ਪੜਚੋਲ ਕਰੋ

Hina Khan: ਹਿਨਾ ਖਾਨ ਦੇ ਬ੍ਰੈਸਟ ਕੈਂਸਰ ਦੀਆਂ ਖਬਰਾਂ ਨੂੰ ਕਿਉਂ ਦੱਸਿਆ ਜਾ ਰਿਹਾ ਝੂਠ ? ਇਹ ਸ਼ਖਸ਼ ਬੋਲਿਆ- 'ਵਿਊਜ਼ ਲਈ...'

Hina Khan: ਟੈਲੀਵਿਜ਼ਨ ਅਦਾਕਾਰਾ ਹਿਨਾ ਖਾਨ ਨੇ ਸੀਰੀਅਲ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' 'ਚ ਅਕਸ਼ਰਾ ਦਾ ਕਿਰਦਾਰ ਨਿਭਾ ਕੇ ਲੱਖਾਂ ਦਿਲ ਜਿੱਤੇ ਸਨ। ਉਨ੍ਹਾਂ ਦੀ ਅਦਾਕਾਰੀ ਨੇ ਪ੍ਰਸ਼ੰਸਕਾਂ ਨੂੰ ਖੂਬ ਮੋਹਿਤ ਕੀਤਾ।

Hina Khan

1/6
ਇਨ੍ਹੀਂ ਦਿਨੀਂ ਹਿਨਾ ਖਾਨ ਆਪਣੀ ਬਿਮਾਰੀ ਬ੍ਰੈਸਟ ਕੈਂਸਰ ਸਟੇਜ 3 ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਹਾਲ ਹੀ ਵਿੱਚ ਅਦਾਕਾਰਾ ਨੇ ਖੁਲਾਸਾ ਕੀਤਾ ਸੀ ਕਿ ਉਹ ਬ੍ਰੈਸਟ ਕੈਂਸਰ ਤੋਂ ਪੀੜਤ ਹੈ।

2/6
ਅਜਿਹੇ 'ਚ ਭਾਰਤ ਹੀ ਨਹੀਂ ਵਿਦੇਸ਼ਾਂ 'ਚ ਵੀ ਉਨ੍ਹਾਂ ਲਈ ਦੁਆਵਾਂ ਮੰਗੀਆਂ ਜਾ ਰਹੀਆਂ ਹਨ। ਪਰ ਇਸ ਦੇ ਨਾਲ ਹੀ ਹਿਨਾ ਖਾਨ ਨੇ ਆਪਣੀ ਬਹਾਦਰੀ ਦਿਖਾਈ ਇਸ ਬਿਮਾਰੀ ਨਾਲ ਜੰਗ ਲੜ੍ਹਨ ਲਈ ਜੋਸ਼ ਦਿਖਾਇਆ।

3/6
ਕੁਝ ਦਿਨ ਪਹਿਲਾਂ ਹੀ ਉਸਨੇ ਆਪਣਾ ਪਹਿਲਾ ਕੀਮੋਥੈਰੇਪੀ ਸੈਸ਼ਨ ਲਿਆ ਸੀ। ਇਸ ਦੌਰਾਨ ਹਿਨਾ ਖਾਨ ਨੇ ਨਾ ਸਿਰਫ ਮੀਡੀਆ ਦੇ ਸਾਹਮਣੇ ਆ ਕੇ ਪੋਜ਼ ਦਿੱਤੇ ਸਗੋਂ ਸੋਸ਼ਲ ਮੀਡੀਆ 'ਤੇ ਆਪਣਾ ਇੱਕ ਵੀਡੀਓ ਵੀ ਸ਼ੇਅਰ ਕੀਤਾ।

4/6
ਇਸ ਖਬਰ ਤੋਂ ਬਾਅਦ ਹਿਨਾ ਖਾਨ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਮਨੋਰੰਜਨ ਇੰਡਸਟਰੀ ਦੇ ਕਈ ਲੋਕਾਂ ਨੇ ਉਸ ਦਾ ਹੌਸਲਾ ਵਧਾਇਆ। ਇਸ ਦੌਰਾਨ ਬਿੱਗ ਬੌਸ ਦੇ ਇੱਕ ਪ੍ਰਤੀਯੋਗੀ ਨੇ ਇਸ ਖਬਰ ਨੂੰ ਅਫਵਾਹ ਕਰਾਰ ਦਿੱਤਾ ਹੈ। ਉਸਨੇ ਇੱਕ ਵੀਡੀਓ ਸ਼ੇਅਰ ਕਰ ਹਿਨਾ ਖਾਨ ਦੀ ਬਿਮਾਰੀ ਨੂੰ ਝੂਠ ਦੱਸਿਆ।

5/6
ਦਰਅਸਲ 'ਬਿੱਗ ਬੌਸ ਓਟੀਟੀ 2' ਦੇ ਪ੍ਰਤੀਯੋਗੀ ਰਹਿ ਚੁੱਕੇ ਪੁਨੀਤ ਸੁਪਰਸਟਾਰ ਦਾ ਰਿਐਕਸ਼ਨ ਸਾਹਮਣੇ ਆਇਆ ਹੈ। ਪੁਨੀਤ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਇਸ ਨੂੰ ਫਰਜ਼ੀ ਦੱਸਿਆ ਹੈ।

6/6
ਪੁਨੀਤ ਦਾ ਕਹਿਣਾ ਹੈ ਕਿ ਹਿਨਾ ਖਾਨ ਨੇ ਉਨ੍ਹਾਂ ਦੇ ਬ੍ਰੈਸਟ ਕੈਂਸਰ ਦੀ ਖਬਰ ਫੈਲਾਈ ਹੈ। ਪੁਨੀਤ ਨੇ ਕਿਹਾ, 'ਜੇਕਰ ਹਿਨਾ ਖਾਨ ਨੂੰ ਸੱਚਮੁੱਚ ਕੈਂਸਰ ਵਰਗੀ ਬੀਮਾਰੀ ਹੈ ਤਾਂ ਉਸ ਦੇ ਅਕਾਊਂਟ 'ਤੇ ਉਸ ਦੀ ਬੀਮਾਰੀ ਬਾਰੇ ਕੌਣ ਪੋਸਟ ਕਰਦਾ ਹੈ? ਉਸਦੀ ਬਿਮਾਰੀ ਦੀ ਰਿਪੋਰਟ ਕੌਣ ਪੋਸਟ ਕਰਦਾ ਹੈ? ਭਾਈ, ਇਨ੍ਹਾਂ ਲੋਕਾਂ ਨੇ ਕੀ ਕਰ ਰੱਖਿਆ ਹੈ, ਇੰਫਲੁਇੰਸਰ ਨੇ ਅੱਜਕੱਲ੍ਹ ਆਪਣੀ ਬੀਮਾਰੀ ਨੂੰ ਛੁਪਾ ਰੱਖਿਆ ਅਤੇ ਸੋਸ਼ਲ ਮੀਡੀਆ 'ਤੇ ਪੋਸਟ ਕਰ ਦਿੰਦੇ ਹਨ, ਜਿਸ ਨਾਲ ਉਨ੍ਹਾਂ ਦੇ ਲਾਈਕਸ, ਫੀਡਬੈਕ ਅਤੇ ਵਿਊਜ਼ ਵਧਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

ਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤਪਾਕਿਸਤਾਨ ਦੀ ਦੋ ਫ਼ਿਲਮਾਂ , ਇੱਕ ਹੋਈ  ਰਿਲੀਜ਼ ਦੂਜੀ ਰੁਕੀਜਸਬੀਰ ਜੱਸੀ ਦੇ Help ਕਰ ਰੋ ਪਿਆ Delivery Boyਦਿਲਜੀਤ ਦੀ ਫ਼ਿਲਮ 'ਤੇ ਲੱਗੇ ਕੱਟ, ਬੀਬੀ ਖਾਲੜਾ ਨੇ ਦਰਦ ਕੀਤਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget