸ਼ ਨੇ ਅਭਿਨੇਤਰੀ ਨੂੰ ਬਲੈਕਮੇਲ ਕੀਤਾ ਅਤੇ 4 ਅਕਤੂਬਰ 2022 ਨੂੰ ਪਸ਼ੂਪਤੀਨਾਥ ਮੰਦਰ 'ਚ ਗੰਧਰਵ ਵਿਆਹ ਕਰਵਾ ਲਿਆ।

5/5
ਜਾਨ ਨੂੰ ਹੈ ਖਤਰਾ  ਇਸ ਤੋਂ ਇਲਾਵਾ ਅਦਾਕਾਰਾ ਨੇ ਇਹ ਵੀ ਦੋਸ਼ ਲਾਇਆ ਕਿ ਸੁਰੇਸ਼ ਹਮੇਸ਼ਾ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੰਦਾ ਸੀ। ਅਦਾਕਾਰਾ ਨੇ ਇਹ ਵੀ ਕਿਹਾ ਕਿ ਉਹ ਆਪਣੇ ਪਤੀ ਤੋਂ ਆਪਣੀ ਜਾਨ ਨੂੰ ਖਤਰਾ ਮਹਿਸੂਸ ਕਰ ਰਹੀ ਹੈ। ਦਰਅਸਲ, ਉਰਮਿਲਾ ਪਹਿਲਾਂ ਤੋਂ ਹੀ ਵਿਆਹੀ ਹੋਈ ਸੀ, ਜਿਸ ਸਮੇਂ ਉਸ ਨੇ ਸੁਰੇਸ਼ ਨਾਲ ਵਿਆਹ ਕੀਤਾ ਸੀ, ਉਸ ਦੌਰਾਨ ਉਸ ਦਾ ਆਪਣੇ ਪਹਿਲੇ ਪਤੀ ਤੋਂ ਤਲਾਕ ਨਹੀਂ ਹੋਇਆ ਸੀ। ਇਸ ਦੌਰਾਨ ਉਸ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਸੀ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

Embed widget