ਪੜਚੋਲ ਕਰੋ

Deepika-Ranveer Daughter: ਰਣਵੀਰ-ਦੀਪਿਕਾ ਦੇ ਖਿਲਾਫ ਹੋਏ ਲੋਕ, ਧੀ ਦਾ ਮੁਸਲਿਮ ਨਾਂਅ ਰੱਖਣ 'ਤੇ ਭੜਕੇ, ਗੁੱਸੇ 'ਚ ਬੋਲੇ...

Deepika Ranveer Daughter Dua Name Controversy: ਮਸ਼ਹੂਰ ਬਾਲੀਵੁੱਡ ਸਟਾਰ ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਹਨ।

Deepika Ranveer Daughter Dua Name Controversy: ਮਸ਼ਹੂਰ ਬਾਲੀਵੁੱਡ ਸਟਾਰ ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਹਨ।

Deepika Ranveer Daughter Dua Name Controversy

1/5
ਦੱਸ ਦੇਈਏ ਕਿ ਹਾਲ ਹੀ ਵਿੱਚ ਦੀਵਾਲੀ ਮੌਕੇ ਉਨ੍ਹਾਂ ਨੇ ਆਪਣੀ ਬੇਟੀ ਦਾ ਨਾਂ ਜਨਤਕ ਕੀਤਾ ਸੀ। ਇਸ ਜੋੜੇ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਹੀ ਉਨ੍ਹਾਂ ਦੀਆਂ ਸਾਰੀਆਂ ਅਰਦਾਸਾਂ ਦਾ ਫਲ ਹੈ, ਇਸ ਲਈ ਉਸ ਦਾ ਨਾਂ 'ਦੁਆ' ਰੱਖਿਆ ਗਿਆ ਹੈ। ਹਾਲਾਂਕਿ ਕਈ ਪ੍ਰਸ਼ੰਸਕਾਂ ਨੂੰ ਇਹ ਨਾਂਅ ਪਸੰਦ ਨਹੀਂ ਆਇਆ ਜਿਸ ਨੂੰ ਲੈ ਇੰਟਰਨੈੱਟ ਉੱਪਰ ਵਿਵਾਦ ਛਿੜ ਗਿਆ ਹੈ।

2/5
ਦੀਪਿਕਾ ਨੇ ਸ਼ੇਅਰ ਕੀਤੀ ਤਸਵੀਰ  ਦਰਅਸਲ, ਇਸਦੇ ਚੱਲਦੇ ਜੋੜੇ ਦੀ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ। ਦੀਪਿਕਾ ਨੇ ਦੀਵਾਲੀ ਦੇ ਦਿਨ ਆਪਣੀ ਬੇਟੀ ਦੀ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਸਦੇ ਸਿਰਫ ਪੈਰ ਨਜ਼ਰ ਆ ਰਹੇ ਹਨ। ਇਸ ਤਸਵੀਰ ਨਾਲ ਦੀਪਿਕਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਬੇਟੀ ਦਾ ਨਾਂ 'ਦੁਆ' ਰੱਖਿਆ ਹੈ। ਉਨ੍ਹਾਂ ਲਿਖਿਆ,
ਦੀਪਿਕਾ ਨੇ ਸ਼ੇਅਰ ਕੀਤੀ ਤਸਵੀਰ ਦਰਅਸਲ, ਇਸਦੇ ਚੱਲਦੇ ਜੋੜੇ ਦੀ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ। ਦੀਪਿਕਾ ਨੇ ਦੀਵਾਲੀ ਦੇ ਦਿਨ ਆਪਣੀ ਬੇਟੀ ਦੀ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਸਦੇ ਸਿਰਫ ਪੈਰ ਨਜ਼ਰ ਆ ਰਹੇ ਹਨ। ਇਸ ਤਸਵੀਰ ਨਾਲ ਦੀਪਿਕਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਬੇਟੀ ਦਾ ਨਾਂ 'ਦੁਆ' ਰੱਖਿਆ ਹੈ। ਉਨ੍ਹਾਂ ਲਿਖਿਆ, "ਦੁਆ ਪਾਦੁਕੋਣ ਸਿੰਘ। ਦੁਆ ਦਾ ਮਤਲਬ ਹੈ ਪ੍ਰਾਰਥਨਾ। ਉਹ ਸਾਡੀਆਂ ਸਾਰੀਆਂ ਪ੍ਰਾਰਥਨਾਵਾਂ ਦਾ ਫਲ ਹੈ। ਸਾਡਾ ਦਿਲ ਪਿਆਰ ਅਤੇ ਸ਼ੁਕਰਗੁਜ਼ਾਰੀ ਨਾਲ ਭਰਿਆ ਹੋਇਆ ਹੈ - ਦੀਪਿਕਾ, ਰਣਵੀਰ।"
3/5
ਯੂਜ਼ਰਸ ਨੇ ਕੀਤੀਆਂ ਤਿੱਖੀਆਂ ਟਿੱਪਣੀਆਂ  ਹਾਲਾਂਕਿ, ਆਪਣੀ ਧੀ ਦਾ ਮੁਸਲਮਾਨ ਨਾਂਅ ਰੱਖਣ ਨਾਲ ਕੁਝ ਸੋਸ਼ਲ ਮੀਡੀਆ ਯੂਜ਼ਰਸ ਇਸ ਉੱਪਰ ਗੁੱਸਾ ਜ਼ਾਹਿਰ ਕਰ ਰਹੇ ਹਨ। ਜਿਸਦੇ ਚੱਲਦੇ ਉਨ੍ਹਾਂ ਨੂੰ ਤਿੱਖੀਆਂ ਟਿੱਪਣੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਸਵਾਲ ਉਠਾਏ ਕਿ ਉਨ੍ਹਾਂ ਨੇ 'ਦੁਆ' ਨਾਮ ਕਿਉਂ ਰੱਖਿਆ ? ਦੀਪਿਕਾ ਦੀ ਉਸ ਪੋਸਟ 'ਤੇ ਅਜਿਹੇ ਕਈ ਕਮੈਂਟ ਦੇਖਣ ਨੂੰ ਮਿਲ ਰਹੇ ਹਨ।

4/5
ਇੱਕ ਯੂਜ਼ਰ ਨੇ ਲਿਖਿਆ,
ਇੱਕ ਯੂਜ਼ਰ ਨੇ ਲਿਖਿਆ, "ਕੀ ਹਿੰਦੂ ਨਾਂਮ ਘੱਟ ਪੈ ਗਏ ?" ਤਾਂ ਕਿਸੇ ਨੇ ਲਿਖਿਆ, "ਮੁਸਲਿਮ ਨਾਮ ਇੰਨੇ ਪਸੰਦ ਕਿਉਂ? ਹਿੰਦੂ ਨਾਂ ਕਿਉਂ ਨਹੀਂ?" ਇੱਕ ਹੋਰ ਨੇ ਲਿਖਿਆ, "ਪ੍ਰਾਰਥਨਾ ਰੱਖਣ ਵਿੱਚ ਕੀ ਬੁਰਾ ਸੀ?" ਕਿਸੇ ਨੇ ਕਿਹਾ, "ਦੁਆ ਨਾਲੋਂ ਚੰਗਾ ਪ੍ਰਾਰਥਨਾ ਹੈ ਜਾਂ ਫਿਰ ਦੁਰਵਾ ਰੱਖ ਸਕਦੇ ਸੀ।" ਇੱਕ ਹੋਰ ਨੇ ਲਿਖਿਆ, "ਕੀ ਕਿਸੇ ਹਿੰਦੂ ਦੇਵੀ ਦਾ ਨਾਮ ਨਹੀਂ ਮਿਲਿਆ?"
5/5
ਇੱਕ ਹੋਰ ਯੂਜ਼ਰ ਨੇ ਲਿਖਿਆ,
ਇੱਕ ਹੋਰ ਯੂਜ਼ਰ ਨੇ ਲਿਖਿਆ, "ਮੈਨੂੰ ਦੀਪਿਕਾ ਪਸੰਦ ਹੈ, ਪਰ ਬੇਟੀ ਦਾ ਨਾਮ ਬਿਲਕੁਲ ਵੀ ਪਸੰਦ ਨਹੀਂ ਆਇਆ।" ਜਦੋਂ ਕਿ ਕਿਸੇ ਹੋਰ ਨੇ ਕਿਹਾ, "ਬਾਲੀਵੁੱਡ ਵਾਲੇ ਅਜਿਹਾ ਜਾਣਬੁੱਝ ਕੇ ਕਰਦੇ ਹਨ। ਸਨਾਤਨ ਧਰਮ ਨੂੰ ਠੇਸ ਪਹੁੰਚਾਉਣ ਲਈ। ਇਹ ਦੋਵੇਂ ਖੁਦ ਹਿੰਦੂ ਹਨ, ਤਾਂ ਅਜਿਹਾ ਨਾਂ ਕਿਉਂ?"

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Actress  Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ,  ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget