ਪੜਚੋਲ ਕਰੋ
Deepika Padukone: ਅਨੰਤ-ਰਾਧਿਕਾ ਦੇ ਪ੍ਰੀ-ਵੈਡਿੰਗ ਸੈਲੀਬ੍ਰੇਸ਼ਨ 'ਚ ਦੀਪਿਕਾ ਪਾਦੂਕੋਣ ਨੇ ਰਾਇਲ ਲੁੱਕ 'ਚ ਮਚਾਈ ਤਬਾਹੀ
Deepika Padukone Pics: ਦੀਪਿਕਾ ਪਾਦੂਕੋਣ ਨੇ ਹਾਲ ਹੀ 'ਚ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਸੈਲੀਬ੍ਰੇਸ਼ਨ 'ਚ ਸੁਰਖੀਆਂ ਬਟੋਰੀਆਂ ਸਨ।
Deepika Padukone
1/7

ਇਸ ਦੌਰਾਨ ਅਦਾਕਾਰਾ ਦੀਪਿਕਾ ਪਾਦੂਕੋਣ ਦੇ ਕਿਲਰ ਦੇਸੀ ਅੰਦਾਜ਼ ਨੂੰ ਦੇਖ ਕੇ ਸਭ ਦੀਆਂ ਨਜ਼ਰਾਂ ਉਸ 'ਤੇ ਰੁਕ ਗਈਆਂ ਸਨ। ਤੁਸੀਂ ਵੀ ਦੇਖੋ ਅਦਾਕਾਰਾ ਦੀਆਂ ਖੂਬਸੂਰਤ ਤਸਵੀਰਾਂ...
2/7

ਦੀਪਿਕਾ ਪਾਦੁਕੋਣ ਨੇ ਆਪਣੇ ਇਸ ਲੁੱਕ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਰਾਇਲ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
Published at : 03 Mar 2024 08:58 PM (IST)
ਹੋਰ ਵੇਖੋ





















