ਪੜਚੋਲ ਕਰੋ

Vaani Kapoor photos : ਸਾੜੀ 'ਚ ਆਪਣੇ ਕਿਲਰ ਪੋਜ਼ ਨਾਲ ਵਾਣੀ ਕਪੂਰ ਨੇ ਵਧਾਈ ਫ਼ੈਨਜ ਦੀ ਧੜਕਣ

Vaani Kapoor photos : ਅਦਾਕਾਰਾ ਵਾਣੀ ਕਪੂਰ ਦੇ ਦੀਵਾਲੀ ਪਾਰਟੀ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ 'ਚ ਵਾਣੀ ਦਾ ਸਿਜਲਿੰਗ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Vaani Kapoor photos

1/9

2/9
ਬਾਲੀਵੁੱਡ ਅਦਾਕਾਰਾ ਵਾਣੀ ਕਪੂਰ ਆਪਣੇ ਸ਼ਾਨਦਾਰ ਅੰਦਾਜ਼ ਲਈ ਜਾਣੀ ਜਾਂਦੀ ਹੈ। ਇਸ ਦੌਰਾਨ ਵਾਣੀ ਦੇ ਦੀਵਾਲੀ ਪਾਰਟੀ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਵਾਣੀ ਕਾਫੀ ਖੂਬਸੂਰਤ ਲੱਗ ਰਹੀ ਹੈ।

3/9
ਦਰਅਸਲ, ਵਾਣੀ ਕਪੂਰ ਦੀਆਂ ਜਿਨ੍ਹਾਂ ਤਸਵੀਰਾਂ ਬਾਰੇ ਚਰਚਾ ਹੋ ਰਹੀ ਹੈ , ਉਨ੍ਹਾਂ ਨੂੰ ਅਦਾਕਾਰਾ ਨੇ ਬੁੱਧਵਾਰ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤਾ ਹੈ।

4/9
ਵਾਣੀ ਕਪੂਰ ਦੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਸਾੜ੍ਹੀ 'ਚ ਉਸ ਦਾ ਲੁੱਕ ਬਹੁਤ ਹੀ ਸ਼ਾਨਦਾਰ ਅਤੇ ਸਟਨਿੰਗ ਲੱਗ ਰਿਹਾ ਹੈ।

5/9
ਇੰਨਾ ਹੀ ਨਹੀਂ ਵਾਣੀ ਕਪੂਰ ਆਪਣੀਆਂ ਕਾਤਲਾਨਾ ਅਦਾਵਾਂ ਨਾਲ ਫ਼ੈਨਜ ਦੇ ਦਿਲਾਂ 'ਤੇ ਕਹਿਰ ਮਚਾਉਂਦੀ ਨਜ਼ਰ ਆ ਰਹੀ ਹੈ।

6/9
ਵਾਣੀ ਕਪੂਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵਾਣੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਅਤੇ ਕੁਮੈਂਟ ਕਰ ਰਹੇ ਹਨ।

7/9
ਵਾਣੀ ਕਪੂਰ ਨੂੰ ਆਖਰੀ ਵਾਰ ਸੁਪਰਸਟਾਰ ਰਣਬੀਰ ਕਪੂਰ ਦੀ ਫਿਲਮ 'ਸ਼ਮਸ਼ੇਰਾ' 'ਚ ਦੇਖਿਆ ਗਿਆ ਸੀ।

8/9
ਵਾਣੀ ਕਪੂਰ ਦੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਉਹ ਆਪਣੀ ਪਾਲਤੂ ਬਿੱਲੀ ਨੂੰ ਗੋਦ 'ਚ ਲਈ ਨਜ਼ਰ ਆ ਰਹੀ ਹੈ।

9/9
ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿਣ ਵਾਲੀ ਵਾਣੀ ਕਪੂਰ ਦਾ ਨਾਂ ਅਕਸਰ ਲਾਈਮਲਾਈਟ ਦਾ ਹਿੱਸਾ ਬਣਿਆ ਰਹਿੰਦਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

Embed widget