ਪੜਚੋਲ ਕਰੋ

Vaani Kapoor: ਵਾਣੀ ਕਪੂਰ ਨੇ ਸਾੜੀ ਵਿੱਚ ਮਚਾਈ ਤਬਾਹੀ, ਟ੍ਰੈਡਿਸ਼ਨਲ ਲੁੱਕ ਦਿਖੀ ਬੇੱਹਦ ਖੂਬਸੂਰਤ

Vaani Kapoor Pics: ਖੂਬਸੂਰਤ ਵਾਣੀ ਕਪੂਰ ਹਰ ਲੁੱਕ 'ਚ ਬੇਮਿਸਾਲ ਨਜ਼ਰ ਆਉਂਦੀ ਹੈ ਪਰ ਜਦੋਂ ਗੱਲ ਉਸ ਦੇ ਟ੍ਰੈਡਿਸ਼ਨਲ ਲੁੱਕ ਦੀ ਆਉਂਦੀ ਹੈ ਤਾਂ ਕੋਈ ਵੀ ਉਸ ਦਾ ਮੁਕਾਬਲਾ ਨਹੀਂ ਕਰ ਸਕਦਾ।

Vaani Kapoor

1/8
ਇਨ੍ਹਾਂ ਲੇਟੈਸਟ ਤਸਵੀਰਾਂ 'ਚ ਵਾਣੀ ਕਪੂਰ ਦੇ ਦੇਸੀ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕਾਂ ਨੇ ਉਸ 'ਤੇ ਤਾਰੀਫਾਂ ਦੀ ਵਰਖਾ ਕੀਤੀ ਹੈ, ਤਾਂ ਆਓ ਤੁਹਾਨੂੰ ਦਿਖਾਉਂਦੇ ਹਾਂ ਇਹ ਤਸਵੀਰਾਂ...

2/8
ਇਨ੍ਹਾਂ ਤਸਵੀਰਾਂ 'ਚ ਵਾਣੀ ਕਪੂਰ ਖੂਬਸੂਰਤ ਸਾੜੀ 'ਚ ਸਵਰਗ ਤੋਂ ਉਤਰੇ ਕਿਸੇ ਅਪਸਰਾ ਵਾਂਗ ਖੂਬਸੂਰਤ ਲੱਗ ਰਹੀ ਹੈ।

3/8
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਵਾਣੀ ਕਪੂਰ ਨੇ ਕੈਪਸ਼ਨ ਦਿੱਤਾ- ਸਾੜ੍ਹੀ ਵਿੱਚ ਨਾਰੀ ਅਤੇ ਕੁਝ ਇਮੋਜੀ ਵੀ ਸ਼ੇਅਰ ਕੀਤੇ।

4/8
ਵਾਣੀ ਕਪੂਰ ਦੀਆਂ ਇਨ੍ਹਾਂ ਤਸਵੀਰਾਂ 'ਤੇ ਅਭਿਨੇਤਰੀ ਸ਼ਰਵਰੀ ਵਾਘ ਨੇ ਵੀ ਕਮੈਂਟ ਕੀਤਾ ਅਤੇ ਲਿਖਿਆ- Stunning ਅਤੇ ਇੱਕ ਸਮਾਈਲੀ ਵੀ ਸ਼ੇਅਰ ਕੀਤੀ।

5/8
ਵਾਣੀ ਕਪੂਰ ਨੇ ਇਸ ਦੌਰਾਨ ਸਮੋਕੀ ਮੇਕਅੱਪ ਦੇ ਨਾਲ ਆਪਣੇ ਵਾਲਾਂ ਨੂੰ ਬਨ 'ਚ ਬੰਨ੍ਹਿਆ ਹੋਇਆ ਸੀ।

6/8
ਵਾਣੀ ਕਪੂਰ ਨੇ ਆਪਣੇ ਇਸ ਲੁੱਕ ਨੂੰ ਈਅਰਰਿੰਗਸ ਅਤੇ ਕਿਲਰ ਲੁੱਕ ਨਾਲ ਐਕਸੈਸਰਾਈਜ਼ ਕੀਤਾ ਹੈ।

7/8
ਇਨ੍ਹਾਂ ਤਾਜ਼ਾ ਤਸਵੀਰਾਂ 'ਚ ਵਾਣੀ ਕਪੂਰ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

8/8
ਸੋਸ਼ਲ ਮੀਡੀਆ 'ਤੇ ਵਾਣੀ ਕਪੂਰ ਕਦੇ ਆਪਣੇ ਰਵਾਇਤੀ ਲੁੱਕ 'ਚ, ਕਦੇ ਆਪਣੇ ਗਲੈਮਰਸ ਅੰਦਾਜ਼ 'ਚ ਤਾਂ ਕਦੇ ਆਪਣੇ ਬੋਲਡ ਅਵਤਾਰ 'ਚ ਲਾਈਮਲਾਈਟ ਲੁੱਟਦੀ ਨਜ਼ਰ ਆਉਂਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget