ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਦੀਆਂ ਪਤਨੀ ਰਵਨੀਤ ਕੌਰ ਨਾਲ ਖੂਬਸੂਰਤ ਤਸਵੀਰਾਂ, ਜੋੜੇ ਦੀ ਰੋਮਾਂਟਿਕ ਕੈਮਿਸਟਰੀ ਨੇ ਜਿੱਤਿਆ ਫੈਨਜ਼ ਦਾ ਦਿਲ

Gippy Grewal Ravneet Grewal: ਗਿੱਪੀ ਗਰੇਵਾਲ ਦੀ ਇੱਕ ਵੀਡੀਓ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਗਿੱਪੀ ਗਰੇਵਾਲ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਨਾਲ ਇੱਕ ਰੋਮਾਂਟਿਕ ਵੀਡੀਓ ਸ਼ੇਅਰ ਕੀਤੀ ਹੈ।

ਗਿੱਪੀ ਗਰੇਵਾਲ, ਰਵਨੀਤ ਗਰੇਵਾਲ

1/8
ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਅਕਸਰ ਹੀ ਲਾਈਮਲਾਈਟ 'ਚ ਬਣੇ ਰਹਿੰਦੇ ਹਨ। ਜਲਦ ਹੀ ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3' ਰਿਲੀਜ਼ ਹੋਣ ਜਾ ਰਹੀ ਹੈ। ਗਿੱਪੀ ਦੇ ਨਾਲ ਨਾਲ ਫਿਲਮ ਦੀ ਪੂਰੀ ਸਟਾਰ ਕਾਸਟ ਫਿਲਮ ਦਾ ਰੱਜ ਕੇ ਪ੍ਰਮੋਸ਼ਨ ਕਰ ਰਹੀ ਹੈ।

2/8
ਇਸ ਦਰਮਿਆਨ ਗਿੱਪੀ ਗਰੇਵਾਲ ਦੀ ਇੱਕ ਵੀਡੀਓ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਗਿੱਪੀ ਗਰੇਵਾਲ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਨਾਲ ਇੱਕ ਰੋਮਾਂਟਿਕ ਵੀਡੀਓ ਸ਼ੇਅਰ ਕੀਤੀ ਹੈ।

3/8
ਇਹ ਤਸਵੀਰਾਂ ਜੋ ਤੁਸੀਂ ਦੇਖ ਰਹੇ ਹੋ, ਇਹ ਉਸੇ ਵਡਿੀਓ ਦਾ ਸਕ੍ਰੀਨਸ਼ਾਟ ਹਨ।

4/8
ਵੀਡੀਓ 'ਚ ਗਿੱਪੀ ਰਵਨੀਤ ਦਾ ਹੱਥ ਫੜੇ ਨਜ਼ਰ ਆ ਰਹੀ ਹੈ। ਵੀਡੀਓ 'ਚ ਰਵਨੀਤ ਕੌਰ ਹਮੇਸ਼ਾ ਦੀ ਤਰ੍ਹਾਂ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।

5/8
ਫੈਨਜ਼ ਨੂੰ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਖੂਬ ਪਸੰਦ ਆ ਰਹੀ ਹੈ।

6/8
ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਦੀ ਫਿਲਮ 'ਕੈਰੀ ਆਨ ਜੱਟਾ 3' 29 ਜੂਨ ਨੂੰ ਰਿਲੀਜ਼ ਲਈ ਤਿਆਰ ਹੈ। ਫਿਲਮ 'ਚ ਗਿੱਪੀ ਗਰੇਵਾਲ ਸੋਨਮ ਬਾਜਵਾ ਦੇ ਨਾਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ

7/8
ਜਦਕਿ ਬਿਨੂੰ ਢਿੱਲੋਂ ਤੇ ਕਵਿਤਾ ਕੌਸ਼ਿਕ ਪਤੀ ਪਤਨੀ ਦੇ ਕਿਰਦਾਰ ਨਿਭਾ ਰਹੇ ਹਨ । ਜਸਵਿੰਦਰ ਭੱਲਾ ਹਮੇਸ਼ਾ ਦੀ ਤਰ੍ਹਾਂ ਫਿਲਮ 'ਚ ਐਡਵੋਕੇਟ ਢਿੱਲੋਂ ਦੀ ਭੂਮਿਕਾ ਨਿਭਾਉਣਗੇ। ਇਸ ਦੇ ਨਾਲ ਨਾਲ ਗੁਰਪ੍ਰੀਤ ਘੁੱਗੀ, ਨਰੇਸ਼ ਕਥੂਰੀਆ ਤੇ ਸ਼ਿੰਦਾ ਗਰੇਵਾਲ ਵੀ ਫਿਲਮ 'ਚ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।

8/8
ਹਾਲ ਹੀ 'ਚ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ ਸੀ। ਇਹ ਪੰਜਾਬੀ ਸਿਨੇਮਾ ਦੀ ਪਹਿਲੀ ਫਿਲਮ ਹੋਣ ਵਾਲੀ ਹੈ, ਜਿਸ ਨੂੰ ਤਾਮਿਲ ਤੇ ਤੇਲਗੂ ਭਾਸ਼ਾਵਾਂ 'ਚ ਵੀ ਡੱਬ ਕੀਤਾ ਜਾਣ ਵਾਲਾ ਹੈ। ਫੈਨਜ਼ ਇਸ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Sunita kejriwal in tension | CM ਕੇਜਰੀਵਾਲ ਨੂੰ ਮਿਲ ਕੇ ਪ੍ਰੇਸ਼ਾਨ ਨਜ਼ਰ ਆਈ ਪਤਨੀ ਸੁਨੀਤਾ ਕੇਜਰੀਵਾਲ, ਜਾਣੋ ਕਿਉਂ ?BJP On CM Kejriwal | ''ਸਿਆਸੀ ਸਾਜਿਸ਼'' ਕਹਿਣ 'ਤੇ ਭਾਜਪਾ ਨੇਤਾ ਦਾ ਕੇਜਰੀਵਾਲ 'ਤੇ ਪਲਟਵਾਰBarnala News - ਫਾਰਚੂਨਰ ਗੱਡੀ 'ਚੋਂ 12 ਲੱਖ 46 ਹਜ਼ਾਰ ਰੁਪਏ ਅਤੇ 32 ਬੋਰ ਦਾ ਰਿਵਾਲਵਰ ਬਰਾਮਦGovinda Joins Shiv Sena | ਬਾਲੀਵੁੱਡ ਐਕਟਰ ਗੋਵਿੰਦਾ ਨੇ ਫੜਿਆ ਸ਼ਿਵ ਸੈਨਾ ਦਾ ਪੱਲਾ,ਜਾਣੋ ਕਿਸ ਥਾਂ ਤੋਂ ਲੜਨਗੇ ਚੋਣ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget