ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਦੇਸ਼ ਦੀ ਸਭ ਤੋਂ ਅਮੀਰ ਸਾਂਸਦ ਹੈ ਹੇਮਾ-ਮਾਲਿਨੀ, ਜਾਣੋ ਕਿਵੇਂ ਦੀ ਹੈ ਭਾਜਪਾ ਦਿੱਗਜ ਦਾ ਲਾਈਫਸਟਾਈਲ
ਹੇਮਾ ਮਾਲਿਨੀ
1/7
![ਹੇਮਾ ਮਾਲਿਨੀ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ। ਬਾਲੀਵੁੱਡ 'ਚ ਸਾਲਾਂ ਤੱਕ ਰਾਜ ਕਰਨ ਵਾਲੀ ਹੇਮਾ ਮਾਲਿਨੀ (Hema Malini) ਹੁਣ ਰਾਜਨੀਤੀ 'ਚ ਕਾਫੀ ਸਰਗਰਮ ਹੈ। ਉਹ ਪਹਿਲਾਂ ਰਾਜ ਸਭਾ ਮੈਂਬਰ ਬਣੀ ਅਤੇ ਫਿਰ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਪਹੁੰਚੀ।](https://cdn.abplive.com/imagebank/default_16x9.png)
ਹੇਮਾ ਮਾਲਿਨੀ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ। ਬਾਲੀਵੁੱਡ 'ਚ ਸਾਲਾਂ ਤੱਕ ਰਾਜ ਕਰਨ ਵਾਲੀ ਹੇਮਾ ਮਾਲਿਨੀ (Hema Malini) ਹੁਣ ਰਾਜਨੀਤੀ 'ਚ ਕਾਫੀ ਸਰਗਰਮ ਹੈ। ਉਹ ਪਹਿਲਾਂ ਰਾਜ ਸਭਾ ਮੈਂਬਰ ਬਣੀ ਅਤੇ ਫਿਰ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਪਹੁੰਚੀ।
2/7
![ਹੇਮਾ ਮਾਲਿਨੀ 2014 ਅਤੇ 2019 ਵਿੱਚ ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣੀ। ਹੇਮਾ ਮਾਲਿਨੀ ਮੌਜੂਦਾ ਲੋਕ ਸਭਾ ਦੀ ਸਭ ਤੋਂ ਅਮੀਰ ਮਹਿਲਾ ਸੰਸਦ ਮੈਂਬਰ ਹੈ।](https://cdn.abplive.com/imagebank/default_16x9.png)
ਹੇਮਾ ਮਾਲਿਨੀ 2014 ਅਤੇ 2019 ਵਿੱਚ ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣੀ। ਹੇਮਾ ਮਾਲਿਨੀ ਮੌਜੂਦਾ ਲੋਕ ਸਭਾ ਦੀ ਸਭ ਤੋਂ ਅਮੀਰ ਮਹਿਲਾ ਸੰਸਦ ਮੈਂਬਰ ਹੈ।
3/7
![ਹੇਮਾ ਮਾਲਿਨੀ ਨੇ ਚੋਣ ਕਮਿਸ਼ਨ ਵੱਲੋਂ ਦਿੱਤੇ ਹਲਫ਼ਨਾਮੇ ਵਿੱਚ ਦੱਸਿਆ ਸੀ ਕਿ ਉਨ੍ਹਾਂ ਕੋਲ ਕਰੀਬ ਢਾਈ ਸੌ ਕਰੋੜ ਰੁਪਏ ਦੀ ਜਾਇਦਾਦ ਹੈ। ਇਸ ਵਿੱਚ ਉਨ੍ਹਾਂ ਦੇ ਪਤੀ ਧਰਮਿੰਦਰ ਦੀ ਜਾਇਦਾਦ ਵੀ ਸ਼ਾਮਲ ਹੈ।](https://cdn.abplive.com/imagebank/default_16x9.png)
ਹੇਮਾ ਮਾਲਿਨੀ ਨੇ ਚੋਣ ਕਮਿਸ਼ਨ ਵੱਲੋਂ ਦਿੱਤੇ ਹਲਫ਼ਨਾਮੇ ਵਿੱਚ ਦੱਸਿਆ ਸੀ ਕਿ ਉਨ੍ਹਾਂ ਕੋਲ ਕਰੀਬ ਢਾਈ ਸੌ ਕਰੋੜ ਰੁਪਏ ਦੀ ਜਾਇਦਾਦ ਹੈ। ਇਸ ਵਿੱਚ ਉਨ੍ਹਾਂ ਦੇ ਪਤੀ ਧਰਮਿੰਦਰ ਦੀ ਜਾਇਦਾਦ ਵੀ ਸ਼ਾਮਲ ਹੈ।
4/7
![ਹੇਮਾ ਮਾਲਿਨੀ ਦੀ ਲਾਈਫਸਸਟਾਈਲ ਦੀ ਗੱਲ ਕਰੀਏ ਤਾਂ ਉਹ ਆਪਣੇ ਆਪ ਨੂੰ ਫਿੱਟ ਰੱਖਣ ਲਈ ਨਿਯਮਿਤ ਤੌਰ 'ਤੇ ਯੋਗਾ ਅਤੇ ਮੈਡੀਟੇਸ਼ਨ ਕਰਦੀ ਹੈ।](https://cdn.abplive.com/imagebank/default_16x9.png)
ਹੇਮਾ ਮਾਲਿਨੀ ਦੀ ਲਾਈਫਸਸਟਾਈਲ ਦੀ ਗੱਲ ਕਰੀਏ ਤਾਂ ਉਹ ਆਪਣੇ ਆਪ ਨੂੰ ਫਿੱਟ ਰੱਖਣ ਲਈ ਨਿਯਮਿਤ ਤੌਰ 'ਤੇ ਯੋਗਾ ਅਤੇ ਮੈਡੀਟੇਸ਼ਨ ਕਰਦੀ ਹੈ।
5/7
![ਹੇਮਾ ਮਾਲਿਨੀ ਦੀ ਫਿਟਨੈੱਸ ਦਾ ਇਕ ਰਾਜ਼ ਇਹ ਹੈ ਕਿ ਉਨ੍ਹਾਂ ਨੇ ਹਮੇਸ਼ਾ ਆਪਣੇ ਖਾਣ-ਪੀਣ ਅਤੇ ਸਿਹਤ ਦਾ ਪੂਰਾ ਧਿਆਨ ਰੱਖਿਆ ਹੈ। ਉਹ ਬਹੁਤ ਛੋਟੀ ਉਮਰ ਤੋਂ ਕਲਾਸੀਕਲ ਡਾਂਸ ਵੀ ਕਰਦੀ ਆ ਰਹੀ ਹੈ।](https://cdn.abplive.com/imagebank/default_16x9.png)
ਹੇਮਾ ਮਾਲਿਨੀ ਦੀ ਫਿਟਨੈੱਸ ਦਾ ਇਕ ਰਾਜ਼ ਇਹ ਹੈ ਕਿ ਉਨ੍ਹਾਂ ਨੇ ਹਮੇਸ਼ਾ ਆਪਣੇ ਖਾਣ-ਪੀਣ ਅਤੇ ਸਿਹਤ ਦਾ ਪੂਰਾ ਧਿਆਨ ਰੱਖਿਆ ਹੈ। ਉਹ ਬਹੁਤ ਛੋਟੀ ਉਮਰ ਤੋਂ ਕਲਾਸੀਕਲ ਡਾਂਸ ਵੀ ਕਰਦੀ ਆ ਰਹੀ ਹੈ।
6/7
![ਵਾਹਨਾਂ ਦੀ ਗੱਲ ਕਰੀਏ ਤਾਂ ਹੇਮਾ ਮਾਲਿਨੀ ਕੋਲ ਇੱਕ ਕਰੋੜ ਰੁਪਏ ਤੋਂ ਵੱਧ ਮੁੱਲ ਦੀਆਂ ਗੱਡੀਆਂ ਹਨ।](https://cdn.abplive.com/imagebank/default_16x9.png)
ਵਾਹਨਾਂ ਦੀ ਗੱਲ ਕਰੀਏ ਤਾਂ ਹੇਮਾ ਮਾਲਿਨੀ ਕੋਲ ਇੱਕ ਕਰੋੜ ਰੁਪਏ ਤੋਂ ਵੱਧ ਮੁੱਲ ਦੀਆਂ ਗੱਡੀਆਂ ਹਨ।
7/7
![ਉਹ ਵਾਹਨਾਂ ਵਿੱਚ SUV ਨੂੰ ਜ਼ਿਆਦਾ ਪਸੰਦ ਨਹੀਂ ਕਰਦੀ। ਇਸ ਤੋਂ ਇਲਾਵਾ ਹੇਮਾ ਮਾਲਿਨੀ ਕੋਲ ਕਰੀਬ ਤਿੰਨ ਕਰੋੜ ਰੁਪਏ ਦੇ ਗਹਿਣੇ ਹਨ।](https://cdn.abplive.com/imagebank/default_16x9.png)
ਉਹ ਵਾਹਨਾਂ ਵਿੱਚ SUV ਨੂੰ ਜ਼ਿਆਦਾ ਪਸੰਦ ਨਹੀਂ ਕਰਦੀ। ਇਸ ਤੋਂ ਇਲਾਵਾ ਹੇਮਾ ਮਾਲਿਨੀ ਕੋਲ ਕਰੀਬ ਤਿੰਨ ਕਰੋੜ ਰੁਪਏ ਦੇ ਗਹਿਣੇ ਹਨ।
Published at : 26 Feb 2022 01:58 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)