ਪੜਚੋਲ ਕਰੋ

Cannes 2022: ਕਾਨਸ ਤੋਂ ਦੀਪਿਕਾ ਪਾਦੁਕੋਣ ਦਾ ਨਵਾਂ ਲੁੱਕ ਆਇਆ ਸਾਹਮਣੇ, ਆਰੇਂਜ ਕਲਰ ਦੀ ਡਰੈੱਸ 'ਚ ਮਚਾਈ ਤਬਾਹੀ

ਦੀਪਿਕਾ ਪਾਦੁਕੋਣ

1/6
ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਕਾਨਸ ਫਿਲਮ ਫੈਸਟੀਵਲ 'ਚ ਧਮਾਲ ਮਚਾ ਰਹੀ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ ਦਾ ਹਿੱਸਾ ਬਣੀ ਹੋਈ ਹੈ। ਉਹਨਾਂ ਦੀਆਂ ਕਾਨਸ 2022 ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

2/6
ਦੀਪਿਕਾ ਨੇ ਕਾਨਸ 2022 ਦੀਆਂ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਆਰੈਂਜ ਪਹਿਰਾਵੇ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਦੀਪਿਕਾ ਬੇਹੱਦ ਖੂਬਸੂਰਤ ਲੱਗ ਰਹੀ ਹੈ।

3/6
ਦੀਪਿਕਾ ਨੇ ਇਸ ਲੁੱਕ ਨੂੰ ਹਲਕੇ ਮੇਕਅੱਪ ਅਤੇ ਮੈਸੀ ਬਨ ਨਾਲ ਕੰਪਲੀਟ ਕੀਤਾ।

4/6
ਦੀਪਿਕਾ ਨੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਸਮੁੰਦਰ ਕਿਨਾਰੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਦੀਪਿਕਾ ਦੀਆਂ ਇਹ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਗਈਆਂ ਹਨ।

5/6
ਦੀਪਿਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕੁਝ ਹੀ ਮਿੰਟਾਂ 'ਚ ਲੱਖਾਂ ਲੋਕ ਲਾਈਕ ਕਰ ਚੁੱਕੇ ਹਨ। ਇਸ ਪੋਸਟ 'ਤੇ ਫੈਨਜ਼ ਵੀ ਕਾਫੀ ਕਮੈਂਟ ਕਰ ਰਹੇ ਹਨ।

6/6
ਫੈਨਜ਼ ਦੀਪਿਕਾ ਦੀ ਪੋਸਟ 'ਤੇ ਕਮੈਂਟਸ ਕਰਨ ਤੋਂ ਆਪਣੇ ਆਪ ਨੂੰ ਰੋਕ ਨਹੀਂ ਪਾ ਰਹੇ ਹਨ। ਇੱਕ ਫੈਨ ਨੇ ਲਿਖਿਆ- ਹੇ ਭਗਵਾਨ। ਜਦੋਂ ਕਿ ਇੱਕ ਹੋਰ ਫੈਨ ਨੇ ਲਿਖਿਆ - ਆਈਕੋਨਿਕ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget