ਪੜਚੋਲ ਕਰੋ

Shatrughan Sinha: ਡਾਕਟਰਾਂ ਦੀ ਨਿਗਰਾਨੀ ਹੇਠ ਦਿੱਗਜ ਅਦਾਕਾਰ ਸ਼ਤਰੂਘਨ ਸਿਨਹਾ, ਅਚਾਨਕ ਵਿਗੜੀ ਤਬੀਅਤ

Shatrughan Sinha: ਅਦਾਕਾਰਾ ਸੋਨਾਕਸ਼ੀ ਸਿਨਹਾ ਦੇ ਪਿਤਾ ਅਤੇ ਦਿੱਗਜ ਅਦਾਕਾਰ ਸ਼ਤਰੂਘਨ ਸਿਨਹਾ ਹਸਪਤਾਲ ਵਿੱਚ ਦਾਖ਼ਲ ਹਨ।

Shatrughan Sinha

1/6
ਆਪਣੀ ਧੀ ਦੇ ਵਿਆਹ ਤੋਂ ਦੋ ਦਿਨ ਬਾਅਦ ਹੀ ਉਹ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਪਹੁੰਚੇ ਅਤੇ ਅਜੇ ਵੀ ਉੱਥੇ ਹੀ ਹਨ। ਹੁਣ ਸ਼ਤਰੂਘਨ ਦੇ ਅਚਾਨਕ ਹਸਪਤਾਲ ਵਿੱਚ ਦਾਖ਼ਲ ਹੋਣ ਦਾ ਅਸਲ ਕਾਰਨ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨਾਕਸ਼ੀ ਦੇ ਵਿਆਹ ਤੋਂ ਦੋ ਦਿਨ ਬਾਅਦ 25 ਜੂਨ ਨੂੰ ਸ਼ਤਰੂਘਨ ਸਿਨਹਾ ਘਰ ਦੇ ਡਾਇਨਿੰਗ ਰੂਮ 'ਚ ਫਿਸਲ ਗਏ, ਜਿਸ ਕਾਰਨ ਉਨ੍ਹਾਂ ਦੀਆਂ ਪਸਲੀਆਂ ਤੇ ਸੱਟ ਲੱਗ ਗਈ ਸੀ ਅਤੇ ਉਹ ਰੁਟੀਨ ਚੈੱਕਅਪ ਲਈ ਹਸਪਤਾਲ ਗਏ ਸਨ। ਪਰ ਡਾਕਟਰਾਂ ਦੀ ਸਲਾਹ ਤੋਂ ਬਾਅਦ ਉਨ੍ਹਾਂ ਨੂੰ ਦਾਖਲ ਹੋਣ ਦਾ ਫੈਸਲਾ ਕੀਤਾ।

2/6
ਸ਼ਤਰੂਘਨ ਸਿਨਹਾ ਘਰ 'ਚ ਕਿਵੇਂ ਫਿਸਲੇ?  ਜ਼ੂਮ ਦੀ ਰਿਪੋਰਟ ਦੇ ਮੁਤਾਬਕ, ਸ਼ਤਰੂਘਨ ਸਿਨਹਾ ਦੇ ਘਰ ਵਿੱਚ ਡਾਇਨਿੰਗ ਰੂਮ ਵਿੱਚ ਸੋਫਾ ਉਨ੍ਹਾਂ ਦੀ ਸਭ ਤੋਂ ਪਸੰਦੀਦਾ ਜਗ੍ਹਾਂ ਉੱਪਰ ਹੈ। ਉਹ ਉੱਥੇ ਆਰਾਮ ਨਾਲ ਬੈਠ ਕੇ ਟੀਵੀ ਦੇਖਦੇ ਹਨ। ਇਹ ਉਹ ਥਾਂ ਹੈ ਜਿੱਥੇ ਉਹ ਮੀਡੀਆ ਵਾਲਿਆਂ ਨੂੰ ਇੰਟਰਵਿਊ ਦਿੰਦੇ ਹਨ। 25 ਜੂਨ ਨੂੰ ਵੀ ਉਹ ਉਸੇ ਸੋਫੇ 'ਤੇ ਬੈਠੇ ਹੋਏ ਸੀ ਅਤੇ ਜਦੋਂ ਉਹ ਇੱਥੋਂ ਉੱਠਣ ਲੱਗੇ ਸੀ ਤਾਂ ਉਨ੍ਹਾਂ ਦਾ ਪੈਰ ਕਾਲੀ ਦੇ ਕੋਨੇ 'ਚ ਫਸ ਗਿਆ ਅਤੇ ਉਹ ਡਿੱਗਣ ਤੋਂ ਬਚ ਗਏ।

3/6
ਬੇਟੀ ਸੋਨਾਕਸ਼ੀ ਉਨ੍ਹਾਂ ਦੇ ਨਾਲ ਸੀ, ਜਿਸ ਨੇ ਤੁਰੰਤ ਉਨ੍ਹਾਂ ਨੂੰ ਸੰਭਾਲ ਲਿਆ। ਉਨ੍ਹਾਂ ਨੂੰ ਤੁਰੰਤ ਮੈਡਿਕਲ ਅਟੈਂਸ਼ਨ ਦਿੱਤਾ, ਜਿਸ ਕਾਰਨ ਉਨ੍ਹਾਂ ਨੇ ਆਰਾਮ ਮਹਿਸੂਸ ਕੀਤਾ। ਪਰ ਅਗਲੀ ਸਵੇਰ ਉਨ੍ਹਾਂ  ਆਪਣੀਆਂ ਪਸਲੀਆਂ ਵਿੱਚ ਦਰਦ ਮਹਿਸੂਸ ਕੀਤਾ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਨ ਦੀ ਸਲਾਹ ਦਿੱਤੀ।

4/6
ਜਾਂਚ ਤੋਂ ਬਾਅਦ ਪਸਲੀਆਂ 'ਚ ਦਰਦ ਦੀ ਵਜ੍ਹਾ ਪਤਾ ਚੱਲੀ...  ਹਸਪਤਾਲ 'ਚ ਜਦੋਂ ਸ਼ਤਰੂਘਨ ਸਿਨਹਾ ਦਾ ਰੁਟੀਨ ਚੈਕਅੱਪ ਕਰਵਾਇਆ ਗਿਆ ਤਾਂ ਪਤਾ ਲੱਗਾ ਕਿ ਤਿਲਕਣ ਕਾਰਨ ਉਨ੍ਹਾਂ ਦੀਆਂ ਪਸਲੀਆਂ 'ਤੇ ਸੱਟ ਲੱਗੀ ਹੈ। ਇਸੇ ਰਿਪੋਰਟ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਸ਼ਤਰੂਘਨ ਸਿਨਹਾ ਨੂੰ 1 ਜੁਲਾਈ ਯਾਨੀ ਕੱਲ੍ਹ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।

5/6
ਪਹਿਲਾਂ ਸ਼ਤਰੂਘਨ ਸਿਨਹਾ ਨੂੰ ਲੈ ਇਹ ਖਬਰ ਆਈ ਸੀ ਸਾਹਮਣੇ...  ਪਹਿਲਾਂ ਅਜਿਹਾ ਕਿਹਾ ਜਾ ਰਿਹਾ ਸੀ ਕਿ ਸ਼ਤਰੂਘਨ ਸਿਨਹਾ ਆਪਣੀ ਬੇਟੀ ਦੇ ਵਿਆਹ ਦੀ ਕਾਹਲੀ ਕਾਰਨ ਸਰੀਰਕ ਅਤੇ ਮਾਨਸਿਕ ਤੌਰ 'ਤੇ ਥਕਾਵਟ ਮਹਿਸੂਸ ਕਰ ਰਹੇ ਸਨ ਅਤੇ ਇਸ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਪਰ ਹੁਣ ਉਨ੍ਹਾਂ ਦੇ ਫਿਸਲਣ ਦੀ ਖਬਰ ਸਾਹਮਣੇ ਆਈ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ।

6/6
ਸ਼ਤਰੂਘਨ ਸਿਨਹਾ ਦੀ ਬੇਟੀ ਸੋਨਾਕਸ਼ੀ ਸਿਨਹਾ ਨੇ 23 ਜੂਨ ਨੂੰ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਸਿਵਲ ਮੈਰਿਜ ਕੀਤੀ ਸੀ, ਜਿਸ ਵਿੱਚ ਉਸਦੇ ਪਰਿਵਾਰਕ ਮੈਂਬਰਾਂ ਅਤੇ ਚੋਣਵੇਂ ਦੋਸਤਾਂ ਨੇ ਸ਼ਿਰਕਤ ਕੀਤੀ ਸੀ। ਅਦਾਕਾਰਾ ਨੇ ਉਸੇ ਰਾਤ ਇੱਕ ਰਿਸੈਪਸ਼ਨ ਦਿੱਤਾ, ਜਿਸ ਵਿੱਚ ਸਲਮਾਨ ਖਾਨ, ਅਨਿਲ ਕਪੂਰ ਅਤੇ ਕਾਜੋਲ ਸਮੇਤ ਕਈ ਬਾਲੀਵੁੱਡ ਸਿਤਾਰੇ ਮੌਜੂਦ ਸਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget