ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਦਿਲਵਾਲਿਆਂ ਦੇ ਸ਼ਹਿਰ ਦਿੱਲੀ 'ਚ ਦਿਵਯੰਕਾ ਤ੍ਰਿਪਾਠੀ ਨੇ ਬਿਖੇਰਿਆ ਜਲਵਾ, ਕਿਊਟ ਸਮਾਈਲ ਨੇ ਇੱਕ ਵਾਰ ਫਿਰ ਜਿੱਤਿਆ ਫੈਨਜ਼ ਦਾ ਦਿਲ
Divyanka Tripathi Photos: ਟੀਵੀ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਸ਼ਾਨਦਾਰ ਨਜ਼ਰ ਆ ਰਹੀ ਹੈ।
ਦਿਵਯੰਕਾ ਤ੍ਰਿਪਾਠੀ
1/9
![Divyanka Tripathi Photos: ਟੀਵੀ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਸ਼ਾਨਦਾਰ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
Divyanka Tripathi Photos: ਟੀਵੀ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਸ਼ਾਨਦਾਰ ਨਜ਼ਰ ਆ ਰਹੀ ਹੈ।
2/9
![ਟੀਵੀ ਦੀਆਂ ਸਭ ਤੋਂ ਮਸ਼ਹੂਰ ਅਦਾਕਾਰਾਂ ਵਿੱਚੋਂ ਇੱਕ ਦਿਵਯੰਕਾ ਤ੍ਰਿਪਾਠੀ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਲਾਈਮਲਾਈਟ ਵਿੱਚ ਰਹਿੰਦੀ ਹੈ।](https://cdn.abplive.com/imagebank/default_16x9.png)
ਟੀਵੀ ਦੀਆਂ ਸਭ ਤੋਂ ਮਸ਼ਹੂਰ ਅਦਾਕਾਰਾਂ ਵਿੱਚੋਂ ਇੱਕ ਦਿਵਯੰਕਾ ਤ੍ਰਿਪਾਠੀ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਲਾਈਮਲਾਈਟ ਵਿੱਚ ਰਹਿੰਦੀ ਹੈ।
3/9
![ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿਣ ਵਾਲੀ ਦਿਵਯੰਕਾ ਤ੍ਰਿਪਾਠੀ ਅਕਸਰ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ, ਜਿਸ 'ਚ ਉਹਨਾਂ ਦਾ ਕਿਲਰ ਲੁੱਕ ਫੈਨਜ਼ ਨੂੰ ਕਾਫੀ ਪਸੰਦ ਆਉਂਦਾ ਹੈ।](https://cdn.abplive.com/imagebank/default_16x9.png)
ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿਣ ਵਾਲੀ ਦਿਵਯੰਕਾ ਤ੍ਰਿਪਾਠੀ ਅਕਸਰ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ, ਜਿਸ 'ਚ ਉਹਨਾਂ ਦਾ ਕਿਲਰ ਲੁੱਕ ਫੈਨਜ਼ ਨੂੰ ਕਾਫੀ ਪਸੰਦ ਆਉਂਦਾ ਹੈ।
4/9
![ਹਾਲ ਹੀ 'ਚ ਦਿਵਯੰਕਾ ਤ੍ਰਿਪਾਠੀ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਕੇ ਆਪਣੇ ਲੱਖਾਂ ਫੈਨਜ਼ ਨੂੰ ਖੁਸ਼ ਕਰ ਦਿੱਤਾ।](https://cdn.abplive.com/imagebank/default_16x9.png)
ਹਾਲ ਹੀ 'ਚ ਦਿਵਯੰਕਾ ਤ੍ਰਿਪਾਠੀ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਕੇ ਆਪਣੇ ਲੱਖਾਂ ਫੈਨਜ਼ ਨੂੰ ਖੁਸ਼ ਕਰ ਦਿੱਤਾ।
5/9
![ਤਸਵੀਰਾਂ 'ਚ ਦਿਵਯੰਕਾ ਤ੍ਰਿਪਾਠੀ ਨੂੰ ਕਰੀਮ ਕਲਰ ਦੀ ਮਿਡੀ ਡਰੈੱਸ ਪਹਿਨੀ ਦੇਖਿਆ ਜਾ ਸਕਦਾ ਹੈ, ਜਿਸ ਨੂੰ ਉਹਨਾਂ ਨੇ ਬੈਲਟ ਨਾਲ ਸਟਾਈਲ ਕੀਤਾ ਹੈ।](https://cdn.abplive.com/imagebank/default_16x9.png)
ਤਸਵੀਰਾਂ 'ਚ ਦਿਵਯੰਕਾ ਤ੍ਰਿਪਾਠੀ ਨੂੰ ਕਰੀਮ ਕਲਰ ਦੀ ਮਿਡੀ ਡਰੈੱਸ ਪਹਿਨੀ ਦੇਖਿਆ ਜਾ ਸਕਦਾ ਹੈ, ਜਿਸ ਨੂੰ ਉਹਨਾਂ ਨੇ ਬੈਲਟ ਨਾਲ ਸਟਾਈਲ ਕੀਤਾ ਹੈ।
6/9
![ਦਿਵਯੰਕਾ ਤ੍ਰਿਪਾਠੀ ਨੇ ਖੁੱਲ੍ਹੇ ਵਾਲਾਂ ਨਾਲ ਆਪਣਾ ਲੁੱਕ ਪੂਰਾ ਕੀਤਾ ਅਤੇ ਮਜ਼ੇਦਾਰ ਪੋਜ਼ ਦਿੱਤੇ। ਉਹਨਾਂ ਦੀ ਪਿਆਰੀ ਸਮਾਈਲ ਨੇ ਫੈਨਜ਼ ਦੇ ਦਿਲਾਂ ਨੂੰ ਛੂਹ ਲਿਆ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, ''ਦਿਲਵਾਲੋਂ ਕੀ ਦਿੱਲੀ ਮੇਂ।''](https://cdn.abplive.com/imagebank/default_16x9.png)
ਦਿਵਯੰਕਾ ਤ੍ਰਿਪਾਠੀ ਨੇ ਖੁੱਲ੍ਹੇ ਵਾਲਾਂ ਨਾਲ ਆਪਣਾ ਲੁੱਕ ਪੂਰਾ ਕੀਤਾ ਅਤੇ ਮਜ਼ੇਦਾਰ ਪੋਜ਼ ਦਿੱਤੇ। ਉਹਨਾਂ ਦੀ ਪਿਆਰੀ ਸਮਾਈਲ ਨੇ ਫੈਨਜ਼ ਦੇ ਦਿਲਾਂ ਨੂੰ ਛੂਹ ਲਿਆ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, ''ਦਿਲਵਾਲੋਂ ਕੀ ਦਿੱਲੀ ਮੇਂ।''
7/9
![ਇਸ ਤੋਂ ਪਹਿਲਾਂ ਦਿਵਯੰਕਾ ਤ੍ਰਿਪਾਠੀ ਟ੍ਰਡੀਸ਼ਨਲ ਲੁੱਕ ਨਾਲ ਫੈਨਜ਼ ਦਾ ਦਿਲ ਜਿੱਤ ਚੁੱਕੀ ਹੈ। ਉਹਨਾਂ ਨੇ ਪੀਚ ਕਲਰ ਦਾ ਸ਼ਰਾਰਾ ਸੈੱਟ ਪਾਇਆ ਸੀ, ਜਿਸ 'ਚ ਉਹ ਬਲਾ ਦੀ ਖੂਬਸੂਰਤ ਲੱਗ ਰਹੀ ਸੀ।](https://cdn.abplive.com/imagebank/default_16x9.png)
ਇਸ ਤੋਂ ਪਹਿਲਾਂ ਦਿਵਯੰਕਾ ਤ੍ਰਿਪਾਠੀ ਟ੍ਰਡੀਸ਼ਨਲ ਲੁੱਕ ਨਾਲ ਫੈਨਜ਼ ਦਾ ਦਿਲ ਜਿੱਤ ਚੁੱਕੀ ਹੈ। ਉਹਨਾਂ ਨੇ ਪੀਚ ਕਲਰ ਦਾ ਸ਼ਰਾਰਾ ਸੈੱਟ ਪਾਇਆ ਸੀ, ਜਿਸ 'ਚ ਉਹ ਬਲਾ ਦੀ ਖੂਬਸੂਰਤ ਲੱਗ ਰਹੀ ਸੀ।
8/9
![ਦਿਵਯੰਕਾ ਤ੍ਰਿਪਾਠੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹਨਾਂ ਦਾ ਨਾਂ ਵੀ 'ਬਿੱਗ ਬੌਸ 16' ਦੀ ਪਾਰਟੀਸੀਪੈਂਟਸ ਦੀ ਸੂਚੀ 'ਚ ਸਾਹਮਣੇ ਆ ਰਿਹਾ ਹੈ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।](https://cdn.abplive.com/imagebank/default_16x9.png)
ਦਿਵਯੰਕਾ ਤ੍ਰਿਪਾਠੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹਨਾਂ ਦਾ ਨਾਂ ਵੀ 'ਬਿੱਗ ਬੌਸ 16' ਦੀ ਪਾਰਟੀਸੀਪੈਂਟਸ ਦੀ ਸੂਚੀ 'ਚ ਸਾਹਮਣੇ ਆ ਰਿਹਾ ਹੈ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
9/9
![ਦਿਵਯੰਕਾ ਤ੍ਰਿਪਾਠੀ ਟੈਲੀਵਿਜ਼ਨ ਇੰਡਸਟਰੀ ਦੀ ਸਭ ਤੋਂ ਮਸ਼ਹੂਰ ਅਦਾਕਾਰਾਂ ਵਿੱਚੋਂ ਇੱਕ ਹੈ। 'ਯੇ ਹੈ ਮੁਹੱਬਤੇਂ' ਤੋਂ ਉਹਨਾਂ ਨੂੰ ਕਾਫੀ ਲਾਈਮਲਾਈਟ ਮਿਲੀ ਸੀ। ਉਹ 'ਖਤਰੋਂ ਕੇ ਖਿਲਾੜੀ 11' ਦਾ ਵੀ ਹਿੱਸਾ ਰਹਿ ਚੁੱਕੀ ਹੈ।](https://cdn.abplive.com/imagebank/default_16x9.png)
ਦਿਵਯੰਕਾ ਤ੍ਰਿਪਾਠੀ ਟੈਲੀਵਿਜ਼ਨ ਇੰਡਸਟਰੀ ਦੀ ਸਭ ਤੋਂ ਮਸ਼ਹੂਰ ਅਦਾਕਾਰਾਂ ਵਿੱਚੋਂ ਇੱਕ ਹੈ। 'ਯੇ ਹੈ ਮੁਹੱਬਤੇਂ' ਤੋਂ ਉਹਨਾਂ ਨੂੰ ਕਾਫੀ ਲਾਈਮਲਾਈਟ ਮਿਲੀ ਸੀ। ਉਹ 'ਖਤਰੋਂ ਕੇ ਖਿਲਾੜੀ 11' ਦਾ ਵੀ ਹਿੱਸਾ ਰਹਿ ਚੁੱਕੀ ਹੈ।
Published at : 18 Aug 2022 11:55 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)