ਪੜਚੋਲ ਕਰੋ

Urvashi Rautela: ਉਰਵਸ਼ੀ ਰੌਤੇਲਾ ਨੇ ਸ਼ਿਮਰੀ ਮਿੰਨੀ ਬਾਡੀਕਾਨ ਡਰੈੱਸ 'ਚ ਵਧਾਇਆ ਇੰਟਰਨੈੱਟ ਦਾ ਤਾਪਮਾਨ, ਦੇਖੋ ਸਿਜ਼ਲਿੰਗ ਲੁੱਕ

Urvashi Rautela Pics: ਅਦਾਕਾਰਾ ਉਰਵਸ਼ੀ ਰੌਤੇਲਾ ਅਕਸਰ ਆਪਣੇ ਹੌਟ ਲੁੱਕ ਨਾਲ ਇੰਟਰਨੈੱਟ ਦਾ ਤਾਪਮਾਨ ਵਧਾਉਂਦੀ ਨਜ਼ਰ ਆਉਂਦੀ ਹੈ।

Urvashi Rautela

1/7
ਹਾਲ ਹੀ 'ਚ ਉਰਵਸ਼ੀ ਰੌਤੇਲਾ ਨੇ ਆਪਣੇ ਗਲੈਮਰਸ ਲੁੱਕ ਨਾਲ ਇੰਸਟਾਗ੍ਰਾਮ 'ਤੇ ਹਲਚਲ ਮਚਾ ਦਿੱਤੀ ਹੈ, ਤਾਂ ਆਓ ਤੁਹਾਨੂੰ ਦਿਖਾਉਂਦੇ ਹਾਂ ਇਹ ਤਸਵੀਰਾਂ।

2/7
ਇਨ੍ਹਾਂ ਤਸਵੀਰਾਂ 'ਚ ਉਰਵਸ਼ੀ ਰੌਤੇਲਾ ਦਾ ਹੌਟ ਅੰਦਾਜ਼ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ ਅਤੇ ਉਹ ਉਨ੍ਹਾਂ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

3/7
ਜੇਕਰ ਲੁੱਕ ਦੀ ਗੱਲ ਕਰੀਏ ਤਾਂ ਉਰਵਸ਼ੀ ਰੌਤੇਲਾ ਸ਼ਿਮਰੀ ਡੀਪ ਨੇਕ ਮਿੰਨੀ ਡਰੈੱਸ 'ਚ ਬੇਹੱਦ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ, ਜਿਸ 'ਤੇ ਪ੍ਰਸ਼ੰਸਕਾਂ ਦਾ ਦਿਲ ਹਾਰ ਰਿਹਾ ਹੈ।

4/7
ਇਨ੍ਹਾਂ ਤਸਵੀਰਾਂ 'ਚ ਉਰਵਸ਼ੀ ਰੌਤੇਲਾ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

5/7
ਉਰਵਸ਼ੀ ਰੌਤੇਲਾ ਦੇ ਲੱਖਾਂ ਪ੍ਰਸ਼ੰਸਕ ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ - ਉਫ ਗੋਰਜਿਅਸ, ਅਡੌਰੇਬਲ, ਅਪਸਰਾ ਫਰੌਮ ਹੇਵੇਨ, ਲੁੱਕਿੰਗ ਸੋ ਹੌਟ ਐਂਡ ਪ੍ਰੈਟੀ, ਬਿਊਟੀਫੁੱਲ ਕੁਈਨ, ਸਿਜ਼ਲਿੰਗ।

6/7
ਇਸ ਤੋਂ ਪਹਿਲਾਂ ਉਰਵਸ਼ੀ ਰੌਤੇਲਾ ਨੂੰ ਬੇਜ ਕਲਰ ਦੇ ਸਟੱਡਡ ਬਾਡੀਕਾਨ ਗਾਊਨ 'ਚ ਪੋਜ਼ ਦਿੰਦੇ ਹੋਏ ਦੇਖਿਆ ਗਿਆ ਸੀ।

7/7
ਉਰਵਸ਼ੀ ਰੌਤੇਲਾ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਬੋਲਡ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਦਿਲ ਦੁਖਾਉਂਦੀ ਨਜ਼ਰ ਆਉਂਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget