ਪੜਚੋਲ ਕਰੋ

In Pics: 50 ਸਾਲਾਂ ਦੇ ਨੇੜੇ ਢੁੱਕੇ Karan Johar, ਸ਼ਾਹਰੁਖ਼ ਦੀ ਪਤਨੀ ਵੱਲੋਂ ਤਿਆਰ 5 Star ਹੋਟਲ ਵਰਗੇ ਘਰ 'ਚ ਰਹਿੰਦੇ ਸਮੇਤ ਪਰਿਵਾਰ

1/10
ਫ਼ਿਲਮਕਾਰ ਕਰਨ ਜੌਹਰ ਅੱਜ ਆਪਣਾ 49ਵਾਂ ਜਨਮਦਿਨ ਮਨਾ ਰਿਹਾ ਹੈ। ਕਰਨ ਜੌਹਰ ਫ਼ਿਲਮੀ ਦੁਨੀਆਂ ਵਿੱਚ ਆਪਣੇ ਲੈਵਿਸ਼ ਲਾਈਫਸਟਾਈਲ ਕਾਰਨ ਸੁਰਖੀਆਂ ਵਿੱਚ ਰਹਿੰਦਾ ਹੈ। ਕਰਨ ਦੇ ਪਸੰਦੀਦਾ ਬ੍ਰੈਂਡ ਅਤੇ ਉਸ ਦੇ ਆਲੀਸ਼ਾਨ ਘਰ ਦੀ ਚਰਚਾ ਅਕਸਰ ਹੀ ਉਸ ਦੇ ਪ੍ਰਸ਼ੰਸਕਾਂ ਵਿੱਚ ਹੁੰਦੀ ਰਹਿੰਦੀ ਹੈ। ਅੱਜ ਅਸੀਂ ਤੁਹਾਨੂੰ ਕਰਵਾਉਣ ਜਾ ਰਹੇ ਹਾਂ ਕਰਨ ਦੇ ਘਰ ਦੀ ਸੈਰ, ਗ਼ੌਰ ਨਾਲ ਦੇਖੋ ਅਗਲੀਆਂ ਸਲਾਈਡਜ਼...

2/10
ਕਰਨ ਜੌਹਰ ਸੋਸ਼ਲ ਮੀਡੀਆ ਰਾਹੀਂ ਅਕਸਰ ਹੀ ਆਪਣੇ ਘਰ ਦੀਆਂ ਝਲਕੀਆਂ ਦਿਖਾਉਂਦਾ ਰਹਿੰਦਾ ਹੈ। ਇੱਥੇ ਉਹ ਆਪਣੀ ਮਾਂ ਹੀਰੂ ਜੌਹਰ, ਪੁੱਤਰ ਯਸ਼ ਅਤੇ ਧੀ ਰੂਹੀ ਨਾਲ ਰਹਿੰਦਾ ਹੈ।

3/10
ਹਲਕੇ ਰੰਗ ਦੀਆਂ ਕੰਧਾਂ, ਸੁਰਮਈ ਰੰਗ ਦੇ ਪਰਦੇ ਅਤੇ ਦੋ ਰੰਗੇ ਸੋਫ਼ੇ ਇਸ ਨੂੰ ਸਿੰਪਲ ਅਤੇ ਮਾਡਰਨ ਲੁੱਕ ਦੇ ਰਹੇ ਹਨ।

4/10
ਕਰਨ ਆਪਣੇ ਘਰ ਦੀ ਛੱਤ ਉੱਪਰ ਅਕਸਰ ਹੀ ਦੋਸਤਾਂ ਨਾਲ ਪਾਰਟੀ ਦੀਆਂ ਤਸਵੀਰਾਂ ਵੀ ਸਾਂਝੀਆਂ ਕਰਦੇ ਹਨ। ਟੈਰੇਸ ਨੂੰ ਫਰਨੀਚਰ, ਲਾਈਟਿੰਗ ਅਤੇ ਸੀਟਿੰਗ ਏਰੀਆ ਖ਼ਾਸ ਬਣਾਉਂਦੇ ਹਨ।

5/10
Karan Johar ਆਪਣੇ ਨਿਰਦੇਸ਼ਨ ਦੇ ਜੌਹਰ ਤੋਂ ਇਲਾਵਾ ਇੱਕ ਤੋਂ ਵੱਧ ਕੇ ਇੱਕ ਸਟਾਈਲਿਸ਼ ਕੱਪੜਿਆਂ ਪਹਿਨਣ ਦੇ ਸ਼ੌਕ ਕਰਕੇ ਵੀ ਪ੍ਰਸਿੱਧ ਹਨ।

6/10
ਕਰਨ ਜੌਹਰ ਮੁੰਬਈ ਦੇ ਬਾਂਦਰਾ ਇਲਾਕੇ ਵਿੱਚ ਸਥਿਤ ਆਪਣੇ ਪੇਂਟਹਾਊਸ ਵਿੱਚ ਰਹਿੰਦੇ ਹਨ, ਜੋ 12ਵੀਂ ਮੰਜ਼ਿਲ 'ਤੇ ਹੈ।

7/10
ਇਹ ਪੇਂਟਹਾਊਸ 8000 ਵਰਗ ਫੁੱਟ ਵਿੱਚ ਫੈਲਿਆ ਹੋਇਆ ਹੈ।

8/10
ਕਰਨ ਜੌਹਰ ਦੇ ਘਰ ਨੂੰ ਬਾਲੀਵੁੱਡ ਦੇ ਸੁਪਰਸਟਾਰ ਸ਼ਾਹਰੁਖ਼ ਖ਼ਾਨ ਦੀ ਪਤਨੀ ਗੌਰੀ ਖ਼ਾਨ ਨੇ ਡਿਜ਼ਾਈਨ ਕੀਤਾ ਹੈ।

9/10
ਗੌਰੀ ਨੇ ਕਰਨ ਦੇ ਬੱਚਿਆਂ ਵਾਸਤੇ ਸਪੈਸ਼ਲ ਨਰਸਰੀ ਡਿਜ਼ਾਈਨ ਕੀਤੀ ਹੈ, ਜਿਸ ਦੀਆਂ ਤਸਵੀਰਾਂ ਖ਼ੁਦ ਕਰਨ ਨੇ ਹੀ ਸਾਂਝੀਆਂ ਕੀਤੀਆਂ ਸਨ।

10/10
ਘਰ ਨੂੰ ਇੰਨੀ ਖ਼ੂਬਸੂਰਤੀ ਨਾਲ ਡਿਜ਼ਾਈਨ ਕੀਤਾ ਗਿਆ ਹੈ ਕਿ ਘਰ ਦਾ ਹਰ ਪਾਸਾ ਦੇਖਣ ਲਾਇਕ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget