ਪੜਚੋਲ ਕਰੋ

Kareena Kapoor: ਕਰੀਨਾ ਕਪੂਰ ਨੇ ਸਾਬਕਾ ਪ੍ਰੇਮੀ ਸ਼ਾਹਿਦ ਕਪੂਰ ਦੀ ਕੀਤੀ ਕਰਾਰੀ ਬੇਇੱਜ਼ਤੀ, ਸਭ ਦੇ ਸਾਹਮਣੇ ਕੀਤਾ ਬੁਰੀ ਤਰ੍ਹਾਂ ਇਗਨੋਰ, ਦੇਖੋ ਤਸਵੀਰਾਂ

Dadasaheb Phalke Award 2024 : ਦਾਦਾ ਸਾਹਿਬ ਫਾਲਕੇ ਇੰਟਰਨੈਸ਼ਨਲ ਐਵਾਰਡ ਬੀਤੀ ਰਾਤ ਮੁੰਬਈ ਵਿੱਚ ਆਯੋਜਿਤ ਕੀਤਾ ਗਿਆ। ਇਸ ਈਵੈਂਟ 'ਚ ਬੀ-ਟਾਊਨ ਦੇ ਸੈਲੇਬਸ ਪਹੁੰਚੇ ਹੋਏ ਸਨ। ਇੱਥੇ ਕਰੀਨਾ ਕਪੂਰ ਅਤੇ ਸ਼ਾਹਿਦ ਕਪੂਰ ਵੀ ਆਹਮੋ-ਸਾਹਮਣੇ ਆ ਗਏ।

ਕਰੀਨਾ ਕਪੂਰ ਨੇ ਸਾਬਕਾ ਪ੍ਰੇਮੀ ਸ਼ਾਹਿਦ ਕਪੂਰ ਦੀ ਕੀਤੀ ਕਰਾਰੀ ਬੇਇੱਜ਼ਤੀ, ਸਭ ਦੇ ਸਾਹਮਣੇ ਕੀਤਾ ਬੁਰੀ ਤਰ੍ਹਾਂ ਇਗਨੋਰ, ਦੇਖੋ ਤਸਵੀਰਾਂ

1/10
ਮੁੰਬਈ 'ਚ ਮੰਗਲਵਾਰ ਸ਼ਾਮ ਨੂੰ ਸਿਤਾਰਿਆਂ ਦਾ ਮੇਲਾ ਲਗਾਇਆ ਗਿਆ। ਦਰਅਸਲ, ਦਾਦਾ ਸਾਹਿਬ ਫਾਲਕੇ ਇੰਟਰਨੈਸ਼ਨਲ ਐਵਾਰਡ 2024 'ਚ ਕਈ ਮਸ਼ਹੂਰ ਹਸਤੀਆਂ ਨੇ ਹਿੱਸਾ ਲਿਆ ਸੀ। ਇਸ ਈਵੈਂਟ 'ਚ ਕਰੀਨਾ ਕਪੂਰ ਵੀ ਖੂਬ ਸਜ-ਧਜ ਪਾ ਕੇ ਪਹੁੰਚੀ।

2/10
ਇਸ ਦੌਰਾਨ, ਕਰੀਨਾ ਕਪੂਰ ਨੇ ਟਰਾਫੀ ਦੇ ਨਾਲ ਪੈਪਸ ਲਈ ਜ਼ਬਰਦਸਤ ਪੋਜ਼ ਦਿੱਤੇ।

3/10
ਸ਼ਾਹਿਦ ਕਪੂਰ ਵੀ ਇਸ ਈਵੈਂਟ ਵਿੱਚ ਸ਼ਾਮਲ ਹੋਏ। ਇਸ ਦੌਰਾਨ ਅਭਿਨੇਤਾ ਫਿਲਮ ਮੇਕਰਸ ਰਾਜ ਅਤੇ ਡੀਕੇ ਨਾਲ ਰੈੱਡ ਕਾਰਪੇਟ 'ਤੇ ਪੋਜ਼ ਦੇ ਰਹੇ ਸਨ। ਫਿਰ ਕੁਝ ਅਜਿਹਾ ਹੋਇਆ ਕਿ ਹੁਣ ਇਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

4/10
ਦਰਅਸਲ, ਜਦੋਂ ਸ਼ਾਹਿਦ ਕਪੂਰ ਫਿਲਮ ਮੇਕਰਸ ਨਾਲ ਪੈਪਸ ਲਈ ਤਸਵੀਰਾਂ ਖਿੱਚ ਰਹੇ ਸਨ ਤਾਂ ਉਨ੍ਹਾਂ ਦੀ ਐਕਸ ਗਰਲਫ੍ਰੈਂਡ ਕਰੀਨਾ ਕਪੂਰ ਉੱਥੋਂ ਲੰਘੀ।

5/10
ਇਸ ਦੌਰਾਨ ਕਰੀਨਾ ਨੇ ਫਿਲਮ ਮੇਕਰਸ ਰਾਜ ਅਤੇ ਡੀਕੇ ਨੂੰ ਹਾਇ-ਹੈਲੋ ਕਿਹਾ ਪਰ ਉਸਨੇ ਆਪਣੇ ਸਾਬਕਾ ਬੁਆਏਫ੍ਰੈਂਡ ਸ਼ਾਹਿਦ ਕਪੂਰ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ।

6/10
ਕਰੀਨਾ ਨੂੰ ਦੇਖ ਕੇ ਸ਼ਾਹਿਦ ਮੁਸਕਰਾਉਂਦੇ ਨਜ਼ਰ ਆਏ ਪਰ ਕਰੀਨਾ ਦੇ ਨਜ਼ਰਅੰਦਾਜ਼ ਕੀਤੇ ਜਾਣ ਤੋਂ ਬਾਅਦ ਸ਼ਾਹਿਦ ਨੇ ਵੀ ਅੱਖਾਂ ਫੇਰ ਲਈਆਂ।

7/10
ਹਾਲਾਂਕਿ, ਸ਼ਾਹਿਦ ਨੂੰ ਨਜ਼ਰਅੰਦਾਜ਼ ਕਰਦੇ ਹੋਏ ਕਰੀਨਾ ਦੀਆਂ ਤਸਵੀਰਾਂ ਅਤੇ ਵੀਡੀਓਜ਼ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

8/10
ਤੁਹਾਨੂੰ ਦੱਸ ਦੇਈਏ ਕਿ ਸ਼ਾਹਿਦ ਅਤੇ ਕਰੀਨਾ ਕਪੂਰ ਦੇ ਅਫੇਅਰ ਨੂੰ ਲੈ ਕੇ ਕਾਫੀ ਚਰਚਾ ਹੁੰਦੀ ਸੀ। ਹਾਲਾਂਕਿ, ਚਾਰ ਸਾਲ ਦੇ ਰਿਸ਼ਤੇ ਤੋਂ ਬਾਅਦ ਉਨ੍ਹਾਂ ਦਾ ਬ੍ਰੇਕਅੱਪ ਹੋ ਗਿਆ।

9/10
ਸ਼ਾਹਿਦ ਦੇ ਇਕ ਦੋਸਤ ਨੇ ਇਕ ਇੰਟਰਵਿਊ 'ਚ ਖੁਲਾਸਾ ਕੀਤਾ ਸੀ ਕਿ ਸ਼ਾਹਿਦ ਅਤੇ ਕਰੀਨਾ ਕਪੂਰ ਦੇ ਬ੍ਰੇਕਅੱਪ ਦਾ ਕਾਰਨ ਅਦਾਕਾਰਾ ਦਾ ਆਪਣੇ ਇਕ ਕੋਸਟਾਰ ਨਾਲ  ਅਫੇਅਰ ਸੀ। ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਸ਼ਾਹਿਦ ਨੇ ਰਿਸ਼ਤਾ ਤੋੜ ਲਿਆ। ਬਾਅਦ ਵਿੱਚ ਕਰੀਨਾ ਕਪੂਰ ਨੇ ਸੈਫ ਅਲੀ ਖਾਨ ਨਾਲ ਵਿਆਹ ਕਰਵਾ ਲਿਆ। ਕਰੀਨਾ ਅਤੇ ਸੈਫ ਦੋ ਪੁੱਤਰਾਂ ਦੇ ਮਾਤਾ-ਪਿਤਾ ਹਨ।

10/10
ਸ਼ਾਹਿਦ ਕਪੂਰ ਦਾ ਵਿਆਹ ਵੀ ਮੀਰਾ ਰਾਜਪੂਤ ਨਾਲ ਹੋਇਆ ਹੈ। ਇਸ ਜੋੜੇ ਦਾ ਇੱਕ ਪੁੱਤਰ ਅਤੇ ਇੱਕ ਧੀ ਵੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget