ਪੜਚੋਲ ਕਰੋ

Baba Siddique Murder: ਬਾਬਾ ਸਿੱਦੀਕੀ ਸਣੇ ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਬੇਟਾ ਜੀਸ਼ਾਨ ? ਜਾਣੋ ਕਿਵੇਂ ਮੌ*ਤ ਦੇ ਮੂੰਹ 'ਚੋਂ ਬਚੀ ਜਾਨ

Baba Siddique Murder: ਮਨੋਰੰਜਨ ਜਗਤ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਗਮ ਵਿੱਚ ਡੁੱਬਿਆ ਹੋਇਆ ਹੈ। ਦੱਸ ਦੇਈਏ ਕਿ ਦੁਸਹਿਰੇ ਦੀ ਸ਼ਾਮ ਨੂੰ ਹੋਈ ਗੋਲੀਬਾਰੀ ਨਾਲ ਮੁੰਬਈ ਹਿੱਲ ਗਿਆ ਸੀ।

Baba Siddique Murder

1/5
ਐਨਸੀਪੀ ਦੇ ਸੀਨੀਅਰ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਬਾ ਦਾ ਬਾਂਦਰਾ ਈਸਟ, ਮੁੰਬਈ ਵਿੱਚ ਕਤਲ ਕਰ ਦਿੱਤਾ ਗਿਆ। ਬਾਬਾ ਸਿੱਦੀਕੀ ਨੂੰ ਦੋ ਗੋਲੀਆਂ ਲੱਗੀਆਂ। ਇਸ ਵਾਰਦਾਤ ਤੋਂ ਬਾਅਦ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ।

2/5
ਜਾਣਕਾਰੀ ਮੁਤਾਬਕ ਸ਼ਨੀਵਾਰ ਦੇਰ ਰਾਤ ਜਦੋਂ ਸਿੱਦੀਕੀ ਆਪਣੇ ਬੇਟੇ ਅਤੇ ਕਾਂਗਰਸੀ ਵਿਧਾਇਕ ਜੀਸ਼ਾਨ ਸਿੱਦੀਕੀ ਦੇ ਦਫਤਰ ਤੋਂ ਘਰ ਜਾ ਰਹੇ ਸਨ ਤਾਂ ਤਿੰਨ ਬਦਮਾਸ਼ਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਰਿਪੋਰਟ ਮੁਤਾਬਕ ਬਾਬਾ ਸਿੱਦੀਕੀ 'ਤੇ 3 ਰਾਊਂਡ ਫਾਇਰਿੰਗ ਕੀਤੀ ਗਈ। ਇਕ ਗੋਲੀ ਉਨ੍ਹਾਂ ਦੀ ਛਾਤੀ ਵਿੱਚ ਲੱਗੀ ਜਿਸ ਤੋਂ ਬਾਅਦ ਉਹ ਜ਼ਮੀਨ 'ਤੇ ਡਿੱਗ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੋਂ ਬਦਮਾਸ਼ ਉਥੋਂ ਫਰਾਰ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਖੂਨ ਨਾਲ ਲਥਪਥ ਬਾਬਾ ਸਿੱਦੀਕੀ ਨੂੰ ਲੀਲਾਵਤੀ ਹਸਪਤਾਲ ਪਹੁੰਚਾਇਆ ਪਰ ਡਾਕਟਰ ਵੀ ਉਸ ਦੀ ਜਾਨ ਨਹੀਂ ਬਚਾ ਸਕੇ।

3/5
ਬਾਬਾ ਸਿੱਦੀਕੀ ਦੇ 3 ਕਾਤਲਾਂ 'ਚੋਂ 2 ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਨਾਲ ਲਾਰੇਂਸ ਬਿਸ਼ਨੋਈ ਗੈਂਗ ਦਾ ਨਾਂ ਜੋੜਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸ਼ੂਟਰਾਂ ਨੇ ਦਾਅਵਾ ਕੀਤਾ ਹੈ ਕਿ ਸੁਪਾਰੀ ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਦਿੱਤੀ ਸੀ।

4/5
ਬਾਬਾ ਸਿੱਦੀਕੀ ਦੇ ਪੁੱਤਰ ਨੂੰ ਇੱਕ ਫੋਨ ਨੇ ਬਚਾਇਆ?  ਇਹ ਪੂਰੀ ਘਟਨਾ ਮੁੰਬਈ ਦੇ ਬਾਂਦਰਾ ਦੀ ਹੈ। ਜਦੋਂ ਸ਼ੂਟਰਾਂ ਨੇ ਬਾਬਾ ਸਿੱਦੀਕੀ ਨੂੰ ਨਿਸ਼ਾਨਾ ਬਣਾਇਆ ਤਾਂ ਉਹ ਆਪਣੇ ਬੇਟੇ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਤੋਂ ਬਾਹਰ ਆ ਰਿਹਾ ਸੀ। ਪੁਲਿਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਇਕ ਐਂਗਲ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਬਾਬਾ ਸਿੱਦੀਕੀ ਦੇ ਨਾਲ-ਨਾਲ ਉਨ੍ਹਾਂ ਦਾ ਪੁੱਤਰ ਵੀ ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਪਰ ਇੱਕ ਫੋਨ ਕਾਲ ਨੇ ਜ਼ੀਸ਼ਾਨ ਦੀ ਜਾਨ ਬਚਾਈ।

5/5
ਫੋਨ 'ਤੇ ਗੱਲਬਾਤ ਕਰਨ ਲੱਗਾ ਜੀਸ਼ਾਨ   ਇਸ ਮਾਮਲੇ 'ਚ ਵੱਡੀ ਜਾਣਕਾਰੀ ਇਹ ਮਿਲ ਰਹੀ ਹੈ ਕਿ ਬਾਬਾ ਸਿੱਦੀਕੀ ਦੇ ਨਾਲ ਕਾਂਗਰਸੀ ਵਿਧਾਇਕ ਜੀਸ਼ਾਨ ਵੀ ਜਾਣ ਵਾਲੇ ਸਨ, ਪਰ ਫਿਰ ਉਨ੍ਹਾਂ ਨੂੰ ਇਕ ਜ਼ਰੂਰੀ ਫੋਨ ਆਇਆ ਅਤੇ ਉਹ ਦਫਤਰ 'ਚ ਹੀ ਰੁਕ ਗਏ। ਇਸੇ ਦੌਰਾਨ ਇਹ ਘਟਨਾ ਵਾਪਰੀ। ਜੇਕਰ ਜੀਸ਼ਾਨ ਆਪਣੇ ਪਿਤਾ ਬਾਬਾ ਸਿੱਦੀਕੀ ਦੇ ਨਾਲ ਹੁੰਦਾ ਤਾਂ ਹਮਲਾਵਰ ਉਸ ਨੂੰ ਵੀ ਨਿਸ਼ਾਨਾ ਬਣਾ ਸਕਦੇ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

CM ਨੇ ਕੇਂਦਰੀ ਮੰਤਰੀ ਕੋਲ ਰੱਖੇ ਆੜ੍ਹਤੀਆਂ ਦੇ ਮਿੱਲ ਮਾਲਕਾਂ ਦੇ ਮੁੱਦੇ, ਵਜ਼ੀਰ ਨੇ ਮਸਲਿਆਂ ਦੇ ਹੱਲ 'ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ, ਜਾਣੋ ਕੀ ਹੋਈ ਚਰਚਾ

lawrence vs Dawood : ਮਾਇਆਨਗਰੀ 'ਚ ਦਾਊਦ ਦੀ ਥਾਂ ਲੈ ਰਿਹਾ ਲਾਰੈਂਸ ਬਿਸ਼ਨੋਈ ? ਬਾਬਾ ਸਿੱਦੀਕੀ ਦਾ ਕਤਲ ਬਾਲੀਵੁੱਡ ਤੇ ਬਿਲਡਰਾਂ ਨੂੰ ਡਰਾਉਣ ਦੀ ਕੋਸ਼ਿਸ਼ ! ਖੁੱਲ੍ਹਣ ਲੱਗੇ ਅਸਲ ਰਾਜ਼

ਕੈਂਸਰ ਨਾਲ ਲੜ ਰਹੀ ਹਿਨਾ ਖਾਨ ਦੀਆਂ ਅੱਖਾਂ 'ਚ ਬਚੀ ਸਿਰਫ ਇੱਕ ਪਲਕ, ਫੋਟੋ ਸ਼ੇਅਰ ਕਰਕੇ ਦਿਖਾਇਆ ਆਪਣਾ ਹਾਲ, ਕੰਬ ਜਾਵੇਗੀ ਰੂਹ

ਗੋਲੀਆਂ ਨਾਲ ਭਰੀ ਬੰਦੂਕ, ਫਰਜ਼ੀ ਪ੍ਰੈਸ ਕਾਰਡ ਲੈਕੇ ਟਰੰਪ ਦੀ ਹੱਤਿਆ ਕਰਨ ਪਹੁੰਚਿਆ ਵਿਅਕਤੀ, ਇਦਾਂ ਬਚੀ ਜਾਨ
ਗੋਲੀਆਂ ਨਾਲ ਭਰੀ ਬੰਦੂਕ, ਫਰਜ਼ੀ ਪ੍ਰੈਸ ਕਾਰਡ ਲੈਕੇ ਟਰੰਪ ਦੀ ਹੱਤਿਆ ਕਰਨ ਪਹੁੰਚਿਆ ਵਿਅਕਤੀ, ਇਦਾਂ ਬਚੀ ਜਾਨ
Advertisement
ABP Premium

ਵੀਡੀਓਜ਼

ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਰੱਦ…ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਰੱਦPanchayat Elections: ਕਾਂਗਰਸ ਦੀ ਪੰਚਾਇਤੀ ਚੋਣਾਂ ਮੁਲਤਵੀ ਦੀ ਮੰਗ 'ਤੇ ਆਪ ਦਾ ਕਰਾਰਾ ਜਵਾਬGST ਅਧਿਕਾਰੀਆਂ ਨੂੰ ਰਾਜਾ ਵੜਿੰਗ ਦਾ ਚੈਲੇਂਜ, ਛੋਟੇ ਵਪਾਰੀਆਂ ਨੂੰ ਤੰਗ ਕੀਤਾ ਤਾਂ.....

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਨੇ ਕੇਂਦਰੀ ਮੰਤਰੀ ਕੋਲ ਰੱਖੇ ਆੜ੍ਹਤੀਆਂ ਦੇ ਮਿੱਲ ਮਾਲਕਾਂ ਦੇ ਮੁੱਦੇ, ਵਜ਼ੀਰ ਨੇ ਮਸਲਿਆਂ ਦੇ ਹੱਲ 'ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ, ਜਾਣੋ ਕੀ ਹੋਈ ਚਰਚਾ
CM ਨੇ ਕੇਂਦਰੀ ਮੰਤਰੀ ਕੋਲ ਰੱਖੇ ਆੜ੍ਹਤੀਆਂ ਦੇ ਮਿੱਲ ਮਾਲਕਾਂ ਦੇ ਮੁੱਦੇ, ਵਜ਼ੀਰ ਨੇ ਮਸਲਿਆਂ ਦੇ ਹੱਲ 'ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ, ਜਾਣੋ ਕੀ ਹੋਈ ਚਰਚਾ
lawrence vs Dawood : ਮਾਇਆਨਗਰੀ 'ਚ ਦਾਊਦ ਦੀ ਥਾਂ ਲੈ ਰਿਹਾ ਲਾਰੈਂਸ ਬਿਸ਼ਨੋਈ ? ਬਾਬਾ ਸਿੱਦੀਕੀ ਦਾ ਕਤਲ ਬਾਲੀਵੁੱਡ ਤੇ ਬਿਲਡਰਾਂ ਨੂੰ ਡਰਾਉਣ ਦੀ ਕੋਸ਼ਿਸ਼ ! ਖੁੱਲ੍ਹਣ ਲੱਗੇ ਅਸਲ ਰਾਜ਼
lawrence vs Dawood : ਮਾਇਆਨਗਰੀ 'ਚ ਦਾਊਦ ਦੀ ਥਾਂ ਲੈ ਰਿਹਾ ਲਾਰੈਂਸ ਬਿਸ਼ਨੋਈ ? ਬਾਬਾ ਸਿੱਦੀਕੀ ਦਾ ਕਤਲ ਬਾਲੀਵੁੱਡ ਤੇ ਬਿਲਡਰਾਂ ਨੂੰ ਡਰਾਉਣ ਦੀ ਕੋਸ਼ਿਸ਼ ! ਖੁੱਲ੍ਹਣ ਲੱਗੇ ਅਸਲ ਰਾਜ਼
ਕੈਂਸਰ ਨਾਲ ਲੜ ਰਹੀ ਹਿਨਾ ਖਾਨ ਦੀਆਂ ਅੱਖਾਂ 'ਚ ਬਚੀ ਸਿਰਫ ਇੱਕ ਪਲਕ, ਫੋਟੋ ਸ਼ੇਅਰ ਕਰਕੇ ਦਿਖਾਇਆ ਆਪਣਾ ਹਾਲ, ਕੰਬ ਜਾਵੇਗੀ ਰੂਹ
ਕੈਂਸਰ ਨਾਲ ਲੜ ਰਹੀ ਹਿਨਾ ਖਾਨ ਦੀਆਂ ਅੱਖਾਂ 'ਚ ਬਚੀ ਸਿਰਫ ਇੱਕ ਪਲਕ, ਫੋਟੋ ਸ਼ੇਅਰ ਕਰਕੇ ਦਿਖਾਇਆ ਆਪਣਾ ਹਾਲ, ਕੰਬ ਜਾਵੇਗੀ ਰੂਹ
ਗੋਲੀਆਂ ਨਾਲ ਭਰੀ ਬੰਦੂਕ, ਫਰਜ਼ੀ ਪ੍ਰੈਸ ਕਾਰਡ ਲੈਕੇ ਟਰੰਪ ਦੀ ਹੱਤਿਆ ਕਰਨ ਪਹੁੰਚਿਆ ਵਿਅਕਤੀ, ਇਦਾਂ ਬਚੀ ਜਾਨ
ਗੋਲੀਆਂ ਨਾਲ ਭਰੀ ਬੰਦੂਕ, ਫਰਜ਼ੀ ਪ੍ਰੈਸ ਕਾਰਡ ਲੈਕੇ ਟਰੰਪ ਦੀ ਹੱਤਿਆ ਕਰਨ ਪਹੁੰਚਿਆ ਵਿਅਕਤੀ, ਇਦਾਂ ਬਚੀ ਜਾਨ
Weather Update: ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਜਾਣੋ ਅਗਲੇ ਦਿਨਾਂ ਦਾ ਹਾਲ

ਹਿਜ਼ਬੁੱਲਾ ਦੇ ਹਮਲੇ ਤੋਂ ਬੌਖਲਾਇਆ ਇਜ਼ਰਾਈਲ, ਕਿਹਾ- ਲੇਬਨਾਨ ਦੀ ਬੇਕਾ ਘਾਟੀ ਨੂੰ ਕਰ ਦੇਵਾਂਗੇ ਤਬਾਹ, ਜਾਨ ਬਚਾਉਣੀ ਤਾਂ ਭੱਜ ਜਾਓ

ਪੰਚਾਇਤੀ ਚੋਣਾਂ ਨੂੰ ਲੈਕੇ ਹਾਈਕੋਰਟ 'ਚ ਸੁਣਵਾਈ ਅੱਜ, 700 ਦੇ ਕਰੀਬ ਪਟੀਸ਼ਨਾਂ ਹੋਈਆਂ ਦਾਖਲ, ਜਾਣੋ ਪੂਰਾ ਮਾਮਲਾ

Patiala News: ਭਾਜਪਾ ਆਗੂ ਦੇ ਗਨਮੈਨ ਦੀ ਹੋਈ ਮੌਤ, ਕਾਰ 'ਚੋਂ ਮਿਲੀ ਲਾਸ਼, ਜਾਣੋ ਪੂਰਾ ਮਾਮਲਾ

Embed widget