ਪੜਚੋਲ ਕਰੋ

Sunny Deol Car Collection: 'ਗਦਰ 2' ਦੇ ਤਾਰਾ ਸਿੰਘ ਇਹ ਲਗਜ਼ਰੀ ਗੱਡੀਆਂ ਚਲਾਉਂਦੇ ਹਨ, ਕੀਮਤ ਜਾਣ ਕੇ ਹੋ ਜਾਓਗੇ ਹੈਰਾਨ

Sunny Deol Car Collection: ਬਾਲੀਵੁੱਡ ਦੇ ਦਮਦਾਰ ਅਭਿਨੇਤਾ ਸੰਨੀ ਦਿਓਲ ਨੂੰ ਵਾਹਨਾਂ ਦਾ ਬਹੁਤ ਸ਼ੌਕ ਹੈ। ਉਸ ਦੇ ਗੈਰੇਜ ਵਿੱਚ ਇੱਕ ਨਹੀਂ ਸਗੋਂ ਕਈ ਲਗਜ਼ਰੀ ਗੱਡੀਆਂ ਸ਼ਾਮਲ ਹਨ। ਜਿਸ ਦੀ ਕੀਮਤ ਕਰੋੜਾਂ ਵਿੱਚ ਹੈ।

Sunny Deol

1/5
'ਔਡੀ ਏ8' ਕਾਰ- ਇਸ ਤੋਂ ਇਲਾਵਾ ਸੰਨੀ ਦਿਓਲ ਕੋਲ 'ਔਡੀ ਏ8' ਵੀ ਹੈ। ਉਨ੍ਹਾਂ ਦੀ ਇਹ ਲਗਜ਼ਰੀ ਗੱਡੀ 3.0-ਲੀਟਰ ਟਰਬੋਚਾਰਜਡ V6 ਇੰਜਣ ਨਾਲ ਲੈਸ ਹੈ। ਜਿਸ ਦੀ ਕੀਮਤ ਕਰੀਬ 1.57 ਕਰੋੜ ਰੁਪਏ ਹੈ।

2/5
'ਲੈਂਡ ਰੇਂਜ ਰੋਵਰ ਆਟੋਬਾਇਓਗ੍ਰਾਫੀ' ਕਾਰ - ਸਭ ਤੋਂ ਪਹਿਲਾਂ ਸੰਨੀ ਦਿਓਲ ਦੀ ਕਾਰ ਕਲੈਕਸ਼ਨ 'ਚੋਂ 'ਲੈਂਡ ਰੇਂਜ ਰੋਵਰ' ਬਾਰੇ ਗੱਲ ਕਰਦੇ ਹਾਂ। ਜੋ ਕਿ ਬੁਲੇਟ ਪਰੂਫ ਵਾਹਨ ਹੈ। ਇਸ ਦੀ ਕੀਮਤ 2.10 ਕਰੋੜ ਰੁਪਏ ਹੈ।

3/5
'ਪੋਰਸ਼ੇ ਕੇਏਨ' ਕਾਰ - ਇਸ ਤੋਂ ਬਾਅਦ ਅਦਾਕਾਰ ਦੇ ਗੈਰੇਜ 'ਚ 'ਪੋਰਸ਼ੇ ਕੇਏਨ' ਵੀ ਸ਼ਾਮਲ ਹੈ। ਜੋ ਕਿ ਜਰਮਨ ਆਟੋਮੋਟਿਵ ਕੰਪਨੀ ਦੀ ਦੁਰਲੱਭ, ਸਪੋਰਟੀ ਅਤੇ ਫੁੱਲ ਸਾਈਜ਼ SUV ਵਿੱਚੋਂ ਇੱਕ ਹੈ। ਇਸ ਗੱਡੀ ਦੀ ਕੀਮਤ 1.93 ਕਰੋੜ ਰੁਪਏ ਹੈ।

4/5
'Mercedes Benz Silver SL500' ਕਾਰ - ਸਨੀ ਦਿਓਲ ਕੋਲ ਵੀ 'Mercedes Benz Silver SL500' ਕਾਰ ਹੈ। ਜਿਸ 'ਚ ਉਹ ਅਕਸਰ ਘੁੰਮਦੇ ਨਜ਼ਰ ਆਉਂਦੇ ਹਨ। ਅਦਾਕਾਰ ਦੀ ਇਸ ਲਗਜ਼ਰੀ ਗੱਡੀ ਦੀ ਕੀਮਤ ਕਰੀਬ 1.15 ਕਰੋੜ ਰੁਪਏ ਹੈ।

5/5
ਤੁਹਾਨੂੰ ਦੱਸ ਦੇਈਏ ਕਿ 21 ਸਾਲ ਬਾਅਦ ਸੰਨੀ ਦਿਓਲ ਇੱਕ ਵਾਰ ਫਿਰ ਫਿਲਮ 'ਗਦਰ 2' ਰਾਹੀਂ ਵੱਡੇ ਪਰਦੇ 'ਤੇ ਦਸਤਕ ਦੇਣ ਆ ਰਹੇ ਹਨ। ਇਹ ਫਿਲਮ 11 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget