ਪੜਚੋਲ ਕਰੋ

ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੀ 'ਜੋੜੀ' ਰੈਸਟੋਰੈਂਟ 'ਚ ਚਿੱਲ ਕਰਦੀ ਆਈ ਨਜ਼ਰ, ਦੇਖੋ ਦੋਵਾਂ ਦੀਆਂ ਖੂਬਸੂਰਤ ਤਸਵੀਰਾਂ

Diljit Dosanjh Nimrat Khaira Pics: ਦਿਲਜੀਤ ਦੋਸਾਂਝ ਇੰਨੀਂ ਦਿਨੀਂ ਪੂਰੀ ਦੁਨੀਆ 'ਚ ਛਾਏ ਹੋਏ ਹਨ। ਉਨ੍ਹਾਂ ਦੀ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਉਨ੍ਹਾਂ ਦੀ ਪ੍ਰਸਿੱਧੀ ਪੂਰੀ ਦੁਨੀਆ 'ਚ ਹੋਰ ਜ਼ਿਆਦਾ ਵਧੀ ਹੈ।

ਨਿਮਰਤ ਖਹਿਰਾ, ਦਿਲਜੀਤ ਦੋਸਾਂਝ

1/9
ਦਿਲਜੀਤ ਦੋਸਾਂਝ ਇੰਨੀਂ ਦਿਨੀਂ ਪੂਰੀ ਦੁਨੀਆ 'ਚ ਛਾਏ ਹੋਏ ਹਨ। ਉਨ੍ਹਾਂ ਦੀ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਉਨ੍ਹਾਂ ਦੀ ਪ੍ਰਸਿੱਧੀ ਪੂਰੀ ਦੁਨੀਆ 'ਚ ਹੋਰ ਜ਼ਿਆਦਾ ਵਧੀ ਹੈ।

2/9
ਇਸ ਦਰਮਿਆਨ ਦਿਲਜੀਤ ਦੋਸਾਂਝ ਨਿਮਰਤ ਖਹਿਰਾ ਨਾਲ ਨਜ਼ਰ ਆਏ। ਦੋਵਾਂ ਨੂੰ ਇੱਕ ਰੈਸਟੋਰੈਂਟ 'ਚ ਇਕੱਠੇ ਦੇਖਿਆ ਗਿਆ। ਦਿਲਜੀਤ ਦੋਸਾਂਝ ਨੇ ਖੁਦ ਇਸ ਦੀਆਂ ਖੂਬਸੂਰਤ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

3/9
ਦੱਸ ਦਈਏ ਕਿ ਦਿਲਜੀਤ ਤੇ ਨਿਮਰਤ ਦੋਵੇਂ ਇੰਨੀਂ ਦਿਨੀਂ ਸੁਰਖੀਆਂ 'ਚ ਬਣੇ ਹੋਏ ਹਨ। ਦੋਵੇਂ ਫਿਲਮ 'ਜੋੜੀ' ਵਿੱਚ ਇਕੱਠੇ ਨਜ਼ਰ ਆਉਣ ਵਾਲੇ ਹਨ।

4/9
ਦੱਸ ਦਈਏ ਕਿ ਇਹ ਫਿਲਮ 5 ਮਈ 2023 ਨੂੰ ਰਿਲੀਜ਼ ਹੋਣ ਲਈ ਤਿਆਰ ਹੈ।

5/9
ਪ੍ਰਸ਼ੰਸਕ ਬੇਸਵਰੀ ਨਾਲ ਇਨ੍ਹਾਂ ਦੀ ਫਿਲਮ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।

6/9
ਦੱਸ ਦੇਈਏ ਕਿ ਫਿਲਮ ਦੇ ਟ੍ਰੇਲਰ ਦੇ ਨਾਲ-ਨਾਲ ਰਿਲੀਜ਼ ਹੋਏ ਗੀਤਾਂ ਨੂੰ ਵੀ ਪ੍ਰਸ਼ੰਸ਼ਕ ਭਰਮਾ ਹੁੰਗਾਰਾ ਦੇ ਰਹੇ ਹਨ।

7/9
ਕਾਬਿਲੇਗ਼ੌਰ ਹੈ ਕਿ 'ਜੋੜੀ' ਫਿਲਮ ਦੀ ਕਹਾਣੀ 80 ਦੇ ਦਹਾਕਿਆਂ ਦੇ ਆਲੇ ਦੁਆਲੇ ਘੁੰਮਦੀ ਹੈ। ਫਿਲਮ 'ਚ ਚਮਕੀਲੇ ਤੇ ਅਮਰਜੋਤ ਦੀ ਪ੍ਰੇਮ ਕਹਾਣੀ ਤੇ ਗਾਇਕੀ ਦੇ ਉਨ੍ਹਾਂ ਦੇ ਸਫਰ ਨੂੰ ਦਿਖਾਇਆ ਗਿਆ ਹੈ।

8/9
ਫਿਲਮ 'ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾਵਾਂ 'ਚ ਨਜ਼ਰ ਆਏ ਹਨ। ਨਿਮਰਤ ਹਮੇਸ਼ਾ ਵਾਂਗ ਫਿਲਮ 'ਚ ਖੂਬਸੂਰਤ ਨਜ਼ਰ ਆ ਰਹੀ ਹੈ।

9/9
ਦੱਸ ਦਈਏ ਕਿ ਇਹ ਫਿਲਮ 5 ਮਈ 2023 ਨੂੰ ਸਿਨੇਮਾਘਰਾਂ 'ਚ ਦਰਸ਼ਕਾਂ ਦਾ ਮਨੋਰੰਜਨ ਕਰੇਗੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

for smartphones
and tablets

ਵੀਡੀਓਜ਼

Ravneet Bittu| ਬਿੱਟੂ ਦਾ ਵੱਡਾ ਦਾਅਵਾ, 'ਪੰਜਾਬ ਤੇ ਦਿੱਲੀ 'ਚ ਟੁੱਟ ਜਾਣਗੀਆਂ ਸਰਕਾਰਾਂ'Sunil Jakhar| CM ਨੂੰ ਬੇਟੀ ਦੀ ਵਧਾਈ ਦਿੰਦਿਆਂ ਵੀ ਜਾਖੜ ਕਰ ਗਏ ਸਿਆਸਤ !Sunil Jakhar| 'ਜਿਹੜੇ 5 ਹਜ਼ਾਰ ਲਈ ਡੁਲਦੇ ਸੀ ਉਨ੍ਹਾਂ ਨੂੰ 25 ਕਰੋੜ ਕੌਣ ਦੇਵੇਗਾ ?'Big Breaking | CM ਕੇਜਰੀਵਾਲ ਦੀ ਰਿਮਾਂਡ 1 ਅਪ੍ਰੈਲ ਤੱਕ ਵਧੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!
Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!
Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Chandigarh News: ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਗੂੰਜੀਆਂ ਕਿਲਕਾਰੀਆਂ! ਬੇਟੀ ਨੇ ਲਿਆ ਜਨਮ

Lok Sabha Election: ਬਿੱਟੂ ਦੇ ਭਾਜਪਾ 'ਚ ਜਾਣ 'ਤੇ ਡਿੰਪਾ ਨੂੰ ਲੱਗਿਆ ਝਟਕਾ ! ਖਡੂਰ ਸਾਹਿਬ ਸੀਟ ਤੋਂ ਛੱਡੀ ਦਾਅਵੇਦਾਰੀ, ਜਾਣੋ ਵਜ੍ਹਾ

Amritsar News: ਅੰਮ੍ਰਿਤਸਰ ਤੋਂ ਦੁਖਦਾਈ ਖ਼ਬਰ! ਸਕਿਉਰਟੀ ਗਾਰਡ ਨੇ ਕੀਤੀ ਖੁਦਕੁਸ਼ੀ

Embed widget