ਪੜਚੋਲ ਕਰੋ

ਫ਼ਿਲਮ ‘RRR’ ਦੀ ਟੀਮ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਫਿਲਮ 'ਆਰਆਰਆਰ' ਟੀਮ

1/10
ਅੰਮ੍ਰਿਤਸਰ: ਫਿਲਮ 'ਆਰਆਰਆਰ' ਦੀ ਟੀਮ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਐਸਐਸ ਰਾਜਾਮੌਲੀ ਦੀ ਇਹ ਫਿਲਮ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ

2/10
ਇਸ ਲਈ ਸੁਪਰਸਟਾਰ ਐਨਟੀਆਰ ਜੂਨੀਅਰ, ਰਾਮ ਚਰਨ ਤੇ ਐਸਐਸ ਰਾਜਾਮੌਲੀ ਫ਼ਿਲਮ ਦੇ ਪ੍ਰਮੋਸ਼ਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ।

3/10
ਫ਼ਿਲਮ ਦੀ ਕਾਮਯਾਬੀ ਲਈ ਆਰਆਰਆਰ ਫ਼ਿਲਮ ਦੀ ਸਟਾਰ ਕਾਸਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੀ ਹੈ। ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਕਈ ਲੋਕ ਮੌਜੂਦ ਸਨ।

4/10
ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਸਵਰਣ ਕੀਤਾ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

5/10
ਸਾਊਥ ਫਿਲਮ ਇੰਡਸਟਰੀ ਦੇ ਦਿੱਗਜ ਨਿਰਦੇਸ਼ਕ ਐਸਐਸ ਰਾਜਾਮੌਲੀ ਦੀ ਫ਼ਿਲਮ ‘ਆਰਆਰਆਰ’ ਦੀ (RRR) ਦੀ ਰਿਲੀਜ਼ਿੰਗ ਡੇਟ ਸਾਹਮਣੇ ਆ ਚੁੱਕੀ ਹੈ। ਇਹ ਫ਼ਿਲਮ 25 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ ਜਿਸ ਕਰਕੇ ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਫ਼ਿਲਮ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ।

6/10
ਸੋਸ਼ਲ ਮੀਡੀਆ ਉੱਤੇ ਆਰਆਰਆਰ ਟੀਮ ਦੀਆਂ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।

7/10
ਦੱਸ ਦਈਏ ਇਹ ਫ਼ਿਲਮ ਪਹਿਲਾਂ ਇਸੇ ਸਾਲ 7 ਜਨਵਰੀ ਨੂੰ ਰਿਲੀਜ਼ ਹੋਣੀ ਸੀ ਪਰ ਕੋਰੋਨਾ ਵਾਇਰਸ ਕਾਰਨ ਫ਼ਿਲਮ ਦੀ ਰਿਲੀਜ਼ਿੰਗ ਨੂੰ ਟਾਲ ਦਿੱਤਾ ਗਿਆ ਸੀ।

8/10
ਐਨਟੀਆਰ ਜੂਨੀਅਰ ਇਸ ਫ਼ਿਲਮ ਵਿੱਚ ਸੁਤੰਤਰਤਾ ਸੈਨਾਨੀ ਕੋਮਾਰਾਮ ਭੀਮ ਦੀ ਭੂਮਿਕਾ ਨਿਭਾਅ ਰਹੇ ਹਨ।

9/10
ਇਹ ਸਪੱਸ਼ਟ ਹੈ ਕਿ ਆਰਆਰਆਰ ਅਭਿਨੇਤਾ ਨੇ ਰਾਜਾਮੌਲੀ ਦੇ ਨਿਰਦੇਸ਼ਨ ਹੇਠ ਸਾਰੇ ਮੀਲ ਪੱਥਰਾਂ ਨੂੰ ਪਾਰ ਕਰ ਲਿਆ ਹੈ,

10/10
ਭਾਵੇਂ ਅਭਿਨੇਤਾ ਦੀਆਂ ਰੌਚਕ ਡਾਂਸ ਮੂਵਜ਼ ਜਾਂ ਖਤਰਨਾਕ ਸਟੰਟ ਜਾਂ ਉਸ ਦੀ ਨਿਡਰ ਸ਼ਖਸੀਅਤ ਇਹ ਸਾਰੀਆਂ ਚੀਜ਼ਾਂ ਦਰਸ਼ਕਾਂ ਨੂੰ ਇਸ ਫ਼ਿਲਮ ਚ ਦੇਖਣ ਨੂੰ ਮਿਲਣਗੀਆਂ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ

PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ

School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ

for smartphones
and tablets

ਵੀਡੀਓਜ਼

CM Bhagwant Mann ਦੇ ਜੀਰਾ ਚ ਰੋਡ ਸ਼ੋਅ ਦੋਰਾਨ ਲੋਕਾਂ ਦੀ ਭੀੜJira 'ਚ ਮੁੱਖ ਮੰਤਰੀ Bhagwant Mann ਨੇ Laljit Bhullar ਦੇ ਹੱਕ ਕੀਤਾ ਚੋਣ ਪ੍ਰਚਾਰBarnala 'ਚ ਕਿਸਾਨਾਂ ਤੇ ਵਪਾਰੀਆਂ ਵਿਚਾਲੇ ਨਹੀਂ ਬਣੀ ਸਹਿਮਤੀ, 22.5 ਲੱਖ ਦੀ ਠੱਗੀ ਦਾ ਮਾਮਲਾBarnala 'ਚ ਵਪਾਰੀਆਂ ਦਾ ਕਿਸਾਨਾਂ ਖਿਲਾਫ਼ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ
Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ
Heat Stroke: ਬੱਚਿਆਂ ਨੂੰ ਹੀਟ ਸਟ੍ਰੋਕ ਤੋਂ ਕਿਵੇਂ ਬਚਾਇਆ ਜਾਵੇ? ਲੱਛਣ ਪਛਾਣ ਇੰਝ ਕਰੋ ਬਚਾਅ

Heat Wave Alert: ਕੱਲ੍ਹ ਤੋਂ ਗਰਮੀ ਦਾ ਕਹਿਰ! ਚੰਡੀਗੜ੍ਹ 'ਚ ਪਾਰਾ ਹੋਏਗਾ 44 ਡਿਗਰੀ ਤੋਂ ਪਾਰ, ਹੀਟ ਵੇਵ ਦਾ ਅਲਰਟ

Mint Benefits: ਗਰਮੀਆਂ ‘ਚ ਪੁਦੀਨੇ ਨੂੰ ਇੰਝ ਕਰੋ ਡਾਈਟ ‘ਚ ਸ਼ਾਮਿਲ, ਸਰੀਰ ਨੂੰ ਠੰਡਕ ਦੇ ਨਾਲ ਮਿਲਣਗੇ ਕਈ ਫਾਇਦੇ

Arvind Kejriwal: ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਕੇਜਰੀਵਾਲ

Embed widget