ਪੜਚੋਲ ਕਰੋ
(Source: ECI/ABP News)
ਸੈਫ ਅਲੀ ਖਾਨ ਤੋਂ ਲੈ ਕੇ ਹੇਮਾ ਮਾਲਿਨੀ ਤੱਕ, ਇਨ੍ਹਾਂ ਸਿਤਾਰਿਆਂ ਨੇ ਲਵਾਈ ਕੋਰੋਨਾ ਵੈਕਸੀਨ, ਦੇਖੋ ਤਸਵੀਰਾਂ
corona_vaccine
1/8
![ਹਾਲ ਹੀ ਵਿੱਚ ਸਰਕਾਰ ਨੇ 60 ਸਾਲ ਤੋਂ ਵੱਧ ਉਮਰ ਵਾਲੇ ਤੇ 45 ਸਾਲ ਦੀ ਉਮਰ ਵਾਲੇ ਲੋਕ, ਜੋ ਕਿਸੇ ਬਿਮਾਰੀ ਨਾਲ ਪੀੜਤ ਹਨ, ਨੂੰ ਕੋਰੋਨਾ ਵੈਕਸੀਨ ਲਾਉਣ ਨੂੰ ਪ੍ਰਵਾਨਗੀ ਦਿੱਤੀ ਸੀ। ਇਸ ਦਰਮਿਆਨ ਕਈ ਬਾਲੀਵੁੱਡ ਸਟਾਰਸ ਵੈਕਸੀਨ ਲਵਾਉਣ ਲਈ ਪਹੁੰਚੇ।](https://cdn.abplive.com/imagebank/default_16x9.png)
ਹਾਲ ਹੀ ਵਿੱਚ ਸਰਕਾਰ ਨੇ 60 ਸਾਲ ਤੋਂ ਵੱਧ ਉਮਰ ਵਾਲੇ ਤੇ 45 ਸਾਲ ਦੀ ਉਮਰ ਵਾਲੇ ਲੋਕ, ਜੋ ਕਿਸੇ ਬਿਮਾਰੀ ਨਾਲ ਪੀੜਤ ਹਨ, ਨੂੰ ਕੋਰੋਨਾ ਵੈਕਸੀਨ ਲਾਉਣ ਨੂੰ ਪ੍ਰਵਾਨਗੀ ਦਿੱਤੀ ਸੀ। ਇਸ ਦਰਮਿਆਨ ਕਈ ਬਾਲੀਵੁੱਡ ਸਟਾਰਸ ਵੈਕਸੀਨ ਲਵਾਉਣ ਲਈ ਪਹੁੰਚੇ।
2/8
![ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ਨੇ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੋਰੋਨਾ ਵੈਕਸੀਨ ਲਵਾਈ।](https://cdn.abplive.com/imagebank/default_16x9.png)
ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ਨੇ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੋਰੋਨਾ ਵੈਕਸੀਨ ਲਵਾਈ।
3/8
![ਬਾਲੀਵੁੱਡ ਦੀ ਮਸ਼ਹੂਰ ਅਦਾਕਾਰ ਜੌਨੀ ਲੀਵਰ ਨੂੰ ਵੀ ਕੋਰੋਨਾ ਵੈਕਸੀਨ ਲਾਈ ਗਈ।](https://cdn.abplive.com/imagebank/default_16x9.png)
ਬਾਲੀਵੁੱਡ ਦੀ ਮਸ਼ਹੂਰ ਅਦਾਕਾਰ ਜੌਨੀ ਲੀਵਰ ਨੂੰ ਵੀ ਕੋਰੋਨਾ ਵੈਕਸੀਨ ਲਾਈ ਗਈ।
4/8
![ਬਾਲੀਵੁੱਡ ਅਭਿਨੇਤਰੀ ਸ਼ਰੂਤੀ ਹਸਨ ਦੇ ਪਿਤਾ ਕਮਲ ਹਸਨ ਨੇ ਵੀ ਵੈਕਸੀਨ ਲਵਾਈ।](https://cdn.abplive.com/imagebank/default_16x9.png)
ਬਾਲੀਵੁੱਡ ਅਭਿਨੇਤਰੀ ਸ਼ਰੂਤੀ ਹਸਨ ਦੇ ਪਿਤਾ ਕਮਲ ਹਸਨ ਨੇ ਵੀ ਵੈਕਸੀਨ ਲਵਾਈ।
5/8
![ਬਾਲੀਵੁੱਡ ਅਭਿਨੇਤਰੀ ਅਤੇ ਮਥੁਰਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੂੰ ਵੀ ਕੋਰੋਨਾ ਟੀਕਾ ਲਾਇਆ ਗਿਆ ਹੈ।](https://cdn.abplive.com/imagebank/default_16x9.png)
ਬਾਲੀਵੁੱਡ ਅਭਿਨੇਤਰੀ ਅਤੇ ਮਥੁਰਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੂੰ ਵੀ ਕੋਰੋਨਾ ਟੀਕਾ ਲਾਇਆ ਗਿਆ ਹੈ।
6/8
![ਸ਼ਿਲਪਾ ਸ਼ਿਰੋਡਕਰ ਦਾ ਨਾਂ ਵੀ ਉਨ੍ਹਾਂ ਸਿਤਾਰਿਆਂ ਦੀ ਸੂਚੀ ਵਿੱਚ ਸ਼ਾਮਲ ਹੈ ਜਿਨ੍ਹਾਂ ਨੂੰ ਕੋਰੋਨਾ ਟੀਕਾ ਲਾਇਆ ਗਿਆ ਹੈ।](https://cdn.abplive.com/imagebank/default_16x9.png)
ਸ਼ਿਲਪਾ ਸ਼ਿਰੋਡਕਰ ਦਾ ਨਾਂ ਵੀ ਉਨ੍ਹਾਂ ਸਿਤਾਰਿਆਂ ਦੀ ਸੂਚੀ ਵਿੱਚ ਸ਼ਾਮਲ ਹੈ ਜਿਨ੍ਹਾਂ ਨੂੰ ਕੋਰੋਨਾ ਟੀਕਾ ਲਾਇਆ ਗਿਆ ਹੈ।
7/8
![ਮਸ਼ਹੂਰ ਅਦਾਕਾਰਾ ਮੇਘਨਾ ਨਾਇਡੂ ਨੇ ਵੀ ਕੋਰੋਨਾ ਟੀਕਾ ਲਾਇਆ ਗਿਆ ਹੈ।](https://cdn.abplive.com/imagebank/default_16x9.png)
ਮਸ਼ਹੂਰ ਅਦਾਕਾਰਾ ਮੇਘਨਾ ਨਾਇਡੂ ਨੇ ਵੀ ਕੋਰੋਨਾ ਟੀਕਾ ਲਾਇਆ ਗਿਆ ਹੈ।
8/8
![ਬਾਲੀਵੁੱਡ ਫਿਲਮਾਂ ਦੇ ਮਸ਼ਹੂਰ ਨਿਰਮਾਤਾ-ਨਿਰਦੇਸ਼ਕ ਰਾਕੇਸ਼ ਰੋਸ਼ਨ ਨੇ ਕੋਰੋਨਾ ਵੈਕਸੀਨ ਲਗਵਾਈ।](https://cdn.abplive.com/imagebank/default_16x9.png)
ਬਾਲੀਵੁੱਡ ਫਿਲਮਾਂ ਦੇ ਮਸ਼ਹੂਰ ਨਿਰਮਾਤਾ-ਨਿਰਦੇਸ਼ਕ ਰਾਕੇਸ਼ ਰੋਸ਼ਨ ਨੇ ਕੋਰੋਨਾ ਵੈਕਸੀਨ ਲਗਵਾਈ।
Published at : 09 Mar 2021 04:21 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)