ਪੜਚੋਲ ਕਰੋ

Happy Birthday Yash: 300 ਰੁਪਏ ਘਰੋਂ ਲੈ ਕੇ ਨਿਕਲੇ ਯਸ਼, ਜਾਣੋ ਕਿਵੇਂ ਬਣੇ ਕੰਨੜ ਦੇ ਸੁਪਰਸਟਾਰ

KGF Star Yash Birthday

1/6
KGF Star Yash Birthday: ਬਹੁ ਚਰਚਿਤ ਫਿਲ਼ਮ ਕੇਜੀਐੱਫ (KGF)  ਨਾਲ ਰਾਤੋ-ਰਾਤ ਘਰ-ਘਰ 'ਚ ਪਾਪੂਲਰ ਹੋਣ ਵਾਲੇ ਅਦਾਕਾਰ ਯਸ਼ (Yash) ਅੱਜ ਅਾਪਣਾ 35ਵਾਂ ਜਨਮਦਿਨ ਮਨਾ ਰਹੇ ਹਨ। ਅੱਜ ਅਸੀਂ ਤੁਹਾਨੂੰ ਯਸ਼ ਦੀ ਜ਼ਿੰਦਗੀ ਨਾਲ ਜੁੜੇ ਬੇਹਦ ਦਿਲਚਸਪ ਫੈਕਟਸ ਦੱਸਦੇ ਹਾਂ।

2/6
ਯਸ਼ ਮਿਡਲ ਕਲਾਸ ਫੈਮਿਲੀ ਤੋਂ ਆਉਂਦੇ ਹਨ ਅਤੇ ਉਹਨਾਂ ਦੇ  ਪਿਤਾ ਕਰਨਾਟਕ ਸਟੇਟ ਟ੍ਰਾਂਸਪੋਰਟ ਦੀਆਂ ਬੱਸਾਂ ਚਲਾਉਂਦੇ ਸਨ। ਇਹੀ ਨਹੀਂ, ਤੁਹਾਨੂੰ ਦਸ ਦਈਏ ਕਿ ਯਸ਼ ਦਾ ਅਸਲੀ ਨਾਮ ਨਵੀਨ ਕੁਮਾਰ ਗੌੜਾ (Naveen Kumar Gowda)   ਹੈ।

3/6
ਮੀਡੀਆ ਰਿਪੋਰਟਸ ਦੀ ਮੰਨੀਏ ਤਾਂ ਯਸ਼ ਨੇ ਐਕਟਿੰਗ ਦਾ ਆਪਣਾ ਸਪਨਾ ਪੂਰਾ ਕਰਨ ਲਈ ਪੜ੍ਹਾਈ ਵਿਚਾਲੇ ਛੱਡ ਦਿੱਤੀ ਜਿਸ ਦੇ ਬਾਅਦ ਉਹ ਇੱਕ ਥੀਏਟਰ ਗਰੁੱਪ ਨਾਲ ਜੁੜ ਗਏ ਸਨ।

4/6
ਯਸ਼ ਨੇ ਜਦ ਫਿਲਮਾਂ 'ਚ ਜਾਣ ਦੀ ਗੱਲ ਆਪਣੇ ਪੇਰੈਂਟਸ ਨੂੰ ਦੱਸੀ ਤਦ ਉਹ ਕਾਫੀ ਗੁੱਸਾ ਹੋ ਗਏ ਸਨ। ਪੇਰੈਂਟਸ ਇਸ ਗੱਲ  ਨਾਲ ਵੀ ਬੇਹੱਦ ਨਾਰਾਜ਼ ਸੀ ਕਿ ਯਸ਼ ਨੇੇ ਫਿਲਮਾਂ 'ਚ ਕਰੀਅਰ ਬਣਾਉਣ ਲਈ ਪੜ੍ਹਾਈ ਤੱਕ ਛਡ ਦਿੱਤੀ ਹੈ।

5/6
ਯਸ਼ ਫਿਲਮਾਂ 'ਆਉਣ ਦਾ ਪੱਕਾ ਮਨ ਬਣਾ ਚੁੱਕੇ ਸਨ। ਅਜਿਹੇ 'ਚ ਉਹਨਾਂ 'ਤੇ ਘਰਵਾਲਿਆਂ ਦੀ ਗੱਲ ਦਾ ਜ਼ਿਆਦਾ ਅਸਰ ਨਹੀਂ ਹੋਇਆ ਅਤੇ ਉਹ ਜ਼ਿਆਦਾ ਅਸਰ ਨਹੀਂ ਹੋਇਆ ਅਤੇ ਉਹ ਜੇਬ੍ਹ 'ਚ ਮਹਿਜ਼ 300 ਰੁਪਏ ਲੈ ਕੇ ਬੈਂਗਲੁਰੂ ਅਾਏ ਸਨ।    ਯਸ਼ ਦਾ ਫਿਲਮਾਂ 'ਚ ਆਉਣ ਦਾ ਸਫਰ ਆਸਾਨ ਨਹੀਂ ਰਿਹਾ। ਮੀਡੀਆ ਰਿਪੋਰਟਸ ਮੁਤਾਬਕ ਯਸ਼ ਨੇ ਕਾਫੀ ਸੰਘਰਸ਼ ਕੀਤਾ ਇੱਥੋਂ ਤੱਕ ਕਿ ਬੈਕਗ੍ਰਾਊਂਡ ਆਰਟਿਸਟ ਅਤੇ ਲਾਈਟਮੈਨ ਤੱਕ ਦਾ ਕੰਮ ਉਹਨਾਂ ਨੇ ਕੀਤਾ ਹੈ।

6/6
ਯਸ਼ ਨੇ ਫਿਲਮਾਂ 'ਚ ਆਉਣ ਤੋਂ ਪਹਿਲਾਂ ਟੀਵੀ ਸੀਰੀਅਲਜ਼ 'ਚ ਕੰਮ ਕੀਤਾ ਹੈ। ਯਸ਼ ਦਾ ਪਹਿਲਾ ਟੀਵੀ ਸੀਰੀਅਲ 'ਨੰਦ ਗੋਕੁਲਾ' ਅਤੇ ਪਹਿਲੀ ਫਿਲਮ 'ਜਮਭਦਾ ਹੁਦੁਗੀ’ ਸੀ। ਦਸ ਦਈਏ ਕਿ ਫਿਲਮ 'ਕੇਜੀਐੱਫ' ਨੇ ਯਸ਼ ਦੀ ਕਿਸਮਤ ਬਦਲੀ ਸੀ।   ਸਾਲ 2018 ‘ਚ ਰੀਲੀਜ਼ ਹੋਈ ਇਸ ਫਿਲਮ ਨੇ 250 ਕਰੋੜ ਦੀ ਕਮਾਈ ਕੀਤੀ ਸੀ ਅਤੇ ਯਸ਼ ਨੂੰ ਘਰ- ਘਰ ' ਚ ਪਾਪੂਲਰ ਕਰ ਦਿੱਤਾ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 

Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ

One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

Canada News: ਟਰੂਡੋ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਨੌਜਵਾਨਾਂ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ਟੁੱਟਿਆ !

ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

Bank Jobs: ਬੈਂਕ ਅਫਸਰ ਦੇ ਅਹੁਦੇ 'ਤੇ ਨੌਕਰੀ ਤੇ ਇੱਕ ਲੱਖ ਤੋਂ ਵੱਧ ਤਨਖਾਹ, ਤੁਰੰਤ ਅਪਲਾਈ ਕਰੋ

Embed widget