ਪੜਚੋਲ ਕਰੋ

Isha Talwar Pics : ਡੈਨਿਮ ਡਰੈੱਸ 'ਚ ਕਾਫੀ ਗਲੈਮਰਸ ਲੱਗੀ 'ਮਿਰਜ਼ਾਪੁਰ' ਦੀ ਮਾਧੁਰੀ ਭਾਬੀ , ਸੀਜ਼ਨ 3 'ਚ ਵੀ ਆਵੇਗੀ ਨਜ਼ਰ

ਮਿਰਜ਼ਾਪੁਰ 2 'ਚ ਨਜ਼ਰ ਆਈ ਮਾਧੁਰੀ ਯਾਦਵ ਯਾਨੀ ਈਸ਼ਾ ਤਲਵਾਰ ਨੇ ਆਪਣੇ ਭਾਰਤੀ ਲੁੱਕ ਨਾਲ ਕਾਫੀ ਸੁਰਖੀਆਂ ਬਟੋਰੀਆਂ ਸਨ। ਹੁਣ ਉਸ ਨੇ ਡੈਨੀਮ 'ਚ ਆਪਣਾ ਬੇਹੱਦ ਗਲੈਮਰਸ ਅਵਤਾਰ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ।

isha talwar

1/8

2/8
ਹਿੱਟ ਵੈੱਬ ਸੀਰੀਜ਼ 'ਮਿਰਜ਼ਾਪੁਰ 2' ਦੇ ਸਾਰੇ ਕਿਰਦਾਰਾਂ ਨੂੰ ਖੂਬ ਪਸੰਦ ਕੀਤਾ ਗਿਆ ਸੀ। ਇਸ ਸੀਰੀਜ਼ 'ਚ ਮਾਧੁਰੀ ਯਾਦਵ ਦਾ ਕਿਰਦਾਰ ਨਿਭਾਉਣ ਵਾਲੀ ਅਭਿਨੇਤਰੀ ਈਸ਼ਾ ਤਲਵਾਰ ਨੇ ਵੀ ਕਾਫੀ ਸੁਰਖੀਆਂ ਬਟੋਰੀਆਂ ਸਨ। ਹੁਣ ਸਾਦੀ ਦਿੱਖ ਵਾਲੀ ਮਾਧੁਰੀ ਭਾਬੀ ਨੇ ਆਪਣੀਆਂ ਕੁਝ ਤਸਵੀਰਾਂ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ।

3/8
'ਮਿਰਜ਼ਾਪੁਰ 2' 'ਚ ਸਾਦੀ ਸਾੜ੍ਹੀ 'ਚ ਨਜ਼ਰ ਆ ਰਹੀ ਈਸ਼ਾ ਤਲਵਾਰ ਨੇ ਆਪਣੀਆਂ ਕੁਝ ਬੇਹੱਦ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ।

4/8
ਈਸ਼ਾ ਨੇ ਸਾਈਡ ਥਾਈਟ ਹਾਈ ਸਲਿਟ ਡੈਨਿਮ ਸਕਰਟ ਅਤੇ ਹੈਲਟਰ ਨੇਕ ਡੈਨਿਮ ਕ੍ਰੌਪ ਟਾਪ ਪਾਇਆ ਹੋਇਆ ਹੈ। ਉਸਨੇ ਇਸਨੂੰ ਸੁਨਹਿਰੀ ਮੁੰਦਰਾ ਅਤੇ ਬਰੇਸਲੇਟ ਨਾਲ ਜੋੜਿਆ।

5/8
ਤਸਵੀਰਾਂ 'ਚ ਈਸ਼ਾ ਨਾ ਸਿਰਫ ਆਪਣੀਆਂ ਟੋਨਡ ਲੱਤਾਂ ਨੂੰ ਫਲਾਂਟ ਕਰ ਰਹੀ ਹੈ, ਸਗੋਂ ਉਹ ਓਪਨ ਬੈਕਲੇਸ ਲੁੱਕ 'ਚ ਵੀ ਸਿਜ਼ਲਿੰਗ ਨਜ਼ਰ ਆ ਰਹੀ ਹੈ।

6/8
ਈਸ਼ਾ ਤਲਵਾਰ ਨੇ ਇਸ ਲੁੱਕ ਦੇ ਨਾਲ ਬਨ ਹੇਅਰ ਸਟਾਈਲ ਕੀਤਾ ਹੈ। ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

7/8
ਦੱਸ ਦਈਏ ਕਿ 'ਮਿਰਜ਼ਾਪੁਰ 3' 'ਚ ਈਸ਼ਾ ਤਲਵਾਰ ਆਪਣੇ ਪਤੀ ਮੁੰਨਾ ਭਈਆ ਯਾਨੀ ਦਿਵਯੇਂਦੂ ਸ਼ਰਮਾ ਦੀ ਵਿਧਵਾ ਦੇ ਰੂਪ 'ਚ ਕਾਫੀ ਦਬਦਬੇ ਵਾਲੀ ਭੂਮਿਕਾ 'ਚ ਨਜ਼ਰ ਆਵੇਗੀ।

8/8
ਕੁਝ ਸਮਾਂ ਪਹਿਲਾਂ ਈਸ਼ਾ ਤਲਵਾਰ ਨੇ ਸ਼ੂਟਿੰਗ ਰੈਪਅੱਪ ਦੀ ਇਕ ਝਲਕ ਸ਼ੇਅਰ ਕੀਤੀ ਸੀ, ਜਿਸ 'ਚ ਉਹ ਸਫੇਦ ਸਾੜੀ 'ਚ ਨਜ਼ਰ ਆਈ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget