ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Poll of Polls | 6 PM)

Disha Patani Pics: ਬਲੈਕ ਡਰੈੱਸ 'ਚ ਦਿਸ਼ਾ ਪਟਾਨੀ ਨੇ ਮਚਾਇਆ ਤਹਿਲਕਾ, ਤਸਵੀਰਾਂ 'ਚ ਦਿਖਿਆ ਸਿਜਲਿੰਗ ਲੁੱਕ

ਦਿਸ਼ਾ ਪਟਾਨੀ

1/7
ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਦਿਸ਼ਾ ਪਟਾਨੀ ਕਿਸੇ ਪਛਾਣ ਦੀ ਮੁਮਤਾਜ ਨਹੀਂ ਹੈ। ਹਾਲ ਹੀ 'ਚ ਦਿਸ਼ਾ ਪਟਨੀ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਜਿਸ 'ਚ ਦਿਸ਼ਾ ਧਮਾਲ ਮਚਾਉਂਦੀ ਨਜ਼ਰ ਆ ਰਹੀ ਹੈ।

2/7
ਦਰਅਸਲ ਦਿਸ਼ਾ ਪਟਾਨੀ ਨੇ ਹਾਲ ਹੀ 'ਚ ਲੇਟੈਸਟ ਫੋਟੋਸ਼ੂਟ ਕਰਵਾਇਆ ਹੈ। ਜਿਸ ਦੇ ਤਹਿਤ ਉਸ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

3/7
ਦਿਸ਼ਾ ਪਟਾਨੀ ਦੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਉਸ ਨੇ ਕਾਲੇ ਰੰਗ ਦੀ ਬਾਡੀਕੋਨ ਡਰੈੱਸ ਪਾਈ ਹੋਈ ਹੈ।

4/7
ਇੰਨਾ ਹੀ ਨਹੀਂ ਦਿਸ਼ਾ ਪਟਾਨੀ ਦੀ ਖੂਬਸੂਰਤੀ ਇਨ੍ਹਾਂ ਤਸਵੀਰਾਂ ਰਾਹੀਂ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਨਾਲ ਹੀ,ਇਹਨਾਂ ਫੋਟੋਆਂ ਵਿੱਚ ਉਸਦਾ ਹਾਸਾ ਵੀ ਚਾਰ ਚੰਨ ਲਾ ਰਿਹਾ ਹੈ।

5/7
ਦਿਸ਼ਾ ਪਟਾਨੀ ਦੀਆਂ ਇਹ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਦਿਸ਼ਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਕਾਫੀ ਪਸੰਦ ਅਤੇ ਕੁਮੈਂਟ ਕਰ ਰਹੇ ਹਨ।

6/7
ਦੱਸਿਆ ਜਾਂਦਾ ਹੈ ਕਿ ਦਿਸ਼ਾ ਪਟਾਨੀ ਜਲਦ ਹੀ ਵੱਡੇ ਪਰਦੇ 'ਤੇ ਦਸਤਕ ਦੇਣ ਜਾ ਰਹੀ ਹੈ। ਦਿਸ਼ਾ ਫਿਲਮ 'ਏਕ ਵਿਲੇਨ ਰਿਟਰਨਸ' ਰਾਹੀਂ ਵਾਪਸੀ ਕਰਨ ਜਾ ਰਹੀ ਹੈ।

7/7
ਤੁਹਾਨੂੰ ਦੱਸ ਦੇਈਏ ਕਿ ਆਖਰੀ ਵਾਰ ਦਿਸ਼ਾ ਪਟਾਨੀ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨਾਲ ਫਿਲਮ ਰਾਧੇ ਵਿੱਚ ਨਜ਼ਰ ਆਈ ਸੀ, ਇਹ ਫਿਲਮ OTT ਪਲੇਟਫਾਰਮ Zee5 'ਤੇ ਰਿਲੀਜ਼ ਹੋਈ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget