ਪੜਚੋਲ ਕਰੋ

Kapil Sharma: ਜਦੋਂ ਅਜੇ ਦੇਵਗਨ ਨੇ ਕਪਿਲ ਸ਼ਰਮਾ ਦੇ ਸਿਰੋਂ ਉਤਾਰਿਆ ਸੀ ਕਾਮਯਾਬੀ ਦਾ ਨਸ਼ਾ, ਦੋਵਾਂ ਵਿਚਾਲੇ ਹੋਈ ਸੀ ਜ਼ਬਰਦਸਤ ਲੜਾਈ

ਕਪਿਲ ਸ਼ਰਮਾ ਨੇ ਆਪਣੇ ਹੁਨਰ ਦੇ ਦਮ 'ਤੇ ਖੁਦ ਨੂੰ ਕਾਮੇਡੀ ਦਾ ਬਾਦਸ਼ਾਹ ਬਣਾ ਲਿਆ ਹੈ। ਅੱਜ ਹਰ ਕੋਈ ਉਸ ਦੀ ਇੱਕ ਝਲਕ ਪਾਉਣ ਲਈ ਬੇਤਾਬ ਹੈ ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਇੱਕ ਵਾਰ ਉਨ੍ਹਾਂ ਦੀ ਜ਼ਿੰਦਗੀ ਵਿੱਚ ਵੀ ਮੁਸ਼ਕਲ ਦੌਰ ਆਇਆ ਸੀ।

ਜਦੋਂ ਅਜੇ ਦੇਵਗਨ ਨੇ ਕਪਿਲ ਸ਼ਰਮਾ ਦੇ ਸਿਰੋਂ ਉਤਾਰਿਆ ਸੀ ਕਾਮਯਾਬੀ ਦਾ ਨਸ਼ਾ, ਦੋਵਾਂ ਵਿਚਾਲੇ ਹੋਈ ਸੀ ਜ਼ਬਰਦਸਤ ਲੜਾਈ

1/8
ਕਪਿਲ ਸ਼ਰਮਾ ਨੇ ਆਪਣੇ ਹੁਨਰ ਦੇ ਦਮ 'ਤੇ ਖੁਦ ਨੂੰ ਕਾਮੇਡੀ ਦਾ ਬਾਦਸ਼ਾਹ ਬਣਾ ਲਿਆ ਹੈ। ਅੱਜ ਹਰ ਕੋਈ ਉਨ੍ਹਾਂ ਦੀ ਇੱਕ ਝਲਕ ਪਾਉਣ ਲਈ ਬੇਤਾਬ ਹੈ, ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਇੱਕ ਵਾਰ ਉਨ੍ਹਾਂ ਦੀ ਜ਼ਿੰਦਗੀ ਵਿੱਚ ਵੀ ਮੁਸ਼ਕਲ ਦੌਰ ਆਇਆ ਸੀ।  

2/8
ਕਪਿਲ ਸ਼ਰਮਾ ਉਨ੍ਹਾਂ ਸ਼ਖਸੀਅਤਾਂ ਵਿੱਚੋਂ ਇੱਕ ਹੈ। ਜਿਸ ਦੇ ਨਾ ਸਿਰਫ ਆਮ ਲੋਕ ਸਗੋਂ ਕਈ ਵੱਡੇ ਸੈਲੇਬਸ ਵੀ ਦੀਵਾਨੇ ਹਨ। ਅਜਿਹੇ 'ਚ ਕਪਿਲ ਦੇ ਸਿਰ 'ਤੇ ਵੀ ਕਈ ਵਾਰ ਸਟਾਰਡਮ ਦਾ ਨਸ਼ਾ ਚੜ੍ਹ ਚੁੱਕਾ ਹੈ।

3/8
ਕਈ ਖਬਰਾਂ ਆਈਆਂ ਸੀ ਕਿ ਸੈੱਟ 'ਤੇ ਕਪਿਲ ਸ਼ਰਮਾ ਨੇ ਕਈ ਬਾਲੀਵੁੱਡ ਸਟਾਰਜ਼ ਦੇ ਨਾਲ ਬਦਤਮੀਜ਼ੀ ਕੀਤੀ ਸੀ। ਉਸ ਸਮੇਂ ਕਪਿਲ ਦੇ ਸਿਰ 'ਤੇ ਕਾਮਯਾਬੀ ਦਾ ਘਮੰਡ ਸੀ। ਜਿਸ ਵਿੱਚ ਇੱਕ ਨਾਮ ਅਜੇ ਦੇਵਗਨ ਦਾ ਵੀ ਹੈ।

4/8
ਦਰਅਸਲ, ਆਪਣੇ ਕੰਮ ਤੋਂ ਇਲਾਵਾ ਕਪਿਲ ਸ਼ਰਮਾ ਆਪਣੇ ਲੇਟ ਲਤੀਫ ਸੁਭਾਅ ਲਈ ਵੀ ਜਾਣੇ ਜਾਂਦੇ ਹਨ। ਕਈ ਵਾਰ ਉਹ ਆਪਣੇ ਸ਼ੋਅ 'ਤੇ ਸੈਲੇਬਸ ਨੂੰ ਲੰਬੇ ਸਮੇਂ ਤੱਕ ਉਡੀਕ ਕਰਵਾ ਚੁੱਕੇ ਹਨ।

5/8
ਇਸ ਲਿਸਟ 'ਚ ਸ਼ਾਹਿਦ ਕਪੂਰ, ਕੰਗਨਾ ਰਣੌਤ, ਵਿਦਿਆ ਬਾਲਨ, ਸ਼ਰਧਾ ਕਪੂਰ ਅਤੇ ਆਦਿਤਿਆ ਰਾਏ ਕਪੂਰ ਵਰਗੇ ਸਿਤਾਰਿਆਂ ਦੇ ਨਾਂ ਸ਼ਾਮਲ ਹਨ। ਹਾਲਾਂਕਿ ਇਨ੍ਹਾਂ ਸਿਤਾਰਿਆਂ ਨੇ ਕਦੇ ਵੀ ਕਪਿਲ ਦੇ ਖਿਲਾਫ ਆਵਾਜ਼ ਨਹੀਂ ਉਠਾਈ।

6/8
ਪਰ ਜਦੋਂ ਕਪਿਲ ਸ਼ਰਮਾ ਨੇ ਅਜੇ ਦੇਵਗਨ ਨੂੰ ਸ਼ੂਟ ਲਈ ਲੰਬਾ ਇੰਤਜ਼ਾਰ ਕਰਵਾਇਆ ਤਾਂ ਉਨ੍ਹਾਂ ਤੋਂ ਕਪਿਲ ਦੀ ਇਹ ਹਿਮਾਕਤ ਬਰਦਾਸ਼ਤ ਨਹੀਂ ਹੋਈ।

7/8
ਇਹ ਕਹਾਣੀ ਉਦੋਂ ਦੀ ਹੈ। ਜਦੋਂ ਅਜੇ ਕਪਿਲ ਦੇ ਸ਼ੋਅ 'ਤੇ ਆਪਣੀ ਫਿਲਮ 'ਬਾਦਸ਼ਾਹੋ' ਦੀ ਪ੍ਰਮੋਸ਼ਨ ਕਰਨ ਪਹੁੰਚੇ ਸਨ। ਇਸ ਦੌਰਾਨ ਕਪਿਲ ਸੈੱਟ 'ਤੇ ਕਾਫੀ ਦੇਰ ਨਾਲ ਪਹੁੰਚੇ ਸਨ ਅਤੇ ਅਜੇ ਦੇਵਗਨ ਉਨ੍ਹਾਂ ਦੀ ਲੇਟ ਹੋਣ ਦੀ ਆਦਤ ਕਾਰਨ ਉਨ੍ਹਾਂ 'ਤੇ ਕਾਫੀ ਨਾਰਾਜ਼ ਹੋਏ ਸਨ।

8/8
ਖਬਰਾਂ ਮੁਤਾਬਕ ਕਾਫੀ ਸਮਾਂ ਇੰਤਜ਼ਾਰ ਕਰਨ ਤੋਂ ਬਾਅਦ ਵੀ ਜਦੋਂ ਕਪਿਲ ਸੈੱਟ 'ਤੇ ਨਹੀਂ ਆਏ, ਤਾਂ ਉਨ੍ਹਾਂ ਨੇ ਅਜੇ ਦੇਵਗਨ ਨੂੰ ਸ਼ੂਟ ਕੈਂਸਲ ਕਰਨ ਲਈ ਕਿਹਾ ਅਤੇ ਉਥੋਂ ਵਾਪਸ ਚਲੇ ਗਏ। ਇਸ ਤੋਂ ਬਾਅਦ ਕਪਿਲ ਨੇ ਅਭਿਨੇਤਾ ਤੋਂ ਮੁਆਫੀ ਮੰਗੀ ਅਤੇ ਉਨ੍ਹਾਂ ਨੂੰ ਸ਼ੋਅ 'ਤੇ ਆਉਣ ਲਈ ਬਹੁਤ ਮਨਾਇਆ, ਪਰ ਅਜੇ ਉਸ ਦਿਨ ਦੁਬਾਰਾ ਸ਼ੂਟ ਲਈ ਉੱਥੇ ਨਹੀਂ ਪਹੁੰਚੇ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

Embed widget