ਪੜਚੋਲ ਕਰੋ

ਨੰਨੀ ਧੀ ਵਾਮਿਕਾ ਨਾਲ ਖੇਡਦਿਆਂ ਵਿਰਾਟ-ਅਨੁਸ਼ਕਾ ਦੀ ਫੋਟੋ ਦੀ ਇੰਟਰਨੈੱਟ 'ਤੇ ਖੂਬ ਚਰਚਾ

1/9
ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਦੀ ਧੀ ਵਾਮਿਕਾ ਦੇ ਨਾਲ ਖੇਡਦਿਆਂ ਇਕ ਤਸਵੀਰ ਵਾਇਰਲ ਹੋ ਰਹੀ ਹੈ। ਪਰ ਇਸ ਤਸਵੀਰ ਦੀ ਹਕੀਕਤ ਜਾਣ ਕੇ ਹਰ ਕੋਈ ਹੈਰਾਨ ਰਹਿ ਜਾਵੇਗਾ।

2/9
ਵਾਇਰਲ ਹੋ ਰਹੀ ਇਸ ਤਸਵੀਰ 'ਚ ਵਾਮਿਕਾ ਪਾਪਾ ਵਿਰਾਟ ਕੋਹਲੀ ਦੀ ਗੋਦ 'ਚ ਹੈ ਤੇ ਜੋੜੀ ਬੇਹੱਦ ਖੁਸ਼ ਬੇਟੀ ਨਾਲ ਮਸਤੀ ਕਰਦੀ ਦਿਖਾਈ ਦੇ ਰਹੀ ਹੈ। ਪਰ ਵਿਰਾਟ-ਅਨੁਸ਼ਕਾ ਤੇ ਵਾਮਿਕਾ ਦੀ ਇਹ ਤਸਵੀਰ ਫੋਟੋਸ਼ੌਪ ਹੈ ਜਿਸ ਨੂੰ ਦੋ ਤਸਵੀਰਾਂ ਐਡਿਟ ਕਰਕੇ ਬਣਾਇਆ ਗਿਆ ਹੈ। ਹੁਣ ਤਹਾਨੂੰ ਦੋ ਤਸਵੀਰਾਂ ਦਿਖਾਉਂਦੇ ਹਾਂ ਜਿੰਨ੍ਹਾਂ ਨੂੰ ਐਡਿਟ ਕਰਕੇ ਇਹ ਤਸਵੀਰ ਕ੍ਰੀਏਟ ਕੀਤੀ ਗਈ ਹੈ।

3/9
ਹਾਲ ਹੀ 'ਚ ਅਨੁਸ਼ਕਾ ਸ਼ਰਮਾ ਨੇ ਆਪਣੀ ਵੈਕੇਸ਼ਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਕ੍ਰੈਡਿਟ 'ਚ ਆਥਿਆ ਸ਼ੈਟੀ ਨੂੰ ਮੈਂਸ਼ਨ ਕੀਤਾ ਸੀ। ਇਸ ਤਸਵੀਰ ਨੂੰ ਹੀ ਐਡਿਟ ਕਰਕੇ ਵਿਰਾਟ, ਵਾਮਿਕਾ ਤੇ ਅਨੁਸ਼ਕਾ ਦੀ ਤਸਵੀਰ ਬਣਾਈ ਗਈ ਹੈ।

4/9
ਇਹ ਦੂਜੀ ਤਸਵੀਰ ਹੈ ਜਿਸ ਨੂੰ ਐਡੀਟਿੰਗ ਵੇਲੇ ਵਰਤਿਆ ਗਿਆ ਹੈ। ਵਾਮਿਕਾ ਦੇ ਛੇਵੇਂ ਜਨਮਦਿਨ 'ਤੇ ਅਨੁਸ਼ਕਾ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ। ਉਸ ਵੇਲੇ ਦੀ ਹੀ ਇਹ ਤਸਵੀਰ ਹੈ।

5/9
ਫੈਨਜ਼ ਇਸ ਐਡੀਟਰ ਤੋਂ ਕਾਫੀ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਅਨੁਸ਼ਕਾ ਦੀ ਲੇਟੈਸਟ ਤਸਵੀਰਾਂ 'ਚ ਪ੍ਰੈਗਨੈਂਸੀ ਤੋਂ ਬਾਅਦ ਉਨ੍ਹਾਂ ਦੇ ਵਧਦੇ ਵਜ਼ਨ ਦੀ ਵੀ ਖੂਬ ਚਰਚਾ ਹੋ ਰਹੀ ਹੈ।

6/9
ਅਨੁਸ਼ਕਾ ਦੀ ਇਕ ਹੋਰ ਤਸਵੀਰ ਐਡਿਟ ਕੀਤੀ ਗਈ ਹੈ। ਇਸ ਤਸਵੀਰ 'ਚ ਆਥਿਆ ਸ਼ੈਟੀ ਦੀ ਤਸਵੀਰ ਉਨ੍ਹਾਂ ਨਾਲ ਜੋੜ ਦਿੱਤੀ ਗਈ।

7/9
ਅਨੁਸ਼ਕਾ ਦੀ ਇਹ ਰੀਅਲ ਤਸਵੀਰ ਹੈ ਜਿਸ ਨਾਲ ਆਥਿਆ ਦੀ ਤਸਵੀਰ ਫੋਟੋਸ਼ੌਪ ਜ਼ਰੀਏ ਜੋੜੀ ਗਈ।

8/9
ਅਨੁਸ਼ਕਾ ਨੇ ਵਾਮਿਕਾ ਦੇ ਨਾਲ ਇਹ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਸੀ। ਜਿਸ ਨੂੰ ਫੈਨਜ਼ ਨੇ ਖੂਬ ਪਸੰਦ ਕੀਤਾ।

9/9
ਅਨੁਸ਼ਕਾ ਸ਼ਰਮਾ ਨੇ ਆਪਣੀਆਂ ਤਸਵੀਰਾਂ ਪੋਸਟ ਕਰਦਿਆਂ ਲਿਖਿਆ, '10 ਹਜ਼ਾਰ ਕਦਮ ਤੇ ਰਾਹ 'ਚ ਕੁਝ ਖੂਬਸੂਰਤ ਤਸਵੀਰਾਂ।'

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget