ਪੜਚੋਲ ਕਰੋ

Dharmendra: ਧਰਮਿੰਦਰ ਨੂੰ ਯਾਦ ਆਏ ਪੁਰਾਣੇ ਦਿਨ, ਤਸਵੀਰ ਸ਼ੇਅਰ ਕਰ ਕਿਹਾ, ਲੰਬਾ ਇੱਕ ਸਫਰ…

Dharmendra New Post: ਧਰਮਿੰਦਰ ਵੱਲੋਂ ਆਪਣੇ ਇੰਸਟਾਗ੍ਰਾਮ 'ਤੇ ਪੁਰਾਣੇ ਦਿਨਾਂ ਨੂੰ ਯਾਦ ਕਰ ਇੱਕ ਤਸਵੀਰ ਸ਼ੇਅਰ ਕੀਤੀ ਗਈ ਹੈ। ਧਰਮਿੰਦਰ ਨੇ ਤਸਵੀਰ ਸ਼ੇਅਰ ਕਰ ਲਿਖਿਆ, 'ਲੰਬਾ ਸਫਰ ਦੋਸਤੋ... ਪਲਾਂ 'ਚ ਬੀਤ ਗਿਆ'

ਧਰਮਿੰਦਰ

1/7
ਮਸ਼ਹੂਰ ਅਦਾਕਾਰ ਧਰਮਿੰਦਰ (Dharmendra) 86 ਸਾਲ ਦੀ ਉਮਰ ਵਿੱਚ ਵੀ ਸੋਸ਼ਲ ਮੀਡੀਆ ਉੱਪਰ ਐਕਟਿਵ ਰਹਿੰਦੇ ਹਨ।

2/7
ਖਾਸ ਗੱਲ ਇਹ ਹੈ ਕਿ ਉਹ ਪ੍ਰਸ਼ੰਸ਼ਕਾਂ ਦੁਆਰਾ ਕੀਤੇ ਗਏ ਕਮੈਂਟਸ ਦਾ ਜਵਾਬ ਵੀ ਦਿੰਦੇ ਹਨ। ਹਾਲ ਹੀ ਵਿੱਚ ਸਿੰਗਿੰਗ ਰੀਅਲਟੀ ਸ਼ੋਅ ‘ਇੰਡੀਅਨ ਆਇਡਲ 13’ ਵਿੱਚ ਬਤੌਰ ਗੇਸਟ ਸ਼ਿਰਕਿਤ ਕੀਤੀ ਸੀ।

3/7
ਧਰਮਿੰਦਰ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਹਮੇਸ਼ਾ ਆਪਣੇ ਦਿਲ ਦੀ ਗੱਲ ਸਾਂਝੀ ਕਰਦੇ ਹਨ। ਇਸ ਵਿਚਕਾਰ ਕਲਾਕਾਰ ਵੱਲੋਂ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ ਗਿਆ ਹੈ।

4/7
ਦਰਅਸਲ, ਧਰਮਿੰਦਰ ਵੱਲੋਂ ਆਪਣੇ ਇੰਸਟਾਗ੍ਰਾਮ 'ਤੇ ਪੁਰਾਣੇ ਦਿਨਾਂ ਨੂੰ ਯਾਦ ਕਰ ਇੱਕ ਤਸਵੀਰ ਸ਼ੇਅਰ ਕੀਤੀ ਗਈ ਹੈ।

5/7
ਧਰਮਿੰਦਰ ਨੇ ਤਸਵੀਰ ਸ਼ੇਅਰ ਕਰ ਲਿਖਿਆ, 'ਲੰਬਾ ਸਫਰ ਦੋਸਤੋ... ਪਲਾਂ 'ਚ ਬੀਤ ਗਿਆ', ਪਿਆਰ ਭਰੇ ਹੁੰਗਾਰੇ ਲਈ ਤੁਹਾਨੂੰ ਸਾਰਿਆਂ ਨੂੰ ਪਿਆਰ 🙏 ਪਿਆਰ ਕਰਨ ਵਾਲੇ ਪ੍ਰਸ਼ੰਸਕ ਵੱਲੋਂ ਇਹ ਤਸਵੀਰ।

6/7
ਉੱਥੇ ਹੀ ਧੀ ਈਸ਼ਾ ਦਿਓਲ ਨੇ ਆਪਣੇ ਪਿਤਾ ਧਰਮਿੰਦਰ ਦੀ ਇਸ ਪੋਸਟ 'ਤੇ 'ਲਵ ਯੂ ਪਾਪਾ' ਲਿਖਿਆ। ਇਸਦੇ ਨਾਲ ਹੀ ਪ੍ਰਸ਼ੰਸਕ ਵੀ ਧਰਮਿੰਦਰ 'ਤੇ ਖੂਬ ਪਿਆਰ ਦੀ ਵਰਖਾ ਕਰਦੇ ਨਜ਼ਰ ਆ ਰਹੇ ਹਨ।

7/7
ਦੱਸ ਦਈਏ ਕਿ ਧਰਮਿੰਦਰ ਸਿਰਫ ਐਕਟਰ ਨਹੀਂ ਬਲਕਿ ਲਿਵਿੰਗ ਲੈਜੇਂਡ ਹਨ। ਉਨ੍ਹਾਂ ਨੇ ਕਰੀਬ 7 ਦਹਾਕਿਆਂ ਤੱਕ ਸਿਨੇਮਾ ‘ਤੇ ਰਾਜ ਕੀਤਾ ਹੈ ਅਤੇ ਅੱਜ ਵੀ ਬਾਲੀਵੁੱਡ ਦਾ ਹੀਮੈਨ ਧਰਮਿੰਦਰ ਨੂੰ ਹੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੇ ਕਰੀਅਰ ‘ਚ ‘ਸ਼ੋਲੇ’, ‘ਪ੍ਰਤਿਗਿਆ’, ਜੁਗਨੂੰ, ਸੱਤਿਆਕਾਮ, ਕਰਤਵਿਆ, ਮਾਂ, ਧਰਮਵੀਰ ਅਤੇ ਹੋਰ ਕਈ ਸ਼ਾਨਦਾਰ ਫਿਲਮਾਂ ਕੀਤੀਆਂ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget