Urvashi Rautela pics : ਬੈਕਲੇਸ ਡ੍ਰੈੱਸ 'ਚ ਸ਼ਾਈਨ ਕਰਦੀ ਨਜ਼ਰ ਆਈ ਉਰਵਸ਼ੀ ਰੌਤੇਲਾ , ਗਲੈਮਰਸ ਅਦਾਵਾਂ ਨਾਲ ਢਾਹਿਆ ਕਹਿਰ
Urvashi Rautela Photos: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਾਫੀ ਵਾਇਰਲ ਹੋ ਰਹੀਆਂ ਹਨ।
Download ABP Live App and Watch All Latest Videos
View In Appਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਦਾ ਨਾਂ ਇੰਡਸਟਰੀ ਦੀਆਂ ਮੰਨੀਆਂ-ਪ੍ਰਮੰਨੀਆਂ ਅਦਾਕਾਰਾਂ ਦੀ ਸੂਚੀ 'ਚ ਸ਼ਾਮਲ ਹੈ। ਉਰਵਸ਼ੀ ਨੇ ਆਪਣੇ ਟੈਲੇਂਟ ਅਤੇ ਖੂਬਸੂਰਤੀ ਕਾਰਨ ਇੰਡਸਟਰੀ 'ਚ ਇਹ ਮੁਕਾਮ ਹਾਸਲ ਕੀਤਾ ਹੈ।
ਉਰਵਸ਼ੀ ਰੌਤੇਲਾ ਦੀ ਅਪਕਮਿੰਗ ਫਿਲਮ 'ਦ ਲੈਜੈਂਡ' ਹੈ, ਜਿਸ 'ਚ ਅਦਾਕਾਰਾ ਸਰਵਣਨ ਨਾਲ ਨਜ਼ਰ ਆਉਣ ਵਾਲੀ ਹੈ।
ਇਨ੍ਹੀਂ ਦਿਨੀਂ ਅਦਾਕਾਰਾ ਆਪਣੀ ਪੈਨ ਇੰਡੀਆ ਫਿਲਮ ਦੇ 'ਦ ਲੈਜੈਂਡ' ਦੇ ਪ੍ਰਮੋਸ਼ਨ 'ਚ ਲੱਗੀ ਹੋਈ ਹੈ।
ਇਸ ਦੌਰਾਨ ਉਰਵਸ਼ੀ ਰੌਤੇਲਾ ਨੇ ਆਪਣੀਆਂ ਕੁਝ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ।
ਉਰਵਸ਼ੀ ਰੌਤੇਲਾ ਆਪਣੇ ਗਲੈਮਰਸ ਅੰਦਾਜ਼ ਕਾਰਨ ਕਾਫੀ ਲਾਈਮਲਾਈਟ 'ਚ ਰਹਿੰਦੀ ਹੈ। ਅਦਾਕਾਰਾ ਭਾਵੇਂ ਹੀ ਫਿਲਮਾਂ 'ਚ ਘੱਟ ਨਜ਼ਰ ਆਵੇ ਪਰ ਉਹ ਮਾਡਲਿੰਗ ਦੀ ਦੁਨੀਆ 'ਚ ਕਾਫੀ ਐਕਟਿਵ ਹੈ।