ਪੜਚੋਲ ਕਰੋ
ਡਿਲੀਵਰੀ ਤੋਂ ਕੁਝ ਦਿਨ ਪਹਿਲਾਂ ਬਿਪਾਸ਼ਾ ਨੇ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ
Bipasha Basu shared New Pics: ਬਿਪਾਸ਼ਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਬਿਪਾਸ਼ਾ ਨੇ ਪੀਲੇ ਰੰਗ ਦੀ ਡਰੈੱਸ ਪਾਈ ਹੋਈ ਸੀ। ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ।
bipasha basu
1/9

ਬਿਪਾਸ਼ਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਬਿਪਾਸ਼ਾ ਨੇ ਪੀਲੇ ਰੰਗ ਦੀ ਡਰੈੱਸ ਪਾਈ ਹੋਈ ਸੀ। ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ।
2/9

ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਜੋੜੀ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਜਲਦ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ। ਦੋਵਾਂ ਨੇ ਅਪ੍ਰੈਲ 2016 'ਚ ਵਿਆਹ ਕਰਵਾ ਲਿਆ ਸੀ ਅਤੇ 2022 'ਚ ਬੇਬੀ ਪਲਾਨ ਹੋਇਆ। ਉਹ ਹਰ ਰੋਜ਼ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕਰਦੀ ਰਹਿੰਦੀ ਹੈ।
Published at : 04 Oct 2022 07:29 AM (IST)
ਹੋਰ ਵੇਖੋ





















