ਪੜਚੋਲ ਕਰੋ

ਖੂਬਸੂਰਤ ਅਦਾਕਾਰਾ ਨੇ ਲਾਇਆ ਤੂਫਾਨ ਨਾਲ 'ਮੱਥਾ', ਇਸ ਤਰ੍ਹਾਂ ਕੀਤੀ ਮਸਤੀ

Deepika_Singh_Goel_1

1/8
ਚੱਕਰਵਾਤੀ ਤੂਫਾਨ ਤਾਓਤੇ ਨਾਲ ਮੁੰਬਈ 'ਚ ਪਾਣੀ-ਪਾਣੀ ਹੋ ਗਿਆ ਹੈ। ਲੋਕ ਆਪਣੇ ਘਰਾਂ 'ਚ ਕੈਦ ਹੋ ਗਏ ਹਨ। ਇਸ ਤੂਫਾਨ ਨਾਲ ਕਰੀਬ 13 ਲੋਕਾਂ ਦੀ ਮੌਤ ਹੋ ਗਈ ਹੈ। ਅਜਿਹੇ 'ਚ ਦੀਪਿਕਾ ਸਿੰਘ ਗੋਇਲ ਦਾ ਇਕ ਨਵਾਂ ਰੂਪ ਸਾਹਮਣੇ ਆਇਆ ਹੈ।

2/8
ਟੀਵੀ ਸੀਰੀਅਲ ਦੀਆ ਔਰ ਬਾਤੀ ਹਮ ਫੇਮ ਦੀਪਿਕਾ ਸਿੰਘ ਗੋਇਲ ਘਰੋਂ ਬਾਹਰ ਨਿੱਕਲ ਕੇ ਬਾਰਸ਼ ਦੀਆਂ ਬੂੰਦਾਂ ਦਾ ਆਨੰਦ ਲੈ ਰਹੀ ਹੈ। ਉਹ ਟੁੱਟੇ ਹੋਏ ਦਰੱਖਤਾਂ 'ਤੇ ਨਜ਼ਰ ਆ ਰਹੀ ਹੈ।

3/8
ਦੀਪਿਕਾ ਸਿੰਘ ਗੋਇਲ ਇਨ੍ਹਾਂ ਤਸਵੀਰਾਂ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਹ ਓਹੀ ਦਰੱਖਤ ਹੈ ਜੋ ਚੱਕਰਵਾਤੀ ਤੂਫਾਨ ਨਾਲ ਡਿੱਗ ਗਏ ਸਨ।

4/8
ਦੀਪਿਕਾ ਨੇ ਇਸ ਲਮਹੇ ਨੂੰ ਯਾਦਗਾਰ ਬਣਾਉਣ ਲਈ ਇਹ ਫੋਟੋਸ਼ੂਟ ਕਰਵਾਇਆ ਹੈ।

5/8
ਤਸਵੀਰਾਂ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ, 'ਤੁਸੀਂ ਤੂਫਾਨ ਨੂੰ ਸ਼ਾਂਤ ਨਹੀਂ ਕਰ ਸਕਦੇ, ਇਸ ਲਈ ਅਜਿਹਾ ਕਰਨਾ ਬੰਦ ਕਰੋ।'

6/8
ਦੀਪਿਕਾ ਸਿੰਘ ਨੇ ਅੱਗੇ ਲਿਖਿਆ, 'ਤੂਫਾਨ ਦੀ ਥਾਂ ਤੁਸੀਂ ਖੁਦ ਨੂੰ ਸ਼ਾਂਤ ਕਰਨ ਲਈ ਕੀ ਕਰ ਸਕਦੇ ਹੋ। ਕੁਦਰਤ ਤੇ ਉਸ ਦੇ ਉਦਾਸ ਮਿਜਾਜ ਨੂੰ ਗਲੇ ਲਾਓ ਕਿਉਂਕਿ ਤੂਫਾਨ ਲੰਘ ਜਾਵੇਗਾ।'

7/8
ਤਸਵੀਰਾਂ ਸ਼ੇਅਰ ਕਰਦਿਆਂ ਦੀਪਿਕਾ ਨੇ ਲਿਖਿਆ ਇਹ ਦਰੱਖਤ ਉਨ੍ਹਾਂ ਦੇ ਘਰ ਦੇ ਬਾਹਰ ਡਿੱਗ ਗਿਆ ਸੀ। ਇਸ ਨਾਲ ਕਿਸੇ ਨੂੰ ਸੱਟ ਨਹੀਂ ਲੱਗੀ।

8/8
ਦੀਪਿਕਾ ਸਿੰਘ ਨੇ ਦੱਸਿਆ ਕਿ ਦਰੱਖਤ ਹਟਾਉਂਦਿਆਂ ਇਹ ਤਸਵੀਰਾਂ ਅਦਾਕਾਰਾ ਦੇ ਪਤੀ ਰੋਹਿਤ ਰਾਜ ਗੋਇਲ ਨੇ ਕਲਿੱਕ ਕੀਤੀਆਂ ਸਨ। ਹੁਣ ਇਹ ਤਸਵੀਰਾਂ ਇੰਸਟਾਗ੍ਰਾਮ ਟ੍ਰੈਂਡਿੰਗਜ਼ 'ਚ ਸ਼ਾਮਲ ਹੋ ਗਈਆਂ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget