ਪੜਚੋਲ ਕਰੋ

Eid 2020: ਸੈਫ-ਕਰੀਨਾ ਨੇ ਮਨਾਇਆ ਈਦ ਦਾ ਜਸ਼ਨ, ਲੌਕਡਾਊਨ ‘ਚ ਦਿੱਤੀ ਮਟਨ ਬਿਰਿਆਨੀ ਦੀ ਦਾਵਤ

1/7
2/7
ਤੁਹਾਨੂੰ ਦੱਸ ਦਈਏ ਕਿ ਤਾਲਾਬੰਦੀ ਕਾਰਨ ਸੈਫ ਅਤੇ ਕਰੀਨਾ ਇਨ੍ਹੀਂ ਦਿਨੀਂ ਬੇਟੇ ਤੈਮੂਰ ਦੇ ਨਾਲ ਘਰ ‘ਚ ਕੁਆਲਟੀ ਟਾਈਮ ਬਿਤਾ ਰਹੇ ਹਨ।

3/7
ਕੁਝ ਦਿਨ ਪਹਿਲਾਂ ਕਰੀਨਾ ਨੇ ਇੱਕ ਤਸਵੀਰ ਸ਼ੇਅਰ ਕੀਤੀ ਸੀ ਜਿਸ ਵਿੱਚ ਉਸਦੇ ਪਤੀ ਸੈਫ ਅਲੀ ਖਾਨ ਚਿੱਟੇ ਕੱਪੜੇ ਦੇ ਇੱਕ ਵੱਡੇ ਟੁਕੜੇ ਨੂੰ ਫੜੇ ਹੋਏ ਦਿਖਾਈ ਦਿੱਤੇ। ਇਸ 'ਤੇ ਕਰੀਨਾ ਸੈਫ ਦੇ ਨਾਲ ਤੈਮੂਰ ਦੀ ਹਥੇਲੀ ਦੇ ਨਿਸ਼ਾਨ ਵੀ ਸਨ।

4/7
ਬੀ-ਟਾਊਨ ਦੀ ਭੈਣਾਂ ਦੀ ਜੋੜੀ ਨੇ ਸ਼ਨੀਵਾਰ ਨੂੰ ਆਪਣੇ ਪੁੱਤਰਾਂ ਦੀ ਇਕ ਤਸਵੀਰ ਸਾਂਝੀ ਕੀਤੀ, ਜਿਸ ‘ਚ ਤਾਲਾਬੰਦੀ ਦੌਰਾਨ ਸਟਾਰ ਕਿਡਜ਼ ਦੀ ਝਲਕ ਦੇਖਣ ਨੂੰ ਮਿਲੀ।

5/7
ਤਸਵੀਰ ‘ਤੇ ਈਦ ਮੁਬਾਰਕ ਅਤੇ ਯਮ ਦੇ ਸਟਿੱਕਰ ਵੀ ਲਗਾਏ ਗਏ। ਇਸ ਦੇ ਨਾਲ ਹੀ ਕਰੀਨਾ ਨੇ ਕਰਿਸ਼ਮਾ ਦੀ ਇਸ ਤਸਵੀਰ ਨੂੰ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਵੀ ਦੁਹਰਾਇਆ ਹੈ।

6/7
ਕਰਿਸ਼ਮਾ ਨੇ ਈਦ ਦੇ ਮੌਕੇ 'ਤੇ ਸੈਫ ਦੁਆਰਾ ਬਣਾਈ ਗਈ ਬਿਰਿਆਨੀ ਦੀ ਤਸਵੀਰ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਪੋਸਟ ਕੀਤੀ ਸੀ। ਕਰਿਸ਼ਮਾ ਨੇ ਤਸਵੀਰ 'ਤੇ ਲਿਖਿਆ,
ਕਰਿਸ਼ਮਾ ਨੇ ਈਦ ਦੇ ਮੌਕੇ 'ਤੇ ਸੈਫ ਦੁਆਰਾ ਬਣਾਈ ਗਈ ਬਿਰਿਆਨੀ ਦੀ ਤਸਵੀਰ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਪੋਸਟ ਕੀਤੀ ਸੀ। ਕਰਿਸ਼ਮਾ ਨੇ ਤਸਵੀਰ 'ਤੇ ਲਿਖਿਆ, "ਸ਼ੈੱਫ ਸੈਫੂ ਦੀ ਸਰਬੋਤਮ ਮਟਨ ਬਿਰੀਆਨੀ"।
7/7
ਬਾਲੀਵੁੱਡ ਅਭਿਨੇਤਰੀ ਕਰੀਨਾ ਕਪੂਰ ਖਾਨ ਅਤੇ ਸੈਫ ਅਲੀ ਖਾਨ ਵੀ ਈਦ ਦੇ ਜਸ਼ਨ ‘ਚ ਡੁੱਬੇ ਦਿਖਾਈ ਦਿੱਤੇ। ਈਦ 2020 ਨੂੰ ਖਾਸ ਬਣਾਉਣ ਲਈ ਸੈਫ ਅਲੀ ਖਾਨ ਨੇ ਪਤਨੀ ਕਰੀਨਾ ਕਪੂਰ ਅਤੇ ਉਸਦੀ ਵੱਡੀ ਭੈਣ ਕਰਿਸ਼ਮਾ ਕਪੂਰ ਨੂੰ ਇਕ ਖਾਸ ਮਟਨ ਬਿਰਿਆਨੀ ਦੀ ਦਾਵਤ ਦਿੱਤੀ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ

Singer Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦਾ ਹੋਇਆ ਦੇਹਾਂਤ, ਜਾਨਲੇਵਾ ਬਿਮਾਰੀ ਤੋਂ ਹਾਰਿਆ ਜੰਗ...
ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦਾ ਹੋਇਆ ਦੇਹਾਂਤ, ਜਾਨਲੇਵਾ ਬਿਮਾਰੀ ਤੋਂ ਹਾਰਿਆ ਜੰਗ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  

Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!

Holiday : ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ

Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ

RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ

Embed widget