ਪੜਚੋਲ ਕਰੋ
Diljit Dosanjh: ਦਿਲਜੀਤ ਦੋਸਾਂਝ ਨੇ ਕਾਮਯਾਬੀ ਹਾਸਲ ਕਰਨ ਲਈ ਕੀਤਾ ਇਹ ਕੰਮ? ਹੁਣ ਗਾਇਕ ਨੇ ਵੀਡੀਓ ਸ਼ੇਅਰ ਕਰ ਰੱਖਿਆ ਆਪਣਾ ਪੱਖ
Diljit Dosanjh Illuminati:ਦਿਲਜੀਤ ਨੂੰ ਲੈਕੇ ਅਫਵਾਹ ਉੱਡ ਰਹੀ ਹੈ ਕਿ ਦਿਲਜੀਤ ਨੇ ਇੰਨੀਂ ਵੱਡੀ ਕਾਮਯਾਬੀ ਹਾਸਲ ਕਰਨ ਲਈ ਇਲੂਮਿਨਾਟੀ ਨਾਲ ਡੀਲ ਕੀਤੀ ਹੈ।
ਦਿਲਜੀਤ ਦੋਸਾਂਝ
1/10

ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਅਪ੍ਰੈਲ ਮਹੀਨੇ 'ਚ ਦਿਲਜੀਤ ਦੋਸਾਂਝ ਨੇ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਪਰਫਾਰਮ ਕੀਤਾ ਸੀ।
2/10

ਇਸ ਤੋਂ ਬਾਅਦ ਦਿਲਜੀਤ ਗਲੋਬਲ ਆਈਕਨ ਬਣ ਗਏ ਹਨ। ਇਸ ਦੇ ਨਾਲ ਨਾਲ ਜਿਵੇਂ ਦਿਲਜੀਤ ਲਗਾਤਾਰ ਕਾਮਯਾਬੀ ਦੀਆਂ ਪੌੜੀਆਂ ਚੜ੍ਹਦੇ ਜਾ ਰਹੇ ਹਨ। ਉਸ ਨੂੰ ਦੇਖ ਕੇ ਹਰ ਕੋਈ ਦਿਲਜੀਤ ਦੀਆਂ ਤਾਰੀਫਾਂ ਕਰਦੇ ਨਹੀਂ ਥੱਕ ਰਿਹਾ ਹੈ।
Published at : 24 Oct 2023 03:36 PM (IST)
ਹੋਰ ਵੇਖੋ





















