ਪੜਚੋਲ ਕਰੋ

Daler Mehandi: ਦਲੇਰ ਮਹਿੰਦੀ ਨੇ ਸੰਗੀਤ ਦੀ ਪੜ੍ਹਾਈ ਲਈ ਛੱਡ ਦਿੱਤਾ ਸੀ ਘਰ, ਨਾਮ ਦੇ ਪਿੱਛੇ ਦੀ ਦਿਲਚਸਪ ਕਹਾਣੀ

Daler Mehandi Birthday: ਦਲੇਰ ਮਹਿੰਦੀ ਨੇ ਬਹੁਤ ਸਾਰੇ ਯਾਦਗਾਰ ਗੀਤ ਗਾਏ ਹਨ, ਜੋ ਵਿਆਹਾਂ ਅਤੇ ਪਾਰਟੀਆਂ ਵਿੱਚ ਬਹੁਤ ਵਜਾਏ ਗਏ ਹਨ। ਪੰਜਾਬ ਦੇ ਇਸ ਮਸ਼ਹੂਰ ਗਾਇਕ ਦਾ ਅੱਜ ਜਨਮ ਦਿਨ ਹੈ।

Daler Mehandi

1/5
ਦਲੇਰ ਮਹਿੰਦੀ ਇੱਕ ਪੌਪ ਗਾਇਕ ਹੈ ਜੋ ਆਪਣੀ ਦਮਦਾਰ ਆਵਾਜ਼ ਲਈ ਮਸ਼ਹੂਰ ਹੈ। ਉਸ ਨੇ 'ਨਾ ਨਾ ਨਾ ਨਾ ਨਾ ਰੇ ਨਾ ਰੇ ਨਾ' ਅਤੇ 'ਬੋਲੋ ਤਾ ਰਾ ਰਾ ਰਾ' ਵਰਗੇ ਖੂਬਸੂਰਤ ਗੀਤ ਗਾਏ ਹਨ। ਗਾਇਕ ਸਾਲ 1995 ਵਿੱਚ ਰਿਲੀਜ਼ ਹੋਈ ਆਪਣੀ ਪਹਿਲੀ ਐਲਬਮ ਤੋਂ ਮਸ਼ਹੂਰ ਹੋ ਗਿਆ ਸੀ। ਇਸ ਤੋਂ ਬਾਅਦ ਵੀ ਦਲੇਰ ਮਹਿੰਦੀ ਕਈ ਸ਼ਾਨਦਾਰ ਗੀਤ ਲੈ ਕੇ ਆਏ। ਆਓ, ਅੱਜ 18 ਅਗਸਤ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਜਾਣਦੇ ਹਾਂ ਉਨ੍ਹਾਂ ਦੇ ਜੀਵਨ ਬਾਰੇ।

2/5
ਦਲੇਰ ਮਹਿੰਦੀ ਨਾ ਸਿਰਫ਼ ਇੱਕ ਗਾਇਕ ਹੈ ਸਗੋਂ ਇੱਕ ਗੀਤਕਾਰ, ਰਿਕਾਰਡ ਨਿਰਮਾਤਾ ਅਤੇ ਲੇਖਕ ਵੀ ਹੈ। ਉਨ੍ਹਾਂ ਦਾ ਜਨਮ 18 ਅਗਸਤ 1967 ਨੂੰ ਪਟਨਾ, ਬਿਹਾਰ ਵਿੱਚ ਹੋਇਆ ਸੀ। ਅੱਜ ਜਿੱਥੇ ਉਹ ਹੈ, ਉਸ ਤੱਕ ਪਹੁੰਚਣ ਲਈ ਉਸ ਨੇ ਸਖ਼ਤ ਮਿਹਨਤ ਕੀਤੀ। ਉਹ ਸਭ ਤੋਂ ਪਹਿਲਾਂ ‘ਤਾਰਾ ਰਾ ਰਾ’ ਗਾ ਕੇ ਮਸ਼ਹੂਰ ਹੋਇਆ। ਲੋਕ ਉਸ ਦੀ ਉੱਚੀ ਆਵਾਜ਼ ਦੇ ਕਾਇਲ ਹੋ ਗਏ। ਇਸ ਤੋਂ ਬਾਅਦ ਉਸ ਕੋਲ ਕੰਮ ਦੀ ਕੋਈ ਕਮੀ ਨਹੀਂ ਰਹੀ।

3/5
ਦਲੇਰ ਮਹਿੰਦੀ ਨੂੰ ਕਈ ਵੱਡੀਆਂ ਐਲਬਮਾਂ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ। ਦਲੇਰ ਮਹਿੰਦੀ ਦੇ ਮਾਪਿਆਂ ਨੇ ਬੜੇ ਧਿਆਨ ਨਾਲ ਪੁੱਤਰ ਦਾ ਨਾਂ ਰੱਖਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਸਿੰਗਰ ਦੇ ਮਾਤਾ-ਪਿਤਾ ਦਲੇਰ ਸਿੰਘ ਨਾਂ ਦੇ ਡਾਕੂ ਤੋਂ ਕਾਫੀ ਪ੍ਰਭਾਵਿਤ ਸਨ, ਇਸ ਲਈ ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂ ਦਲੇਰ ਸਿੰਘ ਰੱਖਿਆ।

4/5
ਜਦੋਂ ਦਲੇਰ ਵੱਡਾ ਹੋਇਆ ਤਾਂ ਉਹ ਪਰਵੇਜ਼ ਮਹਿੰਦੀ ਦੇ ਪ੍ਰਭਾਵ ਵਿੱਚ ਆ ਗਿਆ, ਜਿਸ ਕਾਰਨ ਉਸ ਦੇ ਨਾਂ ਪਿੱਛੇ ਮਹਿੰਦੀ ਲਗਾ ਦਿੱਤੀ ਗਈ। ਇਸ ਤਰ੍ਹਾਂ ਇਸ ਗਾਇਕ ਦਾ ਨਾਂ ਦਲੇਰ ਮਹਿੰਦੀ ਪੈ ਗਿਆ। ਗਾਇਕਾ ਦੀ ਜ਼ਿੰਦਗੀ 'ਚ ਇੱਕ ਦੌਰ ਅਜਿਹਾ ਵੀ ਆਇਆ, ਜਦੋਂ ਵਿਆਹ-ਸ਼ਾਦੀਆਂ 'ਚ ਲੋਕ ਉਸ ਦੇ ਹੀ ਗੀਤਾਂ 'ਤੇ ਨੱਚਦੇ ਸਨ। ਉਸਨੇ ਪੰਜਾਬ ਮਿਊਜ਼ਿਕ ਇੰਡਸਟਰੀ ਲਈ ਕਈ ਮਸ਼ਹੂਰ ਗੀਤ ਗਾਏ ਹਨ।

5/5
ਦਲੇਰ ਨੂੰ ਬਚਪਨ ਤੋਂ ਹੀ ਸੰਗੀਤ ਦਾ ਸ਼ੌਕ ਸੀ। ਉਹ ਉਸਤਾਦ ਰਾਹਤ ਅਲੀ ਖਾਨ ਤੋਂ ਗਾਇਕੀ ਦੀ ਸਿੱਖਿਆ ਲੈਣ ਲਈ ਘਰ ਛੱਡ ਕੇ ਚੱਲੇ ਗਏ ਸੀ। ਉਦੋਂ ਉਹ ਸਿਰਫ਼ 11 ਸਾਲਾਂ ਦਾ ਸੀ। ਇੱਕ ਸਾਲ ਦੀ ਸਿਖਲਾਈ ਨੇ ਉਸ ਦੇ ਜੀਵਨ 'ਤੇ ਡੂੰਘਾ ਪ੍ਰਭਾਵ ਪਾਇਆ। ਉਸ ਵੱਲੋਂ ਗਾਏ ਗੀਤ 'ਤੁਨਕ ਤੁਨਕ ਤੁਨ', 'ਹੋ ਜਾਏਗੀ ਬੱਲੇ ਬੱਲੇ' ਅੱਜ ਵੀ ਲੋਕਾਂ ਦੀ ਜ਼ੁਬਾਨ ਤੋਂ ਨਹੀਂ ਉਤਰਦੇ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ

Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ

ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
ਪ੍ਰੈਗਨੈਂਸੀ ਦੇ ਦੌਰਾਨ ਜ਼ਰੂਰ ਖਾਓ ਆਹ ਚੀਜ਼, ਬੱਚਿਆਂ 'ਚ ਘੱਟ ਹੋ ਜਾਂਦਾ ਇਸ ਖੌਫਨਾਕ ਬਿਮਾਰੀ ਦਾ ਖਤਰਾ

ਡਾਇਬਟੀਜ਼ ਅਤੇ ਕੋਲੈਸਟ੍ਰੋਲ ਨੂੰ ਰੱਖਣਾ ਕੰਟਰੋਲ ਤਾਂ ਸ਼ਹਿਦ 'ਚ ਮਿਲਾ ਕੇ ਖਾਓ ਆਹ ਖਾਸ ਚੀਜ਼

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20-11-2024

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Embed widget