Urvashi Rautela Photos : ਅਭਿਨੇਤਰੀ ਉਰਵਸ਼ੀ ਰੌਤੇਲਾ ਦਾ ਬੋਲਡ ਵਿੰਟਰ ਲੁੱਕ , ਲੇਟੈਸਟ ਤਸਵੀਰਾਂ ਵਾਇਰਲ
Urvashi Rautela Photos : ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਆਪਣੇ ਨਵੇਂ ਲੁੱਕ ਨਾਲ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਹਾਲ ਹੀ 'ਚ ਉਰਵਸ਼ੀ ਰੌਤੇਲਾ ਦੀਆਂ ਲੇਟੈਸਟ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਉਨ੍ਹਾਂ ਦਾ ਲੁੱਕ ਕਾਫੀ ਖੂਬਸੂਰਤ ਨਜ਼ਰ ਆ ਰਿਹਾ ਹੈ।
Download ABP Live App and Watch All Latest Videos
View In Appਬੀ-ਟਾਊਨ ਦੀ ਸਭ ਤੋਂ ਖੂਬਸੂਰਤ ਅਭਿਨੇਤਰੀਆਂ 'ਚੋਂ ਇਕ ਉਰਵਸ਼ੀ ਰੌਤੇਲਾ ਆਪਣੇ ਗਲੈਮਰਸ ਅੰਦਾਜ਼ ਲਈ ਜਾਣੀ ਜਾਂਦੀ ਹੈ। ਫੈਨਜ਼ ਉਸ ਦੇ ਹਰ ਲੁੱਕ ਨੂੰ ਦੇਖ ਕੇ ਮਸਤ ਹੋ ਜਾਂਦੇ ਹਨ। ਗ੍ਰੀਨ ਵਿੰਟਰ ਲੁੱਕ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਦੀ ਇੱਥੇ ਚਰਚਾ ਹੋ ਰਹੀ ਹੈ। ਉਨ੍ਹਾਂ ਨੇ ਹਾਲ ਹੀ 'ਚ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਨ੍ਹਾਂ ਨੂੰ ਸ਼ੇਅਰ ਕੀਤਾ ਹੈ।
ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਆਪਣੇ ਨਵੇਂ ਲੁੱਕ ਨਾਲ ਸੋਸ਼ਲ ਮੀਡੀਆ 'ਤੇ ਛਾਈ ਹੈ। ਹਾਲ ਹੀ 'ਚ ਉਰਵਸ਼ੀ ਰੌਤੇਲਾ ਦੀਆਂ ਲੇਟੈਸਟ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਉਨ੍ਹਾਂ ਦਾ ਲੁੱਕ ਕਾਫੀ ਖੂਬਸੂਰਤ ਨਜ਼ਰ ਆ ਰਿਹਾ ਹੈ।
ਉਰਵਸ਼ੀ ਰੌਤੇਲਾ ਦੀਆਂ ਇਨ੍ਹਾਂ ਲੇਟੈਸਟ ਤਸਵੀਰਾਂ 'ਚ ਉਸ ਦਾ ਅੰਦਾਜ਼ ਬੇਹੱਦ ਕਾਤਲਾਨਾ ਲੱਗ ਰਿਹਾ ਹੈ। ਗ੍ਰੀਨ ਡਰੈੱਸ 'ਚ ਉਰਵਸ਼ੀ ਰੌਤੇਲਾ ਆਪਣੇ ਕਿਲਰ ਲੁੱਕ ਰਾਹੀਂ ਫ਼ੈਨਜ ਦੇ ਦਿਲਾਂ 'ਤੇ ਛੁਰੀਆਂ ਚਲਾਉਣ ਦਾ ਕੰਮ ਕਰ ਰਹੀ ਹੈ।
ਉਰਵਸ਼ੀ ਰੌਤੇਲਾ ਨੇ ਇਨ੍ਹਾਂ ਤਾਜ਼ਾ ਤਸਵੀਰਾਂ ਰਾਹੀਂ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਉਰਵਸ਼ੀ ਰੌਤੇਲਾ ਦੀਆਂ ਇਹ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹੋ ਰਹੀਆਂ ਹਨ।