ਪੜਚੋਲ ਕਰੋ
Bruce Lee: ਜਿਹੜੇ ਪਾਣੀ ਨੂੰ ਬਰੂਸ ਲੀ ਨੇ ਦੱਸਿਆ ਸੀ ਆਪਣਾ 'ਬੈਸਟ ਫਰੈਂਡ', ਉਸੇ ਪਾਣੀ ਦੀ ਵਜ੍ਹਾ ਕਰਕੇ ਗਈ ਸੀ ਲੀ ਦੀ ਜਾਨ
Bruce Lee Death Anniversary: ਬਰੂਸ ਲੀ ਪੂਰੀ ਦੁਨੀਆ ਵਿੱਚ ਆਪਣੀ ਮਾਰਸ਼ਲ ਆਰਟ ਲਈ ਬਹੁਤ ਮਸ਼ਹੂਰ ਰਹੇ ਹਨ। ਸਾਲ 1973 'ਚ ਸਿਰਫ 32 ਸਾਲ ਦੀ ਉਮਰ 'ਚ ਬਰੂਸ ਕੀ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ।
ਬਰੂਸ ਲੀ
1/8

ਮਾਰਸ਼ਲ ਆਰਟਸ ਦੇ ਸੁਪਰਸਟਾਰ ਅਤੇ ਫਿਲਮ ਨਿਰਦੇਸ਼ਕ ਬਰੂਸ ਲੀ ਪੂਰੀ ਦੁਨੀਆ ਵਿੱਚ ਮਸ਼ਹੂਰ ਰਹੇ ਹਨ। ਉਹ ਕਲਾਕਾਰ ਹੋਣ ਦੇ ਨਾਲ-ਨਾਲ ਅਦਾਕਾਰ ਵੀ ਸੀ। ਬਰੂਸ ਲੀ ਆਪਣੀ ਕਾਬਲੀਅਤ ਦੇ ਦਮ 'ਤੇ ਬਹੁਤ ਹੀ ਘੱਟ ਸਮੇਂ 'ਚ ਮਸ਼ਹੂਰ ਹੋ ਗਏ ਸਨ, ਪਰ ਉਹ ਆਪਣੀ ਲੋਕਪ੍ਰਿਅਤਾ ਅਤੇ ਸਟਾਰਡਮ ਨੂੰ ਜ਼ਿਆਦਾ ਨਹੀਂ ਦੇਖ ਸਕੇ।
2/8

ਬਰੂਸ ਦੀ ਸਿਰਫ਼ 32 ਸਾਲ ਦੀ ਉਮਰ ਵਿੱਚ ਭੇਦ ਭਰੀ ਹਾਲਤ ਵਿੱਚ ਮੌਤ ਹੋ ਗਈ ਸੀ। ਤਾਂ ਅੱਜ ਅਸੀਂ ਤੁਹਾਨੂੰ ਮਰਹੂਮ ਅਦਾਕਾਰ ਦੇ ਨਾਲ ਜੁੜਿਆ ਹੈਰਾਨ ਕਰ ਦੇਣ ਵਾਲਾ ਤੱਥ ਦੱਸਣ ਜਾ ਰਹੇ ਹਾਂ।
Published at : 20 Jul 2023 09:11 PM (IST)
ਹੋਰ ਵੇਖੋ





















