ਪੜਚੋਲ ਕਰੋ
(Source: ECI/ABP News)
ਹਰਭਜਨ ਮਾਨ ਤੇ ਪਤਨੀ ਹਰਮਨ ਕੌਰ ਨੇ ਫਿਰ ਖਿੱਚਿਆ ਧਿਆਨ, ਜੋੜੇ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
Harbhajan Mann Wife Pics: ਹਰਮਨ ਕੌਰ ਨੇ ਫਿਰ ਤੋਂ ਪਤੀ ਹਰਭਜਨ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਬੇਹੱਦ ਖੂਸ਼ ਹੋ ਰਹੇ ਹਨ ਅਤੇ ਜੋੜੇ 'ਤੇ ਪਿਆਰ ਦੀ ਬਰਸਾਤ ਕਰ ਰਹੇ ਹਨ।
![Harbhajan Mann Wife Pics: ਹਰਮਨ ਕੌਰ ਨੇ ਫਿਰ ਤੋਂ ਪਤੀ ਹਰਭਜਨ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਬੇਹੱਦ ਖੂਸ਼ ਹੋ ਰਹੇ ਹਨ ਅਤੇ ਜੋੜੇ 'ਤੇ ਪਿਆਰ ਦੀ ਬਰਸਾਤ ਕਰ ਰਹੇ ਹਨ।](https://feeds.abplive.com/onecms/images/uploaded-images/2023/07/12/ed4a29aaa0bf154f6221b9f49bda77931689175596471469_original.jpg?impolicy=abp_cdn&imwidth=720)
ਹਰਭਜਨ ਮਾਨ ਤੇ ਪਤਨੀ ਹਰਮਨ ਕੌਰ ਨੇ ਫਿਰ ਖਿੱਚਿਆ ਧਿਆਨ, ਜੋੜੇ ਦੀਆਂ ਬੇਹੱਦ ਖੂਬਸੂਰਤ ਆਈਆਂ ਸਾਹਮਣੇ
1/9
![ਹਰਭਜਨ ਮਾਨ ਪੰਜਾਬੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਰਹੇ ਹਨ। ਉਨ੍ਹਾਂ ਨੇ ਅਪਣੀ ਮਿਹਨਤ ਤੇ ਟੈਲੇਂਟ ਦੇ ਨਾਲ ਪੂਰੀ ਦੁਨੀਆ 'ਚ ਵੱਡਾ ਨਾਮ ਕਮਾਇਆ ਹੈ।](https://feeds.abplive.com/onecms/images/uploaded-images/2023/07/12/394659692a460258b45a99f1424ea3571c2e7.jpg?impolicy=abp_cdn&imwidth=720)
ਹਰਭਜਨ ਮਾਨ ਪੰਜਾਬੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਰਹੇ ਹਨ। ਉਨ੍ਹਾਂ ਨੇ ਅਪਣੀ ਮਿਹਨਤ ਤੇ ਟੈਲੇਂਟ ਦੇ ਨਾਲ ਪੂਰੀ ਦੁਨੀਆ 'ਚ ਵੱਡਾ ਨਾਮ ਕਮਾਇਆ ਹੈ।
2/9
![ਇਸ ਦੇ ਨਾਲ ਨਾਲ ਗਾਇਕ ਨੂੰ ਉਨ੍ਹਾਂ ਦੀ ਸਾਫ ਸੁਥਰੀ ਗਾਇਕੀ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਗਾਣੇ ਤੁਹਾਨੂੰ ਸੱਭਿਆਚਾਰ ਜੋੜਦੇ ਹਨ।](https://feeds.abplive.com/onecms/images/uploaded-images/2023/07/12/efaf98db2eac3a61946ca0282ae6ddd4d3d03.jpg?impolicy=abp_cdn&imwidth=720)
ਇਸ ਦੇ ਨਾਲ ਨਾਲ ਗਾਇਕ ਨੂੰ ਉਨ੍ਹਾਂ ਦੀ ਸਾਫ ਸੁਥਰੀ ਗਾਇਕੀ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਗਾਣੇ ਤੁਹਾਨੂੰ ਸੱਭਿਆਚਾਰ ਜੋੜਦੇ ਹਨ।
3/9
![ਇਸ ਦੇ ਨਾਲ ਨਾਲ ਹਰਭਜਨ ਮਾਨ ਸੋਸ਼ਲ ਮੀਡੀਆ 'ਤੇ ਵੀ ਐਕਟਿਵ ਰਹਿੰਦੇ ਹਨ।](https://feeds.abplive.com/onecms/images/uploaded-images/2023/07/12/792069df363c9e9a3737d98e38ffb46edf919.jpg?impolicy=abp_cdn&imwidth=720)
ਇਸ ਦੇ ਨਾਲ ਨਾਲ ਹਰਭਜਨ ਮਾਨ ਸੋਸ਼ਲ ਮੀਡੀਆ 'ਤੇ ਵੀ ਐਕਟਿਵ ਰਹਿੰਦੇ ਹਨ।
4/9
![ਉਨ੍ਹਾਂ ਦੇ ਨਾਲ ਨਾਲ ਉਨ੍ਹਾਂ ਦੀ ਪਤਨੀ ਹਰਮਨ ਕੌਰ ਮਾਨ ਵੀ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ।](https://feeds.abplive.com/onecms/images/uploaded-images/2023/07/12/efc7da8df082905ed77570509e96f33c5d5d9.jpg?impolicy=abp_cdn&imwidth=720)
ਉਨ੍ਹਾਂ ਦੇ ਨਾਲ ਨਾਲ ਉਨ੍ਹਾਂ ਦੀ ਪਤਨੀ ਹਰਮਨ ਕੌਰ ਮਾਨ ਵੀ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ।
5/9
![ਹੁਣ ਹਰਮਨ ਕੌਰ ਨੇ ਫਿਰ ਤੋਂ ਪਤੀ ਹਰਭਜਨ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਬੇਹੱਦ ਖੂਸ਼ ਹੋ ਰਹੇ ਹਨ](https://feeds.abplive.com/onecms/images/uploaded-images/2023/07/12/ea0323f5ac1a2b11042a523c8a2c49a12ebff.jpg?impolicy=abp_cdn&imwidth=720)
ਹੁਣ ਹਰਮਨ ਕੌਰ ਨੇ ਫਿਰ ਤੋਂ ਪਤੀ ਹਰਭਜਨ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਬੇਹੱਦ ਖੂਸ਼ ਹੋ ਰਹੇ ਹਨ
6/9
![ਫੈਨਜ਼ ਜੋੜੇ 'ਤੇ ਪਿਆਰ ਦੀ ਬਰਸਾਤ ਕਰ ਰਹੇ ਹਨ। ਤਸਵੀਰਾਂ 'ਚ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।](https://feeds.abplive.com/onecms/images/uploaded-images/2023/07/12/5f732a84bfba6ba0230e11ef4e49ba383625e.jpg?impolicy=abp_cdn&imwidth=720)
ਫੈਨਜ਼ ਜੋੜੇ 'ਤੇ ਪਿਆਰ ਦੀ ਬਰਸਾਤ ਕਰ ਰਹੇ ਹਨ। ਤਸਵੀਰਾਂ 'ਚ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
7/9
![ਹਰਮਨ ਕੌਰ ਨੇ ਬਲੈਕ ਰੰਗ ਦਾ ਕਢਾਈ ਵਾਲਾ ਸੂਟ ਪਹਿਨਿਆ ਹੋਇਆ ਹੈ, ਜੋ ਕਿ ਉਨ੍ਹਾਂ 'ਤੇ ਖੂਬ ਜੱਚ ਰਿਹਾ ਹੈ। ਜਦਕਿ ਹਰਭਜਨ ਮਾਨ ਥ੍ਰੀ ਪੀਸ ਸੂਟ 'ਚ ਕਾਫੀ ਹੈਂਡਸਮ ਨਜ਼ਰ ਆ ਰਹੇ ਹਨ। ਇਨ੍ਹਾਂ ਦੋਵਾਂ ਦੀਆਂ ਤਸਵੀਰਾਂ 'ਤੇ ਫੈਨਜ਼ ਖੂਬ ਲਾਈਕ-ਕਮੈਂਟ ਕਰ ਰਹੇ ਹਨ।](https://feeds.abplive.com/onecms/images/uploaded-images/2023/07/12/d89f8359edc7d84465db4be60b9b94208222d.jpg?impolicy=abp_cdn&imwidth=720)
ਹਰਮਨ ਕੌਰ ਨੇ ਬਲੈਕ ਰੰਗ ਦਾ ਕਢਾਈ ਵਾਲਾ ਸੂਟ ਪਹਿਨਿਆ ਹੋਇਆ ਹੈ, ਜੋ ਕਿ ਉਨ੍ਹਾਂ 'ਤੇ ਖੂਬ ਜੱਚ ਰਿਹਾ ਹੈ। ਜਦਕਿ ਹਰਭਜਨ ਮਾਨ ਥ੍ਰੀ ਪੀਸ ਸੂਟ 'ਚ ਕਾਫੀ ਹੈਂਡਸਮ ਨਜ਼ਰ ਆ ਰਹੇ ਹਨ। ਇਨ੍ਹਾਂ ਦੋਵਾਂ ਦੀਆਂ ਤਸਵੀਰਾਂ 'ਤੇ ਫੈਨਜ਼ ਖੂਬ ਲਾਈਕ-ਕਮੈਂਟ ਕਰ ਰਹੇ ਹਨ।
8/9
![ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਨੇ 2022 'ਚ ਪੰਜਾਬੀ ਇੰਡਸਟਰੀ 'ਚ 30 ਸਾਲ ਪੂਰੇ ਕੀਤੇ ਹਨ। ਇਸ ਖੁਸ਼ੀ 'ਚ ਉਨ੍ਹਾਂ ਨੇ ਫੈਨਜ਼ ਨੂੰ ਖਾਸ ਤੋਹਫਾ ਵੀ ਦਿੱਤਾ ਸੀ।](https://feeds.abplive.com/onecms/images/uploaded-images/2023/07/12/cc6cbcc3c987ea01bf1ea1ea9a58d0c29596a.jpg?impolicy=abp_cdn&imwidth=720)
ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਨੇ 2022 'ਚ ਪੰਜਾਬੀ ਇੰਡਸਟਰੀ 'ਚ 30 ਸਾਲ ਪੂਰੇ ਕੀਤੇ ਹਨ। ਇਸ ਖੁਸ਼ੀ 'ਚ ਉਨ੍ਹਾਂ ਨੇ ਫੈਨਜ਼ ਨੂੰ ਖਾਸ ਤੋਹਫਾ ਵੀ ਦਿੱਤਾ ਸੀ।
9/9
![ਉਨ੍ਹਾਂ ਨੇ ਆਪਣੀ ਐਲਬਮ 'ਮਾਇ ਵੇਅ ਮੈਂ ਤੇ ਮੇਰੇ ਗੀਤ' ਰਿਲੀਜ਼ ਕੀਤੀ ਸੀ। ਇਸ ਐਲਬਮ ਨੂੰ ਫੈਨਜ਼ ਦਾ ਭਰਪੂਰ ਪਿਆਰ ਮਿਲਿਆ ਸੀ।](https://feeds.abplive.com/onecms/images/uploaded-images/2023/07/12/134166cbbb3aa78cb0865b8c0dff70e222fcb.jpg?impolicy=abp_cdn&imwidth=720)
ਉਨ੍ਹਾਂ ਨੇ ਆਪਣੀ ਐਲਬਮ 'ਮਾਇ ਵੇਅ ਮੈਂ ਤੇ ਮੇਰੇ ਗੀਤ' ਰਿਲੀਜ਼ ਕੀਤੀ ਸੀ। ਇਸ ਐਲਬਮ ਨੂੰ ਫੈਨਜ਼ ਦਾ ਭਰਪੂਰ ਪਿਆਰ ਮਿਲਿਆ ਸੀ।
Published at : 12 Jul 2023 09:06 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਦੇਸ਼
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)