ਪੜਚੋਲ ਕਰੋ

Vaani Kapoor Pics: ਵਾਣੀ ਕਪੂਰ ਨੇ ਬਲੈਕ ਡਰੈੱਸ 'ਚ ਦਿਖਾਇਆ ਦਿਲਕਸ਼ ਅੰਦਾਜ਼, ਤਸਵੀਰਾਂ 'ਚ ਲੱਗ ਰਹੀ ਬੇਹੱਦ ਖੂਬਸੂਰਤ

Vaani Kapoor Latest Pics: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਵਾਣੀ ਕਪੂਰ ਦੀ ਤਾਜ਼ਾ ਫੋਟੋ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ।

ਵਾਣੀ ਕਪੂਰ

1/9

2/9
ਫਿਲਮ 'ਸ਼ਮਸ਼ੇਰਾ' (Shamshera) 'ਚ ਆਪਣੀ ਸ਼ਾਨਦਾਰ ਅਦਾਕਾਰੀ ਦਾ ਜਲਵਾ ਬਿਖੇਰਨ ਵਾਲੀ ਅਦਾਕਾਰਾ ਵਾਣੀ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਸਮਾਂ ਬਿਤਾਉਂਦੀ ਹੈ। ਹਾਲ ਹੀ 'ਚ ਵਾਣੀ ਕਪੂਰ ਦੀਆਂ ਕੁਝ ਲੇਟੈਸਟ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਵਾਣੀ ਕਾਫੀ ਸ਼ਾਨਦਾਰ ਲੱਗ ਰਹੀ ਹੈ।

3/9
ਵਾਣੀ ਕਪੂਰ ਦੀਆਂ ਲੇਟੈਸਟ ਤਸਵੀਰਾਂ, ਜਿਸ ਦੀ ਫਿਲਹਾਲ ਚਰਚਾ ਹੋ ਰਹੀ ਹੈ, ਹਾਲ ਹੀ 'ਚ ਵਾਣੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤੀ ਹੈ।

4/9
ਬਲੈਕ ਕਲਰ ਦੀ ਡਰੈੱਸ 'ਚ ਉਹਨਾਂ ਦਾ ਲੁੱਕ ਕਾਫੀ ਕਿਲਰ ਲੱਗ ਰਿਹਾ ਹੈ।

5/9
ਇੰਨਾ ਹੀ ਨਹੀਂ ਆਪਣੀ ਲਾਜਵਾਬ ਖੂਬਸੂਰਤੀ ਦੇ ਦਮ 'ਤੇ ਵਾਣੀ ਕਪੂਰ ਇਨ੍ਹਾਂ ਲੇਟੈਸਟ ਤਸਵੀਰਾਂ ਰਾਹੀਂ ਫੈਨਜ਼ ਦੇ ਦਿਲਾਂ 'ਤੇ ਚਮਕਣ ਦਾ ਕੰਮ ਵੀ ਕਰ ਰਹੀ ਹੈ।

6/9
ਜਿਵੇਂ ਹੀ ਵਾਣੀ ਕਪੂਰ ਦੀਆਂ ਇਹ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ, ਉਦੋਂ ਤੋਂ ਹੀ ਫੈਨਜ਼ ਇਨ੍ਹਾਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕਮੈਂਟ ਕਰ ਰਹੇ ਹਨ।

7/9
ਬਾਲੀਵੁੱਡ ਸੁਪਰਸਟਾਰ ਰਣਬੀਰ ਕਪੂਰ ਦੀ ਫਿਲਮ 'ਸ਼ਮਸ਼ੇਰਾ' 'ਚ ਵਾਣੀ ਕਪੂਰ ਨੇ ਸੋਨਾ ਦੇ ਕਿਰਦਾਰ 'ਚ ਆਪਣੀ ਸ਼ਾਨਦਾਰ ਅਦਾਕਾਰੀ ਦੀ ਮਿਸਾਲ ਕਾਇਮ ਕੀਤੀ ਸੀ।

8/9
ਇੰਨਾ ਹੀ ਨਹੀਂ ਵਾਣੀ ਕਪੂਰ ਨੇ ਆਯੁਸ਼ਮਾਨ ਖੁਰਾਨਾ ਦੀ ਫਿਲਮ 'ਚੰਡੀਗੜ੍ਹ ਕਰੇ ਆਸ਼ਿਕੀ' 'ਚ ਵੀ ਸ਼ਾਨਦਾਰ ਕੰਮ ਕੀਤਾ ਹੈ।

9/9
ਵਾਣੀ ਕਪੂਰ ਆਪਣੀਆਂ ਸ਼ਾਨਦਾਰ ਤਸਵੀਰਾਂ ਕਾਰਨ ਹਰ ਰੋਜ਼ ਇੰਟਰਨੈੱਟ 'ਤੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਇਹੀ ਕਾਰਨ ਹੈ ਕਿ ਵਾਣੀ ਦਾ ਨਾਂ ਅਕਸਰ ਲਾਈਮਲਾਈਟ ਦਾ ਹਿੱਸਾ ਬਣ ਜਾਂਦਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget