ਪੜਚੋਲ ਕਰੋ

Sad News: ਮਸ਼ਹੂਰ ਅਦਾਕਾਰ ਨੂੰ ਸਕਿਨ ਕੈਂਸਰ ਨੇ ਬਣਾਇਆ ਸ਼ਿਕਾਰ, ਖੁਲਾਸਾ ਕਰ ਦੱਸਿਆ ਕਿਹੜੀ ਚੀਜ਼ ਬਣੀ ਜਾਨਲੇਵਾ...

Famous Actor Diagnosed With Cancer: ਮਨੋਰੰਜਨ ਜਗਤ ਦੇ ਕਈ ਅਜਿਹੇ ਸਿਤਾਰੇ ਹਨ, ਜੋ ਕੈਂਸਰ ਨੂੰ ਮਾਤ ਦੇ ਚੁੱਕੇ ਹਨ। ਹਾਲਾਂਕਿ ਕਈ ਅਜਿਹੇ ਸਿਤਾਰੇ ਵੀ ਹਨ ਜੋ ਇਸ ਬਿਮਾਰੀ ਨਾਲ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਹਨ।

Famous Actor Diagnosed With Cancer

1/5
ਇਸ ਵਿਚਾਲੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਮਸ਼ਹੂਰ ਅਦਾਕਾਰ ਨੂੰ ਖਤਰਨਾਕ ਕਿਸਮ ਦਾ ਸਕਿਨ ਕੈਂਸਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਨੂੰ ਹੈਰਾਨ ਅਤੇ ਪਰੇਸ਼ਾਨ ਕਰ ਦਿੱਤਾ ਹੈ।

2/5
ਜਾਣਕਾਰੀ ਲਈ ਦੱਸ ਦੇਈਏ ਕਿ ਅਦਾਕਾਰ ਜੇਸਨ ਚੈਂਬਰਸ ਨੇ ਹਾਲ ਹੀ ਵਿੱਚ ਇੰਸਟਾਗ੍ਰਾਮ 'ਤੇ ਇੱਕ ਭਾਵਨਾਤਮਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਸਨੂੰ ਚਮੜੀ ਦੇ ਕੈਂਸਰ ਦਾ ਪਤਾ ਲੱਗਿਆ ਹੈ। ਜੇਸਨ ਨੇ ਇਸ ਵੀਡੀਓ 'ਚ ਖੁਲਾਸਾ ਕੀਤਾ ਹੈ ਕਿ ਡਾਕਟਰਾਂ ਨੇ ਉਸ ਦੇ ਸਰੀਰ 'ਚ ਮੇਲਾਨੋਮਾ ਪਾਇਆ ਹੈ, ਜੋ ਕਿ ਇਕ ਖਤਰਨਾਕ ਕਿਸਮ ਦਾ ਸਕਿਨ ਕੈਂਸਰ ਹੈ। ਮੇਲਾਨੋਮਾ ਉਦੋਂ ਵਾਪਰਦਾ ਹੈ ਜਦੋਂ ਚਮੜੀ ਦੇ ਰੰਗ ਪ੍ਰਦਾਨ ਕਰਨ ਵਾਲੇ ਸੈੱਲ, ਜਾਂ ਮੇਲਾਨੋਸਾਈਟਸ, ਅਸਧਾਰਨ ਤੌਰ 'ਤੇ ਵਿਕਸਤ ਹੋਣੇ ਸ਼ੁਰੂ ਹੋ ਜਾਂਦੇ ਹਨ। ਕੀ ਹੈ ਪੂਰਾ ਮਾਮਲਾ, ਆਓ ਤੁਹਾਨੂੰ ਦੱਸਦੇ ਹਾਂ।

3/5
ਜੇਸਨ ਨੂੰ ਹੋਇਆ ਚਮੜੀ ਦਾ ਕੈਂਸਰ   ਵੀਡੀਓ 'ਚ ਜੇਸਨ ਨੇ ਦੱਸਿਆ ਕਿ ਉਹ ਕਦੇ ਸਨਸਕ੍ਰੀਨ ਦੀ ਵਰਤੋਂ ਨਹੀਂ ਕਰਦੇ ਸੀ ਅਤੇ ਇਸ ਦੀ ਬਜਾਏ ਉਨ੍ਹਾਂ ਨੂੰ ਆਦਤ ਸੀ ਕਿ ਉਹ ਨੱਕ 'ਤੇ ਜ਼ਿੰਕ ਲਗਾਉਂਦੇ ਸੀ। ਉਨ੍ਹਾਂ ਆਪਣੇ ਫਾਲੋਅਰਸ ਨੂੰ ਚੇਤਾਵਨੀ ਦਿੱਤੀ ਕਿ ਉਹ ਉਨ੍ਹਾਂ ਦੀਆਂ ਗਲਤੀਆਂ ਤੋਂ ਸਿੱਖਣ ਅਤੇ ਸਨਸਕ੍ਰੀਨ ਦੀ ਵਰਤੋਂ ਨਾ ਕਰਨ। ਜੇਸਨ ਨੇ ਕਿਹਾ, 'ਮੇਰੀ ਬਾਇਓਪਸੀ ਦੇ ਨਤੀਜੇ ਆ ਗਏ ਹਨ ਅਤੇ ਪਤਾ ਲੱਗਾ ਹੈ ਕਿ ਮੈਨੂੰ ਮੇਲਾਨੋਮਾ ਹੈ। ਮੈਂ ਆਸਟ੍ਰੇਲੀਆ ਵਿੱਚ ਹਾਂ, ਪਰ ਇਹ ਬਾਇਓਪਸੀ ਬਾਲੀ ਵਿੱਚ ਕੀਤੀ ਗਈ ਸੀ। ਆਸਟ੍ਰੇਲੀਅਨ ਡਾਕਟਰ, ਜੋ ਕਿ ਬਹੁਤ ਵਧੀਆ ਹਨ, ਸਥਿਤੀ ਤੋਂ ਸੰਤੁਸ਼ਟ ਨਹੀਂ ਸਨ ਅਤੇ ਹੁਣ ਉਹ ਅਗਲੇ ਪੜਾਅ ਲਈ ਇੱਕ ਵੱਡੇ ਹਿੱਸੇ ਨੂੰ ਕੱਟਣ ਅਤੇ ਲਿੰਫ ਨੋਡਜ਼ ਦੀ ਜਾਂਚ ਕਰਨ ਦੀ ਯੋਜਨਾ ਬਣਾ ਰਹੇ ਹਨ। ਆਸਟ੍ਰੇਲੀਆ ਵਿੱਚ ਤਿੰਨ ਵਿੱਚੋਂ ਦੋ ਵਿਅਕਤੀ ਮੇਲਾਨੋਮਾ ਤੋਂ ਪੀੜਤ ਹਨ। ਇਹ ਇੱਕ ਗੰਭੀਰ ਸਮੱਸਿਆ ਹੈ।

4/5
ਜੇਸਨ ਨੇ ਪ੍ਰਸ਼ੰਸਕਾਂ ਨੂੰ ਚੇਤਾਵਨੀ ਦਿੱਤੀ  ਇਸ ਤੋਂ ਪਹਿਲਾਂ ਜੇਸਨ ਨੇ ਵੀ ਮੰਨਿਆ ਸੀ ਕਿ ਉਸ ਨੇ ਕਦੇ ਸਨਸਕ੍ਰੀਨ ਦੀ ਵਰਤੋਂ ਨਹੀਂ ਕੀਤੀ, ਖਾਸ ਕਰਕੇ ਜਦੋਂ ਉਹ ਕੰਮ 'ਤੇ ਹੁੰਦਾ ਸੀ। ਉਸ ਨੇ ਕਿਹਾ, 'ਮੈਂ ਬੱਚਾ ਸੀ ਅਤੇ ਫਿਰ ਸਮੁੰਦਰ ਵਿਚ ਕੰਮ ਕਰਨਾ ਸ਼ੁਰੂ ਕਰ ਦਿੱਤਾ, ਇਸ ਲਈ ਮੈਂ ਕਦੇ ਨਹੀਂ ਸੋਚਿਆ ਸੀ ਕਿ ਸੂਰਜ ਦੇ ਹਾਨੀਕਾਰਕ ਪ੍ਰਭਾਵ ਮੇਰੇ 'ਤੇ ਹੋਣਗੇ। ਹੁਣ ਮੈਂ ਸਮਝ ਗਿਆ ਹਾਂ ਕਿ ਇਸ ਸਭ ਦੀ ਕੋਈ ਹੱਦ ਹੋਣੀ ਚਾਹੀਦੀ ਹੈ।

5/5
ਜੇਸਨ ਨੇ ਇਸ ਵੀਡੀਓ ਵਿੱਚ ਆਪਣੀ ਬਿਮਾਰੀ ਬਾਰੇ ਹੋਰ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ, 'ਮੈਂ ਹਮੇਸ਼ਾ ਸੂਰਜ ਦੇ ਸਿਹਤ ਲਾਭਾਂ ਦਾ ਸਮਰਥਕ ਰਿਹਾ ਹਾਂ, ਪਰ ਹੁਣ ਮੈਂ ਸਮਝਦਾ ਹਾਂ ਕਿ ਹਰ ਚੀਜ਼ ਵਿਚ ਸੰਤੁਲਨ ਜ਼ਰੂਰੀ ਹੈ। ਮੈਨੂੰ ਮੇਲਾਨੋਮਾ ਦਾ ਪਤਾ ਲੱਗਾ ਹੈ ਅਤੇ ਹੁਣ ਮੈਨੂੰ ਇਸ ਨਾਲ ਨਜਿੱਠਣਾ ਪਵੇਗਾ। ਇਸ ਨੇ ਮੈਨੂੰ ਸਿਖਾਇਆ ਕਿ ਛੇਤੀ ਪਛਾਣ ਮਹੱਤਵਪੂਰਨ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ

ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ

ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ

ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ

Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ

Embed widget