ਪੜਚੋਲ ਕਰੋ

ਗਿੱਪੀ ਗਰੇਵਾਲ-ਸੋਨਮ ਬਾਜਵਾ ਦੀ 'ਕੈਰੀ ਆਨ ਜੱਟਾ 3' ਨੇ ਰਚਿਆ ਇਤਿਹਾਸ, ਕਾਰਤਿਕ-ਕਿਆਰਾ ਦੀ ਫਿਲਮ ਵੀ ਰਹਿ ਗਈ ਪਿੱਛੇ

Carry On Jatta 3 BO collection Day 2: ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਯੂਕੇ ਵਿੱਚ ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ਫਿਲਮ 'ਸੱਤਿਆਪ੍ਰੇਮ ਕੀ ਕਥਾ' ਨੂੰ ਪਿੱਛੇ ਛੱਡ ਦਿੱਤਾ ਹੈ।

1/10
ਸਾਲ 2023 ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ 'ਕੈਰੀ ਆਨ ਜੱਟਾ 3' ਆਖਰਕਾਰ ਰਿਲੀਜ਼ ਹੋ ਗਈ ਹੈ। ਫਿਲਮ ਦਾ ਦਰਸ਼ਕ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਸੀ। ਇਸ ਗੱਲ ਦਾ ਅੰਦਾਜ਼ਾ ਇੱਥੋਂ ਹੀ ਲਗਾਇਆ ਜਾ ਸਕਦਾ ਹੈ ਕਿ ਫਿਲਮ ਨੇ ਪਹਿਲੇ ਹੀ ਦਿਨ 10 ਕਰੋੜ ਦੀ ਕਮਾਈ ਕੀਤੀ ਹੈ।

2/10
ਪਹਿਲੇ ਦਿਨ 10 ਕਰੋੜ ਦੀ ਕਮਾਈ ਕਰਨ ਵਾਲੀ 'ਕੈਰੀ ਆਨ ਜੱਟਾ 3' ਪਹਿਲੀ ਪੰਜਾਬੀ ਫਿਲਮ ਹੈ। ਪੰਜਾਬੀ ਸਿਨੇਮਾ ਲਈ ਇਹ ਬੜੀ ਮਾਣ ਵਾਲੀ ਗੱਲ ਹੈ। ਹਾਲਾਂਕਿ ਇਹ ਅੰਕੜੇ ਪੂਰੀ ਦੁਨੀਆ 'ਚ ਸਾਹਮਣੇ ਆਏ ਹਨ। ਪੂਰੀ ਦੁਨੀਆ 'ਚ 10 ਕਰੋੜ ਕਮਾਉਣ ਵਾਲੀ 'ਕੈਰੀ ਆਨ ਜੱਟਾ 3' ਪਹਿਲੀ ਫਿਲਮ ਹੈ। ਇਸ ਤੋਂ ਪਹਿਲਾਂ ਕੋਈ ਪੰਜਾਬੀ ਫਿਲਮ ਇਹ ਜਾਦੂਈ ਅੰਕੜਾ ਛੂਹਣ 'ਚ ਕਾਮਯਾਬ ਨਹੀਂ ਹੋ ਸਕੀ ਸੀ।

3/10
ਸਮੀਪ ਕੰਗ ਦੁਆਰਾ ਨਿਰਦੇਸ਼ਤ ਇਹ ਫਿਲਮ ਦੇਸ਼ ਦੇ ਹੋਰ ਰਾਜਾਂ ਵਿੱਚ ਵੀ ਚੰਗੀ ਕਮਾਈ ਕਰ ਰਹੀ ਹੈ। ਬਾਕਸ ਆਫਿਸ ਇੰਡੀਆ ਦੀ ਰਿਪੋਰਟ ਮੁਤਾਬਕ ਫਿਲਮ ਨੇ ਦਿੱਲੀ ਅਤੇ ਉੱਤਰ ਪ੍ਰਦੇਸ਼ 'ਚ 70 ਲੱਖ ਰੁਪਏ ਦੀ ਕਮਾਈ ਕੀਤੀ ਹੈ। ਖਬਰਾਂ ਮੁਤਾਬਕ ਫਿਲਮ ਨੇ ਦੂਜੇ ਸੂਬਿਆਂ ਤੋਂ 30 ਲੱਖ ਰੁਪਏ ਦੀ ਕਮਾਈ ਕੀਤੀ ਹੈ। ਇਹ ਫਿਲਮ ਸਿਨੇਮਾਘਰਾਂ 'ਚ ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ਫਿਲਮ 'ਸੱਤਿਆਪ੍ਰੇਮ ਕੀ ਕਥਾ' ਨੂੰ ਸਖਤ ਟੱਕਰ ਦੇ ਰਹੀ ਹੈ ਅਤੇ ਖਬਰਾਂ ਮੁਤਾਬਕ 'ਕੈਰੀ ਆਨ ਜੱਟਾ 3' ਨੇ ਦਿੱਲੀ ਦੇ ਕੁਝ ਸਿਨੇਮਾਘਰਾਂ 'ਚ 'ਸੱਤਿਆਪ੍ਰੇਮ ਕੀ ਕਥਾ' ਤੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ।

4/10
'ਕੈਰੀ ਆਨ ਜੱਟਾ 3' ਦੀ ਪਹਿਲੇ ਦਿਨ ਦੀ ਧਮਾਕੇਦਾਰ ਪਰਫਾਰਮੈਂਸ ਤੋਂ ਬਾਅਦ ਹੁਣ ਫਿਲਮ ਤੋਂ ਉਮੀਦਾਂ ਹੋਰ ਵਧ ਗਈਆਂ ਹਨ। ਹੁਣ ਫਿਲਮ ਤੋਂ ਇਹ ਉਮੀਦ ਕੀਤੀ ਜਾ ਸਕਦੀ ਹੈ ਕਿ ਸ਼ਾਇਦ ਇਹ ਫਿਲਮ ਪੰਜਾਬੀ ਸਿਨੇਮਾ ਦੇ ਇਤਿਹਾਸ 'ਚ 100 ਕਰੋੜ ਕਮਾਈ ਕਰਨ ਵਾਲੀ ਫਿਲਮ ਬਣ ਸਕਦੀ ਹੈ।

5/10
ਸੋਨਮ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਸਪੈਸ਼ਲ ਪੋਸਟ ਸ਼ੇਅਰ ਕਰਕੇ ਫਿਲਮ ਦੇ ਪਹਿਲੇ ਦਿਨ ਦੇ ਕਲੈਕਸ਼ਨ ਦਾ ਅੰਕੜਾ ਸ਼ੇਅਰ ਕੀਤ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਫੈਨਜ਼ ਨੂੰ ਫਿਲਮ ਨੂੰ ਅਥਾਹ ਪਿਆਰ ਦੇਣ ਲਈ ਧੰਨਵਾਦ ਵੀ ਕੀਤਾ ਹੈ।

6/10
ਪਹਿਲੇ ਦਿਨ ਦੀ ਕਮਾਈ ਨੂੰ ਦੇਖ ਕੇ ਤਾਂ ਇਹੀ ਲੱਗ ਰਿਹਾ ਹੈ। ਕਿਉਂਕਿ ਲੋਕਾਂ 'ਚ ਇਸ ਫਿਲਮ ਦਾ ਜ਼ਬਰਦਸਤ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਦੂਜਾ ਇਸ ਫਿਲਮ ਲਈ ਪੂਰੇ ਦੇਸ਼ ਭਰ ਵਿੱਚ ਐਕਸਾਈਟਮੈਂਟ ਹੈ, ਕਿਉਂਕਿ ਫਿਲਮ ਦੀ ਪ੍ਰਮੋਸ਼ਨ ਇਸ ਵਾਰ ਗਿੱਪੀ ਗਰੇਵਾਲ ਨੇ ਪੂਰੇ ਦਿਮਾਗ਼ ਲਗਾ ਕੇ ਕੀਤੀ ਹੈ।

7/10
ਉਨ੍ਹਾਂ ਨੇ ਸ਼ਾਨਦਾਰ ਰਣਨੀਤੀ ਖੇਡੀ ਅਤੇ ਫਿਲਮ ਦਾ ਟਰੇਲਰ ਆਮਿਰ ਖਾਨ ਤੋਂ ਲੌਂਚ ਕਰਵਾਇਆ। ਇਸ ਨਾਲ ਵੀ ਫਿਲਮ ਨੂੰ ਕਾਫੀ ਜ਼ਿਆਦਾ ਫਾਇਦਾ ਹੋਇਆ ਸੀ।

8/10
ਦੂਜੀ ਗੱਲ ਫਿਲਮ ਦੀ ਪੂਰੀ ਟੀਮ ਨੇ 'ਕਪਿਲ ਸ਼ਰਮਾ ਸ਼ੋਅ' 'ਚ ਜਾ ਕੇ ਫਿਲਮ ਨੂੰ ਪ੍ਰਮੋਟ ਕੀਤਾ। ਇਸ ਦੇ ਨਾਲ ਨਾਲ ਪੂਰੇ ਦੇਸ਼ 'ਚ ਫਿਲਮ ਲਈ ਕਰੇਜ਼ ਪੈਦਾ ਹੋਇਆ। ਕਿਉਂਕਿ ਕਪਿਲ ਸ਼ਰਮਾ ਦਾ ਸ਼ੋਅ ਭਾਰਤ ਦੇ ਹਰ ਘਰ ਵਿੱਚ ਦੇਖਿਆ ਜਾਂਦਾ ਹੈ।

9/10
ਤੀਜੀ ਗੱਲ ਫਿਲਮ ਦੇ ਗਾਣੇ ਇਸ ਵਾਰ ਬਹੁਤ ਹੀ ਖੂਬਸੂਰਤ ਲੋਕੇਸ਼ਨਾਂ 'ਤੇ ਸ਼ੂਟ ਕੀਤੇ ਗਏ ਹਨ। ਕੈਮਰੇ 'ਚ ਦੇਸ਼ ਦੀਆਂ ਵੱਖ ਵੱਖ ਥਾਵਾਂ ਨੂੰ ਬੜੀ ਖੂਬਸੂਰਤੀ ਨਾਲ ਕੈਦ ਕੀਤਾ ਗਿਆ ਹੈ। ਦੂਜੇ ਸ਼ਬਦਾਂ 'ਚ ਕਿਹਾ ਜਾਵੇ ਤਾਂ ਫਿਲਮ ਨੂੰ ਇਸ ਵਾਰ ਬਾਲੀਵੁੱਡ ਟੱਚ ਦੇਣ ਦੀ ਭਰਪੂਰ ਕੋਸ਼ਿਸ ਕੀਤੀ ਗਈ ਹੈ। ਇਸ ਲਈ ਵੀ ਇਹ ਫਿਲਮ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ।

10/10
ਫਿਲਮ ਦੀ ਕਹਾਣੀ ਵੀ ਜ਼ਬਰਦਸਤ ਹੈ ਨਾਲ ਹੀ ਥੋੜੀ ਅਲੱਗ ਵੀ ਹੈ। ਇਸ ਲਈ ਵੀ ਇਸ ਫਿਲਮ ਨੂੰ ਦੇਖਣ ਲਈ ਦਰਸ਼ਕ ਹਾਲੇ ਲੰਬੇ ਸਮੇਂ ਤੱਕ ਥੀਏਟਰਾਂ ਦਾ ਰੁਖ ਕਰਦੇ ਰਹਿਣਗੇ। ਇਹ ਸਾਰੀਆਂ ਗੱਲਾਂ ਮਿਲ ਕੇ ਇਹ ਇਸ਼ਾਰਾ ਕਰ ਰਹੀਆਂ ਹਨ ਕਿ ਪੰਜਾਬੀ ਸਿਨੇਮਾ ਦੇ ਇਤਿਹਾਸ 'ਚ 'ਕੈਰੀ ਆਨ ਜੱਟਾ 3' 100 ਕਰੋੜ ਦਾ ਜਾਦੂਈ ਅੰਕੜਾ ਛੂਹਣ ਵਾਲੀ ਪਹਿਲੀ ਫਿਲਮ ਬਣ ਸਕਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ

IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?

ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ

Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ

ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

Embed widget