ਪੜਚੋਲ ਕਰੋ

Pakistani Actors: ਇਹ ਪਾਕਿਸਤਾਨੀ ਐਕਟਰੈਸ ਭਾਰਤੀ ਫਿਲਮਾਂ 'ਚ ਕੰਮ ਕਰਕੇ ਕਮਾਉਂਦੇ ਸੀ ਕਰੋੜਾਂ ਰੁਪਏ, ਰਿਸ਼ਤੇ ਵਿਗੜੇ ਤਾਂ ਹੋ ਗਏ ਬੇਰੁਜ਼ਗਾਰ

Pakistani Actors

1/13
Pakistani Actors In Bollywood : ਇੱਕ ਸਮਾਂ ਸੀ ਜਦੋਂ ਪਾਕਿਸਤਾਨੀ ਅਦਾਕਾਰਾਂ ਦਾ ਬਾਲੀਵੁੱਡ (Bollywood) ਉੱਤੇ ਦਬਦਬਾ ਸੀ। ਲੋਕਾਂ ਨੇ ਉਸ ਨੂੰ ਕਾਫੀ ਪਸੰਦ ਵੀ ਕੀਤਾ ਤੇ ਬਾਲੀਵੁੱਡ 'ਚ ਵੀ ਉਸ ਨੂੰ ਕਾਫੀ ਕੰਮ ਮਿਲਿਆ ਪਰ ਜਦੋਂ ਭਾਰਤ ਤੇ ਪਾਕਿਸਤਾਨ ਦੇ ਰਿਸ਼ਤੇ ਵਿਗੜ ਗਏ ਤਾਂ ਬਾਲੀਵੁੱਡ ਨੇ ਉਨ੍ਹਾਂ ਨੂੰ ਕੰਮ ਦੇਣਾ ਬੰਦ ਕਰ ਦਿੱਤਾ। ਇਸ ਲਿਸਟ 'ਚ ਅਲੀ ਜ਼ਫਰ (Ali Zafar), ਫਵਾਦ ਖਾਨ  (Fawad Khan), ਮਾਹਿਰਾ ਖਾਨ (Mahira Khan) ਵਰਗੇ ਨਾਂ ਸ਼ਾਮਲ ਹਨ।

2/13
ਵੀਨਾ ਮਲਿਕ ਨੇ ਕਈ ਬਾਲੀਵੁੱਡ ਫਿਲਮਾਂ 'ਚ ਵੀ ਕੰਮ ਕੀਤਾ। ਇੰਨਾ ਹੀ ਨਹੀਂ ਉਹ ਬਿੱਗ ਬੌਸ 'ਚ ਵੀ ਨਜ਼ਰ ਆ ਚੁੱਕੀ ਹੈ।

3/13
ਮਾਹਿਰਾ ਖਾਨ ਨੇ ਸ਼ਾਹਰੁਖ ਖਾਨ ਦੀ ਫਿਲਮ 'ਰਈਸ' 'ਚ ਕੰਮ ਕੀਤਾ ਸੀ। ਅਭਿਨੇਤਰੀ ਨੂੰ ਭਾਰਤ 'ਚ ਵੀ ਕਾਫੀ ਪਿਆਰ ਮਿਲਿਆ।

4/13
ਮਥਿਰਾ ਨੇ ਬਾਲੀਵੁੱਡ 'ਚ ਕਈ ਆਈਟਮ ਨੰਬਰ ਕੀਤੇ ਹਨ ਤੇ ਪੰਜਾਬੀ ਫਿਲਮਾਂ 'ਚ ਵੀ ਕੰਮ ਕੀਤਾ ਹੈ।

5/13
ਸਾਰਾ ਲੇਰੇਨ ਨੇ ਕਜਰਾਰੇ ਨਾਲ ਬਾਲੀਵੁੱਡ ਡੈਬਿਊ ਕੀਤਾ ਸੀ। ਪਹਿਲਾਂ ਉਸਦਾ ਨਾਮ ਮੋਨਾਲੀਸਾ ਸੀ। ਬਾਅਦ ਵਿੱਚ ਉਹ ਸਾਰਾ ਲੌਰੇਨ ਬਣ ਗਈ।

6/13
ਪਾਕਿਸਤਾਨੀ ਮਾਡਲ ਤੇ ਅਭਿਨੇਤਾ ਮਿਕਲ ਜ਼ੁਲਫਿਕਾਰ ਹਿੰਦੀ ਫਿਲਮਾਂ ਸ਼ੂਟ ਆਨ ਸਾਈਟ ਤੇ ਯੂ ਆਰ ਮਾਈ ਜਾਨ ਵਿੱਚ ਨਜ਼ਰ ਆ ਚੁੱਕੇ ਹਨ।

7/13
ਮੀਸ਼ਾ ਸ਼ਫੀ ਇੱਕ ਪਾਕਿਸਤਾਨੀ ਗਾਇਕਾ ਹੈ, ਉਹ ਭਾਗ ਮਿਲਖਾ ਭਾਗ ਵਿੱਚ ਨਜ਼ਰ ਆਈ ਸੀ। ਇਸ ਤੋਂ ਬਾਅਦ ਉਹ ਕਿਸੇ ਫਿਲਮ 'ਚ ਨਜ਼ਰ ਨਹੀਂ ਆਈ।

8/13
ਮਾਵਰਾ ਹੁਸੈਨ ਫਿਲਮ ਸਨਮ ਤੇਰੀ ਕਸਮ ਵਿੱਚ ਨਜ਼ਰ ਆਈ ਸੀ। ਇਸ ਤੋਂ ਬਾਅਦ ਅਦਾਕਾਰਾ ਬਾਰੇ ਕੋਈ ਅਪਡੇਟ ਸਾਹਮਣੇ ਨਹੀਂ ਆਇਆ।

9/13
ਇਮਰਾਨ ਅੱਬਾਸ ਨੇ ਬਿਪਾਸ਼ਾ ਬਾਸੂ ਨਾਲ ਕ੍ਰਿਏਚਰ 3ਡੀ ਵਿੱਚ ਕੰਮ ਕੀਤਾ ਸੀ। ਉਹ ਆਪਣੇ  ਅਕੇਸਪ੍ਰੇਸਨ  ਲਈ ਜਾਣਿਆ ਜਾਂਦਾ ਹੈ।

10/13
ਫਵਾਦ ਖਾਨ ਨੇ ਕਈ ਬਾਲੀਵੁੱਡ ਫਿਲਮਾਂ 'ਚ ਕੰਮ ਕੀਤਾ ਹੈ। ਭਾਰਤੀ ਪ੍ਰਸ਼ੰਸਕ ਉਸ ਨੂੰ ਫਿਰ ਤੋਂ ਫਿਲਮਾਂ 'ਚ ਦੇਖਣਾ ਚਾਹੁੰਦੇ ਹਨ।

11/13
ਹੁਮੈਮਾ ਮਲਿਕ ਨੂੰ ਬੋਲਡ ਅਭਿਨੇਤਰੀਆਂ 'ਚ ਗਿਣਿਆ ਜਾਂਦਾ ਹੈ। ਉਸਨੇ ਰਾਜਾ ਨਟਵਰਲਾਲ ਵਿੱਚ ਇਮਰਾਨ ਹਾਸ਼ਮੀ ਨਾਲ ਕੰਮ ਕੀਤਾ।

12/13
ਭਾਰਤ ਵਿੱਚ ਅਲੀ ਜ਼ਫਰ ਨੂੰ ਕੌਣ ਨਹੀਂ ਜਾਣਦਾ? ਇਸ ਐਕਟਰ ਗਾਇਕ ਨੇ ਹਰ ਕਿਸੇ ਦੇ ਦਿਲ 'ਚ ਵੱਖਰੀ ਜਗ੍ਹਾ ਬਣਾ ਲਈ ਹੈ।

13/13
ਆਪਣੀ ਅਦਾਕਾਰੀ ਤੋਂ ਜ਼ਿਆਦਾ ਜੇਬਾ ਬਖਤਿਆਰ ਆਪਣੀ ਖੂਬਸੂਰਤੀ ਲਈ ਜਾਣੀ ਜਾਂਦੀ ਸੀ। ਹਾਲਾਂਕਿ ਜੇਬਾ ਨੇ ਕਈ ਫਿਲਮਾਂ ਵਿੱਚ ਕੰਮ ਕੀਤਾ ਪਰ ਉਸਦੀ ਪਹਿਲੀ ਫਿਲਮ ਹਿਨਾ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget