ਪੜਚੋਲ ਕਰੋ
Deepika Padukone ਤੋਂ Priyanka Chopra ਤੱਕ ਇਹ ਅਦਾਕਾਰਾ ਹੋਈਆਂ ਪ੍ਰੈਗਨੈਂਸੀ ਦੀਆਂ ਅਫਵਾਹਾਂ ਤੋਂ ਪ੍ਰੇਸ਼ਾਨ
Deepika
1/5

ਆਮ ਕੁੜੀ ਹੋਵੇ ਜਾਂ ਬਾਲੀਵੁੱਡ ਅਦਾਕਾਰਾ, ਹਰ ਕੋਈ ਆਪਣੇ ਵਿਆਹ ਲਈ ਕਈ ਤਰ੍ਹਾਂ ਦੇ ਸੁਪਨੇ ਸਜਾਉਂਦੀ ਹੈ ਪਰ ਅਕਸਰ ਇਹ ਵੇਖਿਆ ਜਾਂਦਾ ਹੈ ਕਿ ਲੋਕ ਵਿਆਹ ਦੇ ਨਾਲ ਹੀ ਉਸ ਦੀ ਪ੍ਰੈਗਨੈਂਸੀ ਬਾਰੇ ਪ੍ਰਸ਼ਨ ਪੁੱਛਣਾ ਸ਼ੁਰੂ ਕਰ ਦਿੰਦੇ ਹਨ। ਬੀ-ਟਾਊਨ ਦੀਆਂ ਕਈ ਅਭਿਨੇਤਰੀਆਂ ਨੂੰ ਇਨ੍ਹਾਂ ਪ੍ਰਸ਼ਨਾਂ ਤੋਂ ਪ੍ਰੇਸ਼ਾਨ ਹੁੰਦੇ ਦੇਖਿਆ ਗਿਆ ਹੈ।
2/5

ਅਦਾਕਾਰਾ ਪ੍ਰਿਯੰਕਾ ਚੋਪੜਾ ਦੇ ਵਿਆਹ ਨੂੰ ਲਗਪਗ ਤਿੰਨ ਸਾਲ ਹੋ ਚੁੱਕੇ ਹਨ, ਪਰ ਵਿਆਹ ਤੋਂ ਬਾਅਦ ਪ੍ਰਸ਼ੰਸਕਾਂ ਨੇ ਅੰਦਾਜ਼ਾ ਲਾਉਣਾ ਸ਼ੁਰੂ ਕਰ ਦਿੱਤਾ ਕਿ ਉਹ ਗਰਭਵਤੀ ਹੈ। ਪ੍ਰਿਯੰਕਾ ਦੀਆਂ ਕੁਝ ਤਸਵੀਰਾਂ ਨੂੰ ਦੇਖਦੇ ਹੋਏ ਇਹ ਵੀ ਕਿਹਾ ਗਿਆ ਕਿ ਉਨ੍ਹਾਂ ਵਿੱਚ ਉਨ੍ਹਾਂ ਦਾ ਬੇਬੀ ਬੰਪ ਸਾਫ਼ ਨਜ਼ਰ ਆ ਰਿਹਾ ਹੈ।
Published at : 21 Sep 2021 03:31 PM (IST)
ਹੋਰ ਵੇਖੋ





















