ਪੜਚੋਲ ਕਰੋ

Hrithik Roshan ਤੋਂ Aamir Khan ਤੱਕ, ਇਨ੍ਹਾਂ ਸੇਲੇਬਸ ਦੀ ਪਹਿਲੀ ਤਨਖਾਹ ਜਾਣ ਕੇ ਉੱਡ ਜਾਣਗੇ ਹੋਸ਼

Hrithik Roshan

1/5
Aamir Khan- ਸੁਪਰਸਟਾਰ ਆਮਿਰ ਖਾਨ, ਜਿਸ ਨੂੰ ਬਾਲੀਵੁੱਡ ਦਾ ਮਿਸਟਰ ਪਰਫੈਕਸ਼ਨਿਸਟ ਕਿਹਾ ਜਾਂਦਾ ਹੈ, ਨੇ ਫਿਲਮ ਕਿਆਮਤ ਸੇ ਕਿਆਮਤ ਤਕ ਲਈ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ, ਆਮਿਰ ਨੂੰ ਸਾਈਨਿੰਗ ਰਕਮ ਵਜੋਂ 11,000 ਰੁਪਏ ਮਿਲੇ।

2/5
Amitabh Bachchan- ਅਭਿਨੇਤਾ ਬਣਨ ਤੋਂ ਪਹਿਲਾਂ ਅਮਿਤਾਭ ਕਲਕੱਤਾ ਦੀ ਇਕ ਸ਼ਿਪਿੰਗ ਕੰਪਨੀ ਵਿਚ ਕੰਮ ਕਰਦੇ ਸਨ ਜਿਸ ਲਈ ਉਸ ਨੂੰ 500 ਰੁਪਏ ਤਨਖਾਹ ਮਿਲਦੀ ਸੀ।

3/5
Hrithik Roshan- ਪਹਿਲੀ ਤਨਖਾਹ ਲਈ, ਰਿਤਿਕ ਨੂੰ ਸਿਰਫ 100 ਰੁਪਏ ਮਿਲੇ ਸਨ। ਤੁਹਾਨੂੰ ਦੱਸ ਦੇਈਏ ਕਿ ਰਿਤਿਕ ਨੇ ਫਿਲਮ ਆਸ਼ਾ ਵਿੱਚ ਜੀਤੇਂਦਰਾ ਦੇ ਨਾਲ ਇੱਕ ਬਹੁਤ ਹੀ ਛੋਟਾ ਜਿਹਾ ਰੋਲ ਕੀਤਾ ਸੀ।

4/5
Akshay Kumar- ਫਿਲਮਾਂ ਵਿਚ ਆਉਣ ਤੋਂ ਪਹਿਲਾਂ ਅਕਸ਼ੇ ਬੈਂਕਾਕ ਵਿਚ ਸ਼ੈੱਫ ਦਾ ਕੰਮ ਕਰਦਾ ਸੀ। ਉਥੇ ਉਸ ਨੂੰ 1500 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲਦੀ ਸੀ।

5/5
Priyanka Chopra- ਅੱਜ ਪ੍ਰਿਅੰਕਾ ਚੋਪੜਾ ਹਰ ਫਿਲਮ ਲਈ 22 ਕਰੋੜ ਰੁਪਏ ਲੈਂਦੀ ਹੈ, ਪਰ ਉਸ ਨੂੰ ਆਪਣੀ ਪਹਿਲੀ ਫਿਲਮ ਲਈ 5000 ਰੁਪਏ ਮਿਲੇ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget