ਪੜਚੋਲ ਕਰੋ

Delhi Metro Girl : ਦਿੱਲੀ ਮੈਟਰੋ 'ਚ ਦਿਖੀ 'ਉਰਫੀ ਜਾਵੇਦ', ਲੋਕਾਂ ਦੇ ਉੱਡ ਗਏ ਹੋਸ਼ , ਤੁਸੀਂ ਵੀ ਦੇਖੋ ਅਣਦੇਖੀ ਤਸਵੀਰਾਂ

Delhi Metro Girl : ਹਰ ਰੋਜ਼ ਅਸੀਂ ਇੰਟਰਨੈੱਟ 'ਤੇ ਕਈ ਤਰ੍ਹਾਂ ਦੀਆਂ ਵੀਡੀਓਜ਼ ਦੇਖਦੇ ਹਾਂ। ਇਸੇ ਤਰ੍ਹਾਂ ਅੱਜਕਲ ਦਿੱਲੀ ਮੈਟਰੋ ਦੀ ਇਕ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਹੀ ਹੈ,

Delhi Metro Girl

1/7
Delhi Metro Girl : ਹਰ ਰੋਜ਼ ਅਸੀਂ ਇੰਟਰਨੈੱਟ 'ਤੇ ਕਈ ਤਰ੍ਹਾਂ ਦੀਆਂ ਵੀਡੀਓਜ਼ ਦੇਖਦੇ ਹਾਂ। ਇਸੇ ਤਰ੍ਹਾਂ ਅੱਜਕਲ ਦਿੱਲੀ ਮੈਟਰੋ ਦੀ ਇਕ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਇਕ ਲੜਕੀ ਮਿੰਨੀ ਸਕਰਟ ਅਤੇ ਬਿਕਨੀ ਪਾਈ ਨਜ਼ਰ ਆ ਰਹੀ ਹੈ।

2/7
ਵੀਡੀਓ ਵਾਇਰਲ ਹੋਣ ਦੇ ਬਾਅਦ ਤੋਂ ਹੀ ਇਹ ਚਰਚਾ ਦਾ ਵਿਸ਼ਾ ਬਣ ਗਈ ਹੈ। ਲੋਕ ਇਸ ਨੂੰ ਹੋਰ ਮੀਡੀਆ ਪਲੇਟਫਾਰਮਾਂ 'ਤੇ ਵੀ ਸਾਂਝਾ ਕਰ ਰਹੇ ਹਨ।

3/7
ਕਈ ਲੋਕਾਂ ਨੇ ਲੜਕੀ ਦੇ ਕੱਪੜਿਆਂ ਦਾ ਵਿਰੋਧ ਕੀਤਾ ਹੈ ਅਤੇ ਕੁਮੈਂਟ ਕਰ ਰਹੇ ਹਨ।

4/7
ਜਾਣਕਾਰੀ ਮੁਤਾਬਕ ਲੜਕੀ ਦਾ ਨਾਂ ਰਿਦਮ ਛੰਨਾ ਹੈ ਅਤੇ ਉਸ ਦੀ ਉਮਰ 19 ਸਾਲ ਹੈ।

5/7
ਲੋਕ ਰਿਦਮ ਦੀ ਤੁਲਨਾ ਉਰਫੀ ਜਾਵੇਦ ਨਾਲ ਕਰ ਰਹੇ ਹਨ, ਜਿਸ ਬਾਰੇ ਰਿਦਮ ਨੇ ਕਿਹਾ ਕਿ ਉਹ ਨਹੀਂ ਜਾਣਦੀ ਕਿ ਕੌਣ ਹੈ।

6/7
ਛੰਨਾ ਨੇ ਦੱਸਿਆ ਕਿ ਹਾਲ ਹੀ 'ਚ ਉਸ ਦੇ ਦੋਸਤ ਨੇ ਉਰਫੀ ਬਾਰੇ ਦੱਸਿਆ ਸੀ। ਉਸ ਨੇ ਕਿਹਾ ਕਿ ਮੈਂ ਉਸ ਵਰਗਾ ਬਣਨ ਦੀ ਕੋਸ਼ਿਸ਼ ਨਹੀਂ ਕਰ ਰਹੀ ਹਾਂ। ਨਾਲ ਹੀ ਕਿਹਾ ਕਿ ਇਹ ਮੇਰੀ ਜ਼ਿੰਦਗੀ ਹੈ, ਮੈਂ ਜਿਵੇਂ ਚਾਹਾਂਗਾ ਜੀਵਾਂਗੀ।

7/7
ਇਸ ਮਾਮਲੇ 'ਚ ਦਿੱਲੀ ਮੈਟਰੋ ਨੇ ਆਪਣੇ ਸਾਰੇ ਯਾਤਰੀਆਂ ਨੂੰ ਪ੍ਰੋਟੋਕੋਲ ਦੀ ਪਾਲਣਾ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਡੀਐਮਆਰਸੀ ਨੇ ਬਿਆਨ ਵਿੱਚ ਕਿਹਾ ਕਿ ਯਾਤਰੀਆਂ ਨੂੰ ਅਜਿਹਾ ਕੋਈ ਕੰਮ ਨਹੀਂ ਕਰਨਾ ਚਾਹੀਦਾ ਜਾਂ ਅਜਿਹਾ ਪਹਿਰਾਵਾ ਨਹੀਂ ਪਹਿਨਣਾ ਚਾਹੀਦਾ, ਜਿਸ ਨਾਲ ਹੋਰ ਯਾਤਰੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੋਵੇ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget