ਪੜਚੋਲ ਕਰੋ

ਆਸਿਮ ਰਿਆਜ਼ ਨਾਲ ਬ੍ਰੇਕਅੱਪ ਦੀਆਂ ਖਬਰਾਂ ਵਿਚਾਲੇ ਕੇਦਾਰਨਾਥ ਮੰਦਰ ਪਹੁੰਚੀ ਹਿਮਾਂਸ਼ੀ ਖੁਰਾਣਾ, ਮੰਦਰ ਸਾਹਮਣੇ ਦਿੱਤੇ ਪੋਜ਼

Himanshi Khurana Kedarnath Photos: ਹਿਮਾਂਸ਼ੀ ਖੁਰਾਨਾ ਕੇਦਾਰਨਾਥ ਦੇ ਦਰਸ਼ਨਾਂ ਲਈ ਗਈ ਹੈ, ਜਿੱਥੋਂ ਦੀ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਦੇ ਬ੍ਰੇਕਅੱਪ ਦੀ ਖਬਰ ਵੀ ਸਾਹਮਣੇ ਆਈ ਸੀ।

ਆਸਿਮ ਰਿਆਜ਼, ਹਿਮਾਂਸ਼ੀ ਖੁਰਾਣਾ

1/7
ਹਿਮਾਂਸ਼ੀ ਖੁਰਾਨਾ ਇੱਕ ਮਸ਼ਹੂਰ ਪੰਜਾਬੀ ਅਦਾਕਾਰਾ ਹੈ, ਜਿਸ ਨੂੰ 'ਬਿੱਗ ਬੌਸ 13' ਤੋਂ ਸਭ ਤੋਂ ਵੱਧ ਪਛਾਣ ਮਿਲੀ। ਸ਼ੋਅ 'ਚ ਉਸ ਨੂੰ ਸਹਿ ਪ੍ਰਤੀਯੋਗੀ ਆਸਿਮ ਰਿਆਜ਼ ਨਾਲ ਪਿਆਰ ਹੋ ਗਿਆ ਸੀ ਅਤੇ ਉਹ ਡੇਟਿੰਗ ਕਰ ਰਹੇ ਸਨ।

2/7
ਖਬਰਾਂ ਮੁਤਾਬਕ 4 ਸਾਲ ਤੱਕ ਰਿਲੇਸ਼ਨਸ਼ਿਪ 'ਚ ਰਹਿਣ ਤੋਂ ਬਾਅਦ ਹੁਣ ਦੋਵੇਂ ਵੱਖ ਹੋ ਗਏ ਹਨ। ਇਹ ਅਟਕਲਾਂ ਉਦੋਂ ਲੱਗੀਆਂ ਜਦੋਂ ਹਿਮਾਂਸ਼ੀ ਨੇ ਸਭ ਤੋਂ ਪਹਿਲਾਂ ਇੱਕ ਟਵੀਟ ਵਿੱਚ ਲਿਖਿਆ,
ਖਬਰਾਂ ਮੁਤਾਬਕ 4 ਸਾਲ ਤੱਕ ਰਿਲੇਸ਼ਨਸ਼ਿਪ 'ਚ ਰਹਿਣ ਤੋਂ ਬਾਅਦ ਹੁਣ ਦੋਵੇਂ ਵੱਖ ਹੋ ਗਏ ਹਨ। ਇਹ ਅਟਕਲਾਂ ਉਦੋਂ ਲੱਗੀਆਂ ਜਦੋਂ ਹਿਮਾਂਸ਼ੀ ਨੇ ਸਭ ਤੋਂ ਪਹਿਲਾਂ ਇੱਕ ਟਵੀਟ ਵਿੱਚ ਲਿਖਿਆ, "ਲੋਕ ਮੈਨੂੰ ਧਰਮ ਦੀ ਪਰਿਭਾਸ਼ਾ ਦੱਸਦੇ ਹਨ, ਪਰ ਗਾਲ੍ਹਾਂ ਤੋਂ ਸ਼ੁਰੂ ਕਰਦੇ ਹਨ।"
3/7
ਹਿਮਾਂਸ਼ੀ ਖੁਰਾਣਾ ਦੇ ਇਸ ਟਵੀਟ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਸੀ। ਲੋਕਾਂ ਨੂੰ ਲੱਗਾ ਕਿ ਉਸ ਨੇ ਇਹ ਟਵੀਟ ਆਸਿਮ ਰਿਆਜ਼ ਲਈ ਲਿਖਿਆ ਹੈ। ਮਾਮਲਾ ਉਦੋਂ ਹੋਰ ਵਧ ਗਿਆ ਜਦੋਂ ਆਸਿਮ ਨੇ ਵੀ ਪੋਸਟ ਸ਼ੇਅਰ ਕੀਤੀ ਅਤੇ ਕਿਹਾ- ਹੁਣ ਇਕੱਠੇ ਨਹੀਂ।

4/7
ਆਸਿਮ ਅਤੇ ਹਿਮਾਂਸ਼ੀ ਦੀਆਂ ਸੋਸ਼ਲ ਮੀਡੀਆ ਪੋਸਟਾਂ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਬ੍ਰੇਕਅੱਪ ਹੋ ਗਿਆ ਹੈ ਪਰ ਹੁਣ ਤੱਕ ਦੋਵਾਂ ਦੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਇਸ ਦੌਰਾਨ ਹਿਮਾਂਸ਼ੀ ਕੇਦਾਰਨਾਥ ਚਲੀ ਗਈ ਹੈ।

5/7
ਹਿਮਾਂਸ਼ੀ ਖੁਰਾਨਾ ਕੇਦਾਰਨਾਥ ਦੇ ਦਰਸ਼ਨਾਂ ਲਈ ਗਈ ਹੋਈ ਹੈ। ਅਦਾਕਾਰਾ ਨੇ ਆਪਣੀਆਂ ਤਸਵੀਰਾਂ ਇੰਸਟਾ ਸਟੋਰੀ 'ਤੇ ਸ਼ੇਅਰ ਕੀਤੀਆਂ ਹਨ।

6/7
ਹਿਮਾਂਸ਼ੀ ਨੇ ਕੇਦਾਰਨਾਥ ਮੰਦਰ ਦੇ ਸਾਹਮਣੇ ਪੋਜ਼ ਦਿੱਤਾ। ਇਸ ਦੌਰਾਨ ਉਹ ਵਿੰਟਰ ਲੁੱਕ 'ਚ ਨਜ਼ਰ ਆਈ।

7/7
ਫੋਟੋਆਂ ਸ਼ੇਅਰ ਕਰਕੇ ਹਿਮਾਂਸ਼ੀ ਖੁਰਾਣਾ ਨੇ ਆਪਣੇ ਚਹੇਤਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ- ਯਾਤਰਾ ਸਫਲ ਰਹੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget