ਪੜਚੋਲ ਕਰੋ

Deepika Padukone Pics: ਪਿਤਾ ਪ੍ਰਕਾਸ਼ ਪਾਦੂਕੋਣ ਦੇ ਜਨਮਦਿਨ 'ਤੇ ਦੀਪਿਕਾ ਪਾਦੂਕੋਣ ਨੇ ਪਰਿਵਾਰ ਨਾਲ ਤਿਰੂਪਤੀ ਮੰਦਰ ਦੇ ਦਰਸ਼ਨ ਕੀਤੇ, ਤਸਵੀਰਾਂ ਵਾਇਰਲ

Deepika Padukone Pics

1/7
ਕਾਨਸ ਫਿਲਮ ਫੈਸਟੀਵਲ ਵਿੱਚ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਤੋਂ ਬਾਅਦ, ਦੀਪਿਕਾ ਪਾਦੂਕੋਣ ਭਾਰਤ ਵਾਪਸ ਆ ਗਈ ਹੈ। ਭਾਰਤ ਵਾਪਸ ਆਉਣ ਤੋਂ ਬਾਅਦ ਦੀਪਿਕਾ ਆਪਣੇ ਪਰਿਵਾਰ ਨਾਲ ਕੁਆਲਿਟੀ ਟਾਈਮ ਬਿਤਾਉਣਾ ਚਾਹੁੰਦੀ ਸੀ। ਅੱਜ ਪਿਤਾ ਪ੍ਰਕਾਸ਼ ਪਾਦੁਕੋਣ ਦੇ ਜਨਮਦਿਨ 'ਤੇ ਦੀਪਿਕਾ ਪਰਿਵਾਰ ਨਾਲ ਤਿਰੂਪਤੀ ਮੰਦਰ ਗਈ ਹੈ।

2/7
ਪ੍ਰਕਾਸ਼ ਪਾਦੂਕੋਣ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਦੀਪਿਕਾ ਨੇ ਆਪਣੇ ਪਿਤਾ ਦੇ ਜਨਮਦਿਨ ਲਈ ਖਾਸ ਪਲਾਨ ਬਣਾਇਆ ਸੀ। ਦੀਪਿਕਾ ਦੀਆਂ ਪਰਿਵਾਰ ਨਾਲ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

3/7
ਦੀਪਿਕਾ ਦੀਆਂ ਪਰਿਵਾਰ ਸਮੇਤ ਮੰਦਰ ਤੋਂ ਬਾਹਰ ਨਿਕਲਣ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਦੀਪਿਕਾ ਦਾ ਸਿੰਪਲ ਲੁੱਕ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਿਹਾ ਹੈ।

4/7
ਤਸਵੀਰਾਂ 'ਚ ਦੀਪਿਕਾ ਰਵਾਇਤੀ ਪਹਿਰਾਵੇ 'ਚ ਨਜ਼ਰ ਆ ਰਹੀ ਹੈ। ਉਸ ਨੇ ਹਲਕੇ ਗੁਲਾਬੀ ਰੰਗ ਦਾ ਪਹਿਰਾਵਾ ਪਾਇਆ ਹੋਇਆ ਹੈ। ਇਸ ਦੇ ਨਾਲ ਉਸ ਨੇ ਮੈਰੂਨ ਰੰਗ ਦਾ ਦੁਪੱਟਾ ਚੁੱਕਿਆ ਹੈ ਜਿਸ 'ਤੇ ਗੋਲਡਨ ਬਾਰਡਰ ਹੈ। ਦੀਪਿਕਾ ਨੇ ਮਾਸਕ ਪਾਇਆ ਹੋਇਆ ਹੈ ਅਤੇ ਵਾਲਾਂ ਦਾ ਬਨ ਬਣਾਇਆ ਹੈ।

5/7
ਦੀਪਿਕਾ ਦੀ ਤਰ੍ਹਾਂ ਉਸ ਦੇ ਪਿਤਾ ਪ੍ਰਕਾਸ਼ ਪਾਦੂਕੋਣ ਨੇ ਵੀ ਬੀਨ ਦੀ ਸ਼ਾਲ ਲਪੇਟੀ ਹੋਈ ਹੈ। ਤਸਵੀਰਾਂ 'ਚ ਦੀਪਿਕਾ ਦੇ ਨਾਲ ਉਨ੍ਹਾਂ ਦੀ ਮਾਂ ਅਤੇ ਭੈਣ ਵੀ ਨਜ਼ਰ ਆ ਰਹੀਆਂ ਸਨ।

6/7
ਵਰਕਫਰੰਟ ਦੀ ਗੱਲ ਕਰੀਏ ਤਾਂ ਦੀਪਿਕਾ ਕੋਲ ਇਸ ਸਮੇਂ ਫਿਲਮਾਂ ਦੀ ਲਾਈਨ ਹੈ। ਉਹ ਜਲਦ ਹੀ ਸ਼ਾਹਰੁਖ ਖਾਨ ਅਤੇ ਜਾਨ ਅਬ੍ਰਾਹਮ ਨਾਲ ਆਪਣੀ ਫਿਲਮ ਪਠਾਨ ਦੀ ਸ਼ੂਟਿੰਗ ਸ਼ੁਰੂ ਕਰੇਗੀ।

7/7
ਪਠਾਨ ਤੋਂ ਇਲਾਵਾ ਦੀਪਿਕਾ ਰਿਤਿਕ ਰੋਸ਼ਨ ਨਾਲ ਫਾਈਟਰ ਅਤੇ ਅਮਿਤਾਭ ਬੱਚਨ ਦੇ ਨਾਲ ਦਿ ਇੰਟਰਨ ਸਮੇਤ ਕਈ ਫਿਲਮਾਂ 'ਚ ਨਜ਼ਰ ਆਉਣ ਵਾਲੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget