ਪੜਚੋਲ ਕਰੋ

Disha Patani: ਦਿਸ਼ਾ ਪਟਾਨੀ ਅਨਾਰਕਲੀ ਸੂਟ ‘ਚ ਦਿਖਾਇਆ ਗਲੈਮਰਸ ਲੁੱਕ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਤਸਵੀਰਾਂ

Disha Patani Pics: ਬਾਲੀਵੁੱਡ ਦੀ ਬੋਲਡ ਅਤੇ ਹੌਟ ਅਦਾਕਾਰਾ ਦਿਸ਼ਾ ਪਟਾਨੀ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਪੋਸਟ ਕਰਕੇ ਇੰਟਰਨੈੱਟ 'ਤੇ ਸਨਸਨੀ ਮਚਾ ਦਿੱਤੀ ਹੈ।

Disha Patani

1/8
ਇਨ੍ਹਾਂ ਤਸਵੀਰਾਂ 'ਚ ਉਸ ਦਾ ਗਲੈਮਰਸ ਅਵਤਾਰ ਦੇਖ ਕੇ ਪ੍ਰਸ਼ੰਸਕ ਇੱਕ ਵਾਰ ਫਿਰ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਹਨ। ਇਸ ਦੇ ਨਾਲ ਉਸ ਦੀ ਤਾਰੀਫ਼ ਕਰਦੇ ਨਹੀਂ ਥੱਕ ਰਹੇ।

2/8
ਬੀ-ਟਾਊਨ ਦੀ ਖੂਬਸੂਰਤ ਬਿਊਟੀ ਦਿਸ਼ਾ ਪਟਾਨੀ ਆਪਣੇ ਖੂਬਸੂਰਤ ਅਤੇ ਹੌਟ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਰਹਿੰਦੀ ਹੈ। ਦਿਸ਼ਾ ਦੇ ਪ੍ਰਸ਼ੰਸਕ ਉਸ ਦੀ ਹਰ ਅਦਾ 'ਤੇ ਮਰਦੇ ਹਨ।

3/8
ਹੁਣ ਹਾਲ ਹੀ 'ਚ ਦਿਸ਼ਾ ਪਟਾਨੀ ਨੇ ਆਪਣੇ ਲੇਟੈਸਟ ਐਥਨਿਕ ਲੁੱਕ 'ਚ ਕੁਝ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।

4/8
ਇਨ੍ਹਾਂ ਤਸਵੀਰਾਂ 'ਚ ਦਿਸ਼ਾ ਪਟਾਨੀ ਇੱਕ ਅਪਸਰਾ ਦੀ ਤਰ੍ਹਾਂ ਨਜ਼ਰ ਆ ਰਹੀ ਹੈ। ਨਾਲ ਹੀ, ਪ੍ਰਸ਼ੰਸਕ ਉਸ ਦੇ ਲੁੱਕ ਤੋਂ ਅੱਖਾਂ ਨਹੀਂ ਹਟਾ ਪਾ ਰਹੇ ਹਨ।

5/8
ਦਿਸ਼ਾ ਪਟਾਨੀ ਹਰ ਰੋਜ਼ ਆਪਣੇ ਮਨਮੋਹਕ ਅੰਦਾਜ਼ ਨਾਲ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਜ਼ਖ਼ਮੀ ਕਰਦੀ ਰਹਿੰਦੀ ਹੈ। ਉਸ ਦਾ ਹਰ ਅੰਦਾਜ਼ ਬੇਮਿਸਾਲ ਹੈ।

6/8
ਇਨ੍ਹਾਂ ਤਸਵੀਰਾਂ 'ਚ ਦਿਸ਼ਾ ਪਟਾਨੀ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਕਿਲਰ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

7/8
ਖੁੱਲ੍ਹੇ ਵਾਲਾਂ ਨੂੰ ਵੇਵੀ ਲੁੱਕ ਵਿੱਚ ਸਟਾਈਲ ਕਰਕੇ ਨਾਲ ਹੀ ਨੋ ਮੇਕਅਪ ਲੁੱਕ ਕਰ ਕੇ ਅਭਿਨੇਤਰੀ ਦਿਸ਼ਾ ਪਟਾਨੀ ਨੇ ਆਪਣੇ ਆਊਟਲੁੱਕ ਨੂੰ ਪੂਰਾ ਕੀਤਾ ਹੈ।

8/8
ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ, ਇੰਸਟਾਗ੍ਰਾਮ 'ਤੇ ਦਿਸ਼ਾ ਪਟਾਨੀ ਦੀ ਫੈਨ ਫਾਲੋਇੰਗ ਦੀ ਲਿਸਟ ਕਾਫੀ ਵੱਡੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget