ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Goldy Brar: 'ਹਾਂ ਮੈਂ ਮਰਵਾਇਆ ਸਿੱਧੂ ਮੂਸੇਵਾਲਾ, ਸਲਮਾਨ ਖਾਨ ਨੂੰ ਵੀ ਨਹੀਂ ਛੱਡਾਂਗਾ', ਗੋਲਡੀ ਬਰਾੜ ਦਾ ਕਬੂਲਨਾਮਾ
Goldy Brar Sidhu Moose Wala: ਗੋਲਡੀ ਬਰਾੜ ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਵੱਡਾ ਕਬੂਲਨਾਮਾ ਕੀਤਾ ਹੈ। ਉਸ ਨੇ ਕਿਹਾ ਕਿ ਉਸ ਨੇ ਹੀ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਵਾਈ ਹੈ।
![Goldy Brar Sidhu Moose Wala: ਗੋਲਡੀ ਬਰਾੜ ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਵੱਡਾ ਕਬੂਲਨਾਮਾ ਕੀਤਾ ਹੈ। ਉਸ ਨੇ ਕਿਹਾ ਕਿ ਉਸ ਨੇ ਹੀ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਵਾਈ ਹੈ।](https://feeds.abplive.com/onecms/images/uploaded-images/2023/06/27/a10fc4e45e12ddad3104ad5226ca149f1687881410798469_original.jpg?impolicy=abp_cdn&imwidth=720)
'ਹਾਂ ਮੈਂ ਮਰਵਾਇਆ ਸਿੱਧੂ ਮੂਸੇਵਾਲਾ, ਸਲਮਾਨ ਖਾਨ ਨੂੰ ਵੀ ਨਹੀਂ ਛੱਡਾਂਗਾ', ਗੋਲਡੀ ਬਰਾੜ ਦਾ ਕਬੂਲਨਾਮਾ
1/9
![ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਸ਼ਹੂਰ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਵੱਡਾ ਕਬੂਲਨਾਮਾ ਕੀਤਾ ਹੈ।](https://feeds.abplive.com/onecms/images/uploaded-images/2023/06/27/11991d15f6b374fd94b1be9dc847125965f97.jpg?impolicy=abp_cdn&imwidth=720)
ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਸ਼ਹੂਰ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਵੱਡਾ ਕਬੂਲਨਾਮਾ ਕੀਤਾ ਹੈ।
2/9
![ਉਸ ਨੇ ਕਿਹਾ ਕਿ ਉਸ ਨੇ ਹੀ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਵਾਈ ਹੈ। ਉਸ ਦੇ ਕੋਲ ਮੂਸੇਵਾਲਾ ਦੀ ਹੱਤਿਆ ਕਰਨ ਲਈ ਆਪਣੇ ਕਾਰਨ ਸੀ।](https://feeds.abplive.com/onecms/images/uploaded-images/2023/06/27/134166cbbb3aa78cb0865b8c0dff70e2093a7.jpg?impolicy=abp_cdn&imwidth=720)
ਉਸ ਨੇ ਕਿਹਾ ਕਿ ਉਸ ਨੇ ਹੀ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਵਾਈ ਹੈ। ਉਸ ਦੇ ਕੋਲ ਮੂਸੇਵਾਲਾ ਦੀ ਹੱਤਿਆ ਕਰਨ ਲਈ ਆਪਣੇ ਕਾਰਨ ਸੀ।
3/9
![ਗੋਲਡੀ ਬਰਾੜ ਇੱਥੇ ਹੀ ਨਹੀਂ ਰੁਕਿਆ। ਉਸ ਨੇ ਅੱਗੇ ਕਿਹਾ ਕਿ ਹੁਣ ਉਸ ਦਾ ਅਗਲਾ ਨਿਸ਼ਾਨਾ ਸਲਮਾਨ ਖਾਨ ਹੈ।](https://feeds.abplive.com/onecms/images/uploaded-images/2023/06/27/d89f8359edc7d84465db4be60b9b9420b0239.jpg?impolicy=abp_cdn&imwidth=720)
ਗੋਲਡੀ ਬਰਾੜ ਇੱਥੇ ਹੀ ਨਹੀਂ ਰੁਕਿਆ। ਉਸ ਨੇ ਅੱਗੇ ਕਿਹਾ ਕਿ ਹੁਣ ਉਸ ਦਾ ਅਗਲਾ ਨਿਸ਼ਾਨਾ ਸਲਮਾਨ ਖਾਨ ਹੈ।
4/9
![ਵੇਂ ਹੀ ਉਸ ਨੂੰ ਸਲਮਾਨ ਖਾਨ ਨੂੰ ਮਾਰਨ ਦਾ ਮੌਕਾ ਮਿਿਲਿਆ, ਉਹ ਉਸ ਨੂੰ ਜ਼ਰੂਰ ਮਾਰ ਦੇਵੇਗਾ।](https://feeds.abplive.com/onecms/images/uploaded-images/2023/06/27/5f732a84bfba6ba0230e11ef4e49ba38a075f.jpg?impolicy=abp_cdn&imwidth=720)
ਵੇਂ ਹੀ ਉਸ ਨੂੰ ਸਲਮਾਨ ਖਾਨ ਨੂੰ ਮਾਰਨ ਦਾ ਮੌਕਾ ਮਿਿਲਿਆ, ਉਹ ਉਸ ਨੂੰ ਜ਼ਰੂਰ ਮਾਰ ਦੇਵੇਗਾ।
5/9
![ਦੱਸ ਦਈਏ ਕਿ ਗੋਲਡੀ ਬਰਾੜ ਦੁਨੀਆ ਦੇ ਮੋਸਟ ਵਾਂਟੇਡ ਗੈਂਗਸਟਰਾਂ 'ਚੋਂ ਇੱਕ ਹੈ। ਇੰਟਰਪੋਲ ਨੇ ਉਸ ਖਿਲਾਫ ਨੋਟਿਸ ਜਾਰੀ ਕੀਤਾ ਹੋਇਆ ਹੈ।](https://feeds.abplive.com/onecms/images/uploaded-images/2023/06/27/ea0323f5ac1a2b11042a523c8a2c49a1c1e9e.jpg?impolicy=abp_cdn&imwidth=720)
ਦੱਸ ਦਈਏ ਕਿ ਗੋਲਡੀ ਬਰਾੜ ਦੁਨੀਆ ਦੇ ਮੋਸਟ ਵਾਂਟੇਡ ਗੈਂਗਸਟਰਾਂ 'ਚੋਂ ਇੱਕ ਹੈ। ਇੰਟਰਪੋਲ ਨੇ ਉਸ ਖਿਲਾਫ ਨੋਟਿਸ ਜਾਰੀ ਕੀਤਾ ਹੋਇਆ ਹੈ।
6/9
![ਗੋਲਡੀ ਬਰਾੜ ਨੇ ਇੰਟਰਵਿਊ 'ਚ ਦੱਸਿਆ ਕਿ ਉਸ ਨੇ ਆਖਰ ਮੂਸੇਵਾਲਾ ਨੂੰ ਮਾਰਿਆ ਕਿਉਂ ਸੀ। ਉਸ ਨੇ ਕਿਹਾ ਕਿ 'ਮੂਸੇਵਾਲਾ ਬਹੁਤ ਹੀ ਜ਼ਿਆਦਾ ਹੰਕਾਰੀ ਤੇ ਵਿਗੜਿਆ ਹੋਇਆ ਸੀ। ਉਸ ਕੋਲ ਬਹੁਤ ਜ਼ਿਆਦਾ ਪੈਸੇ ਹੋ ਗਏ ਸੀ। ਇਸ ਕਰਕੇ ਉਹ ਘਮੰਡੀ ਹੋ ਗਿਆ ਸੀ।'](https://feeds.abplive.com/onecms/images/uploaded-images/2023/06/27/efc7da8df082905ed77570509e96f33c3ceaf.jpg?impolicy=abp_cdn&imwidth=720)
ਗੋਲਡੀ ਬਰਾੜ ਨੇ ਇੰਟਰਵਿਊ 'ਚ ਦੱਸਿਆ ਕਿ ਉਸ ਨੇ ਆਖਰ ਮੂਸੇਵਾਲਾ ਨੂੰ ਮਾਰਿਆ ਕਿਉਂ ਸੀ। ਉਸ ਨੇ ਕਿਹਾ ਕਿ 'ਮੂਸੇਵਾਲਾ ਬਹੁਤ ਹੀ ਜ਼ਿਆਦਾ ਹੰਕਾਰੀ ਤੇ ਵਿਗੜਿਆ ਹੋਇਆ ਸੀ। ਉਸ ਕੋਲ ਬਹੁਤ ਜ਼ਿਆਦਾ ਪੈਸੇ ਹੋ ਗਏ ਸੀ। ਇਸ ਕਰਕੇ ਉਹ ਘਮੰਡੀ ਹੋ ਗਿਆ ਸੀ।'
7/9
![ਗੋਲਡੀ ਬਰਾੜ ਨੇ ਅੱਗੇ ਦੱਸਿਆ ਕਿ ਮੂਸੇਵਾਲਾ ਕੋਲ ਬਹੁਤ ਪੈਸੇ ਤੇ ਪਾਵਰ ਆ ਗਈ ਸੀ। ਇਸ ਸਭ ਦੀ ਉਹ ਦੁਰਵਰਤੋਂ ਕਰ ਰਿਹਾ ਸੀ। ਇਸ ਦੇ ਨਾਲ ਨਾਲ ਉਹ ਬੋਲਿਆ ਕਿ](https://feeds.abplive.com/onecms/images/uploaded-images/2023/06/27/792069df363c9e9a3737d98e38ffb46e63056.jpg?impolicy=abp_cdn&imwidth=720)
ਗੋਲਡੀ ਬਰਾੜ ਨੇ ਅੱਗੇ ਦੱਸਿਆ ਕਿ ਮੂਸੇਵਾਲਾ ਕੋਲ ਬਹੁਤ ਪੈਸੇ ਤੇ ਪਾਵਰ ਆ ਗਈ ਸੀ। ਇਸ ਸਭ ਦੀ ਉਹ ਦੁਰਵਰਤੋਂ ਕਰ ਰਿਹਾ ਸੀ। ਇਸ ਦੇ ਨਾਲ ਨਾਲ ਉਹ ਬੋਲਿਆ ਕਿ "ਮੂਸੇਵਾਲਾ ਨੇ ਸਾਨੂੰ ਵੀ ਬਹੁਤ ਨੁਕਸਾਨ ਪਹੁੰਚਾਇਆ ਸੀ। ਉਸ ਨੇ ਕਈ ਵੱਡੀਆਂ ਗਲਤੀਆਂ ਕੀਤੀਆਂ ਸੀ।
8/9
![ਉਸ ਦੀਆਂ ਇਹ ਗਲਤੀਆਂ ਕਾਬਿਲੇ-ਮੁਆਫੀ ਨਹੀਂ ਸੀ। ਇਸ ਕਰਕੇ ਸਾਨੂੰ ਉਸ ਨੂੰ ਮੌਤ ਦੀ ਸਜ਼ਾ ਦੇਣੀ ਪਈ ਸੀ। ਅਸੀਂ ਉਸ ਨੂੰ ਸਬਕ ਸਿਖਾ ਦਿੱਤਾ।](https://feeds.abplive.com/onecms/images/uploaded-images/2023/06/27/efaf98db2eac3a61946ca0282ae6ddd4e9ad5.jpg?impolicy=abp_cdn&imwidth=720)
ਉਸ ਦੀਆਂ ਇਹ ਗਲਤੀਆਂ ਕਾਬਿਲੇ-ਮੁਆਫੀ ਨਹੀਂ ਸੀ। ਇਸ ਕਰਕੇ ਸਾਨੂੰ ਉਸ ਨੂੰ ਮੌਤ ਦੀ ਸਜ਼ਾ ਦੇਣੀ ਪਈ ਸੀ। ਅਸੀਂ ਉਸ ਨੂੰ ਸਬਕ ਸਿਖਾ ਦਿੱਤਾ।
9/9
![ਸਾਡੇ ਦੇਸ਼ ਦੀ ਸਰਕਾਰ ਕਦੇ ਵੀ ਇਨਸਾਫ ਨਹੀਂ ਕਰਦੀ। ਉਹ ਕਦੇ ਵੀ ਇੱਕ ਅਮੀਰ ਆਦਮੀ ਨੂੰ ਸਜ਼ਾ ਨਹੀਂ ਦਿੰਦੀ। ਜਿਸ ਦਾ ਐਸਐਸਪੀ, ਡੀਜੀਪੀ ਨਾਲ ਉੱਠਣਾ ਬੈਠਣਾ ਸੀ। ਉਸ ਦੇ ਖਿਲਾਫ ਸਾਨੂੰ ਕੋਰਟ 'ਚ ਕੀ ਇਨਸਾਫ ਮਿਲਣਾ ਸੀ।](https://feeds.abplive.com/onecms/images/uploaded-images/2023/06/27/394659692a460258b45a99f1424ea3578d0a4.jpg?impolicy=abp_cdn&imwidth=720)
ਸਾਡੇ ਦੇਸ਼ ਦੀ ਸਰਕਾਰ ਕਦੇ ਵੀ ਇਨਸਾਫ ਨਹੀਂ ਕਰਦੀ। ਉਹ ਕਦੇ ਵੀ ਇੱਕ ਅਮੀਰ ਆਦਮੀ ਨੂੰ ਸਜ਼ਾ ਨਹੀਂ ਦਿੰਦੀ। ਜਿਸ ਦਾ ਐਸਐਸਪੀ, ਡੀਜੀਪੀ ਨਾਲ ਉੱਠਣਾ ਬੈਠਣਾ ਸੀ। ਉਸ ਦੇ ਖਿਲਾਫ ਸਾਨੂੰ ਕੋਰਟ 'ਚ ਕੀ ਇਨਸਾਫ ਮਿਲਣਾ ਸੀ।"
Published at : 27 Jun 2023 09:33 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਕ੍ਰਿਕਟ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)