ਪੜਚੋਲ ਕਰੋ
Drishyam 2 Collection: ਅਜੇ ਦੇਵਗਨ ਦੀ 'ਦ੍ਰਿਸ਼ਯਮ 2' ਨੇ ਪਾਰ ਕੀਤਾ 100 ਕਰੋੜ ਦਾ ਅੰਕੜਾ, ਇੱਥੇ ਜਾਣੋ ਫਿਲਮ ਨੇ ਕਿੰਨੀ ਕੀਤੀ ਕਮਾਈ
Drishyam 2 Box Office Report: ਅਜੇ ਦੇਵਗਨ ਤੇ ਤੱਬੂ ਸਟਾਰਰ ਫਿਲਮ 'ਦ੍ਰਿਸ਼ਯਮ 2' ਆਪਣੀ ਰਿਲੀਜ਼ ਦੇ 7ਵੇਂ ਦਿਨ ਵੀ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਦੱਸ ਦੇਈਏ ਕਿ ਫਿਲਮ ਨੇ ਕਾਫੀ ਕਮਾਈ ਕਰਦੇ ਹੋਏ 100 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ
ਅਜੇ ਦੇਵਗਨ ਦੀ 'ਦ੍ਰਿਸ਼ਯਮ 2' ਨੇ ਪਾਰ ਕੀਤਾ 100 ਕਰੋੜ ਦਾ ਅੰਕੜਾ, ਇੱਥੇ ਜਾਣੋ ਫਿਲਮ ਨੇ ਕਿੰਨੀ ਕੀਤੀ ਕਮਾਈ
1/7

ਅਜੇ ਦੇਵਗਨ ਅਤੇ ਤੱਬੂ ਸਟਾਰਰ ਫਿਲਮ 'ਦ੍ਰਿਸ਼ਯਮ 2' ਆਪਣੀ ਰਿਲੀਜ਼ ਦੇ ਸੱਤਵੇਂ ਦਿਨ ਵੀ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਨੇ ਕਾਫੀ ਕਮਾਈ ਕਰਦੇ ਹੋਏ 100 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ।
2/7

ਦਰਅਸਲ 'ਦ੍ਰਿਸ਼ਮ 2' ਦੀ ਰਿਲੀਜ਼ ਤੋਂ ਪਹਿਲਾਂ ਹੀ ਫਿਲਮ ਦੀ ਐਡਵਾਂਸ ਬੁਕਿੰਗ ਹੋ ਚੁੱਕੀ ਸੀ, ਜਿਸ ਕਾਰਨ ਪਹਿਲੇ ਦਿਨ ਹੀ ਫਿਲਮ ਦੇਖਣ ਲਈ ਲੋਕਾਂ ਦੀ ਭਾਰੀ ਭੀੜ ਪਹੁੰਚ ਗਈ ਸੀ। ਪਹਿਲੇ ਦਿਨ ਦੀ ਕਮਾਈ ਦੀ ਗੱਲ ਕਰੀਏ ਤਾਂ ਫਿਲਮ ਨੇ ਪਹਿਲੇ ਦਿਨ 15.38 ਕਰੋੜ ਦੀ ਕਮਾਈ ਕੀਤੀ।
Published at : 25 Nov 2022 08:49 PM (IST)
ਹੋਰ ਵੇਖੋ





















